Press Note

Filter by:
DC

Covid-19 vaccine administered to 4862 frontline workers in the district – Deputy Commissioner

Published on: 22/02/2021

ਜ਼ਿਲੇ ਦੇ 4862 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 496 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 59 ਹਜ਼ਾਰ 974 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 19 ਫਰਵਰੀ :—-ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 4862 ਫਰੰਟਲਾਈਨ ਵਰਕਰਾਂ ਨੂੰ […]

DC

Establishment of “Foreign Study” Placement Cell for young people who want to work and study abroad

Published on: 22/02/2021

ਵਿਦੇਸਾਂ ਵਿਚ ਕੰਮ ਅਤੇ ਪੜਾਈ ਕਰਨ ਦੇ ਚਾਹਵਾਨ ਨੌਜਵਾਨਾਂ ਲਈ “ਫਾਰਨ ਸਟੱਡੀ“ ਅਤੇ ਪਲੇਸਮੈਂਟ ਸੈਲ ਸਥਾਪਿਤ ਤਰਨਤਾਰਨ ,19 ਫਰਵਰੀ—ਪੰਜਾਬ ਸਰਕਾਰ ਵਲੋਂ ਮਿਸ਼ਨ ਘਰ ਘਰ ਰੋਜਗਾਰ ਤਹਿਤ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਰੋਜਗਾਰ ਹਾਸਿਲ ਕਰਨ ਦੇ ਕਾਬਿਲ ਬਨਾਉਣ ਲਈ ਕਈ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ । ਇਸ ਤਹਿਤ ਰੋਜਗਾਰ ਜਨਰੇਸਨ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸੀ ਪੜਾਈ ਅਤੇ ਪਲੇਸਮੈਂਟ ਸੈਲ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ ਵਿਦੇਸਾਂ ਵਿਚ ਜਾ ਕੇ ਪੜਾਈ ਕਰਨ ਵਾਲੇ ਜਾਂ ਨੌਕਰੀ ਕਰਨ ਵਾਲੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਊਂਸਲਿੰਗ ਕੀਤੀ ਜਾਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ  ਨੇ ਦੱਸਿਆ ਕਿ ਪਹਿਲੇ ਬੈਚ ਦੀ ਕਾਊਂਸਲਿੰਗ 1 ਮਾਰਚ ਤੋਂ 31 ਮਾਰਚ ਤੱਕ ਕੀਤੀ ਜਾਵੇਗੀ ਅਤੇ ਵਿਦੇਸੀ ਕਾਊਂਸਲਿੰਗ ਲਈ ਰਜਿਸਟਰੇਸਨ ਮਿਤੀ 21 ਤੋਂ 25 ਫਰਵਰੀ 2021 ਤੱਕ ਹੋ ਸਕੇਗੀ। ਇਸ ਕਊਂਸਲਿੰਗ ਦੌਰਾਨ ਪ੍ਰਾਰਥੀਆਂ ਨੂੰ ਵਿਦੇਸ ਜਾਣ ਬਾਰੇ ਪਾਰਦਰਸੀ ਅਤੇ ਸਪੱਸਟ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀ ਨੂੰ ਵਿਦੇਸ ਵਿੱਚ ਕੋਈ ਮੁਸਕਿਲ ਨਾ ਆਵੇ । ਉਨਾਂ ਨੇ  ਦੱਸਿਆ ਕਿ ਤਰਨਤਾਰਨ  ਜਿਲੇ ਨਾਲ ਸਬੰਧਿਤ ਜਿਹੜੇ ਪ੍ਰਾਰਥੀ ਵਿਦੇਸ ਵਿੱਚ ਪੜਾਈ ਕਰਨ ਦੇ ਇਛੁੱਕ ਹਨ, ਉਹ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨਤਾਰਨ  ਦੇ ਲਿੰਕ  http://tinyurl.com/foreignstudyhelpdbeett   ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਜਿਹੜੇ ਪ੍ਰਾਰਥੀ ਵਿਦੇਸ ਵਿੱਚ ਨੌਕਰੀ ਕਰਨ ਦੇ ਇਛੁੱਕ ਹਨ ਉਹ  http://tinyurl.com/foreignjobshelpdbeett  ਲਿੰਕ ‘ਤੇ ਰਜਿਸਟਰ ਕਰ ਸਕਦੇ ਹਨ । ਇਸ ਤੋਂ ਇਲਾਵਾ ਪ੍ਰਾਰਥੀ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ,  ਜਿਲਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ  ਵਿਖੇ ਨਿੱਜੀ ਤੌਰ ਤੇ ਜਾ ਕੇ ਰਜਿਟ੍ਰੇਸਨ ਕਰਵਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਇਨ ਨੰਬਰ 77173-97013  ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

DC

Covid-19 vaccine administered to 4522 frontline workers in the district – Deputy Commissioner

Published on: 19/02/2021

ਜ਼ਿਲ੍ਹੇ ਦੇ 4522 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 496 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 59 ਹਜ਼ਾਰ 491 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 18 ਫਰਵਰੀ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 4522 ਫਰੰਟਲਾਈਨ ਵਰਕਰਾਂ […]

DC

Special campaign launched for Immediate Creation of Outstanding Cards of Beneficiaries of Sarbatt Health Insurance Scheme-Deputy Commissioner

Published on: 19/02/2021

ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਬਕਾਇਆ ਕਾਰਡ ਤੁਰੰਤ ਬਣਾਉਣ ਲਈ ਆਰੰਭੀ ਗਈ ਵਿਸੇਸ਼ ਮੁਹਿੰਮ-ਡਿਪਟੀ ਕਮਿਸ਼ਨਰ ਯੋਗ ਲਾਭਪਾਤਰੀ 5 ਲੱਖ ਤੱਕ ਕੈਸ਼ਲੈਸ ਸਿਹਤ ਬੀਮਾ ਯੋਜਨਾ ਦਾ ਲੈ ਸਕਦੇ ਹਨ ਲਾਭ ਯੋਜਨਾ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਬਣਵਾਏ ਜਾ ਸਕਦੇ ਹਨ ਈ-ਕਾਰਡ ਤਰਨ ਤਾਰਨ, 18 ਫਰਵਰੀ :  ਜ਼ਿਲ੍ਹੇ ਵਿੱਚ […]

DC

Covid-19 vaccine administered to 4336 frontline workers in the district – Deputy Commissioner

Published on: 18/02/2021

ਜ਼ਿਲ੍ਹੇ ਦੇ 4336 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 625 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 58 ਹਜ਼ਾਰ 995 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 17 ਫਰਵਰੀ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 4336 ਫਰੰਟਲਾਈਨ ਵਰਕਰਾਂ […]

DC

Votes cast for Municipal Council Patti and Nagar Panchayat Bhikhiwind Counting work completed peacefully today – District Election Officer

Published on: 18/02/2021

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਚੋਣ  ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ, 17 ਫਰਵਰੀ : ਜ਼ਿਲ੍ਹਾ ਤਰਨ ਤਾਰਨ ਦੀਆਂ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਚੋਣ ਲਈ 14 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਮੁਕੰਮਲ ਹੋ […]

No Image

Youngsters interested in education and employment abroad can register on the online link of District Employment and Business Bureau from 21st February to 25th February – Deputy Commissioner

Published on: 18/02/2021

ਵਿਦੇਸ਼ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਦੇ ਇਛੁੱਕ ਯੁਵਕ 21 ਫਰਵਰੀ ਤੋਂ 25 ਫਰਵਰੀ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਆਨ-ਲਾਈਨ ਲਿੰਕ ‘ਤੇ ਕਰ ਸਕਦੇ ਹਨ ਰਜਿਸਟਰ-ਡਿਪਟੀ ਕਮਿਸ਼ਨਰ ਚਾਹਵਾਨ ਨੌਜਵਾਨ ਨਿੱਜੀ ਤੌਰ ‘ਤੇ ਵੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਵਿਖੇ ਬਿਊਰੋ ਦੇ ਕਮਰਾ ਨੰਬਰ 115 ਵਿੱਚ ਵੀ ਕਰ ਸਕਦੇ ਹਨ ਪਹੁੰਚ  ਤਰਨ ਤਾਰਨ, 17 ਫਰਵਰੀ […]

DC

Sarbat Health Insurance Scheme cards can now be made from service centers as well – Deputy Commissioner

Published on: 18/02/2021

ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ-ਡਿਪਟੀ ਕਮਿਸ਼ਨਰ ਯੋਜਨਾ ਤਹਿਤ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੁਲਤ  ਤਰਨ ਤਾਰਨ, 17 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬੱਤ ਸਿਹਤ ਬੀਮਾ ਯੋਜਨਾ […]

No Image

The Covid-19 vaccine is completely safe – Civil Surgeon

Published on: 17/02/2021

ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ-ਸਿਵਲ ਸਰਜਨ ਲਾਭਪਾਤਰੀਆਂ ਨੂੰ ਲੱਗੀ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਤਰਨ ਤਾਰਨ, 16 ਫਰਵਰੀ : ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨੂੰ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਕਿਹਾ ਕਿ ਜਿੰਨ੍ਹਾ ਲਾਭਪਾਤਰੀਆ ਵੱਲੋਂ ਵੈਕਸੀਨ ਦੀ […]

DC

The District Magistrate imposed complete ban on gatherings of 5 or more persons within a radius of 200 meters of the counting centers

Published on: 17/02/2021

ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲਗਾਈ ਮੁਕੰਮਲ ਪਾਬੰਦੀ ਤਰਨ ਤਾਰਨ, 16 ਫਰਵਰੀ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ-2021 ਦੀਆਂ ਚੋਣਾਂ ਲਈ ਗਿਣਤੀ 17 ਫਰਵਰੀ, 2021 ਨੂੰ ਹੋ […]