Close

Press Note

Filter by:

Don’t ignore ear problems at all, avoid using airpods and earphones: Civil surgeon Dr. Gurpreet Singh Roy

Published on: 06/03/2025

ਸਿਵਲ ਹਸਪਤਾਲ ਤਰਨ ਤਾਰਨ ਵਿਖ਼ੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਕੰਨਾਂ ਦੀ ਸਮੱਸਿਆ ਨੂੰ ਬਿਲਕੁਲ ਵੀ ਨਾ ਕਰੋ ਨਜ਼ਰ-ਅੰਦਾਜ਼, ਏਅਰਪੋਡ ਅਤੇ ਏਅਰਫੋਨ ਦੀ ਵਰਤੋਂ ਤੋਂ ਕਰੋ ਪਰਹੇਜ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, ਮਾਰਚ 3 ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ, […]

More

Announcement of Municipal Council Tarn Taran election results

Published on: 06/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਦੇ ਚੋਣ ਨਤੀਜਿਆਂ ਦਾ ਐਲਾਨ ਚੋਣਾਂ ਦੌਰਾਨ ਕੁੱਲ 54.06 ਫ਼ੀਸਦੀ ਵੋਟਾਂ ਪੋਲ ਹੋਈਆਂ ਤਰਨ ਤਾਰਨ, 02 ਮਾਰਚ : ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਅੱਜ ਪੂਰੇ ਅਮਨ-ਅਮਾਨ ਨਾਲ ਹੋ ਗਈਆਂ ਹਨ। ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕੁੱਲ 54.06 ਫ਼ੀਸਦੀ ਵੋਟਾਂ […]

More

District Magistrate issued instructions to conduct re-poll of booth number 5, 6 and 7 of ward number 3 on March 04.

Published on: 06/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਮਿਊਂਸੀਪਲ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਜਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਰੀ-ਪੋਲ 04 ਮਾਰਚ ਨੂੰ ਕਰਾਉਣ ਦੇ ਨਿਰਦੇਸ਼ ਜਾਰੀ ਤਰਨ ਤਾਰਨ, 02 ਮਾਰਚ : ਮਿਊਂਂਸੀਪਲ ਕੌਂਸਲ ਤਰਨ ਤਾਰਨ ਦੀਆ ਆਮ ਚੋਣਾਂ 2025 ਮਿਤੀ 02 ਮਾਰਚ 2025 ਨੂੰ ਬੜੇ ਸ਼ਾਤਮਈ […]

More

NCD corner established at Civil Hospital Tarn Taran

Published on: 06/03/2025

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਐਨਸੀਡੀ ਕਾਰਨਰ ਤਰਨ ਤਾਰਨ ਮਾਰਚ 2 ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਗੈਰ ਸੰਚਾਰੀ ਰੋਗਾਂ ਵਿਰੁੱਧ ਚਲਾਈ ਗਈ ਮੁਹਿੰਮ ਸਬੰਧੀ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾਕਟਰ […]

More

The Punjab State Election Commission has been written to fix the date of re-election

Published on: 06/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਜਿਲ੍ਹਾ ਮੈਜਿਸਟ੍ਰੇਟ ਵੱਲੋਂ ਨਗਰ ਕੌਂਸਲ ਤਰਨ ਤਾਰਨ ਦੇ ਵਾਰਡ ਨੰਬਰ 3 ਦੇ ਬੂਥ ਨੰਬਰ 5, 6 ਅਤੇ 7 ਦੀ ਚੋਣ ਮੁਲਤਵੀ ਦੁਬਾਰਾ ਚੋਣ ਕਰਵਾਉਣ ਦੀ ਮਿਤੀ ਨੀਯਤ ਕਰਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਗਿਆ ਤਰਨ ਤਾਰਨ, 02 ਮਾਰਚ : ਨਗਰ […]

More

Election Observer Mrs. Hargunjit Kaur I. A. S. Prepared for the Municipal Council Tarn Taran election

Published on: 05/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਚੋਣ ਅਬਜ਼ਰਵਰ ਸ਼੍ਰੀਮਤੀ ਹਰਗੁਣਜੀਤ ਕੌਰ ਆਈ. ਏ. ਐੱਸ. ਨੇ ਨਗਰ ਕੌਂਸਲ ਤਰਨ ਤਾਰਨ ਦੀ ਚੋਣ ਦੀਆਂ ਤਿਆਰੀ ਲਿਆ ਜਾਇਜ਼ਾ 02 ਮਾਰਚ, ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਪੋਲਿੰਗ ਮੁਕੰਮਲ ਹੋਣ ਤੋਂ ਬਾਅਦ 2 ਮਾਰਚ ਸ਼ਾਮ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਤਰਨ […]

More

Major operation by Tarn Taran police under “War against drugs” campaign

Published on: 05/03/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ ਡੀ. ਆਈ. ਜੀ. ਸੀ੍ ਹਰਮਨਬੀਰ ਸਿੰਘ ਗਿੱਲ ਅਤੇ ਐਸ. ਐਸ. ਪੀ. ਸੀ੍ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਜ਼ਿਲੇ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਕੀਤੀ ਗਈ ਛਾਪੇਮਾਰੀ ਨਸ਼ਾ ਤਸਕਰਾਂ ਦਾ ਪਤਾ ਲਗਾਉਣ ਅਤੇ ਗ੍ਰਿਫ਼ਤਾਰ ਕਰਨ ਦੀ ਤਹਿਤ […]

More

A major police action against drug sellers – raids at many places in Khadur Sahib constituency

Published on: 05/03/2025

ਨਸ਼ਾ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ-ਖਡੂਰ ਸਾਹਿਬ ਹਲਕੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਖਡੂਰ ਸਾਹਿਬ, 28 ਫਰਵਰੀ : ਨਸ਼ੇ ਦੇ ਵਪਾਰ ਖਿਲਾਫ਼ ਲੜਾਈ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ, ਖਡੂਰ ਸਾਹਿਬ ਹਲਕੇ ਵਿੱਚ ਪੁਲਿਸ ਨੇ ਵਿਆਪਕ ਕਾਰਵਾਈ ਕੀਤੀ ਹੈ। ਹਲਕੇ ਦੇ ਕਈ ਪਿੰਡਾਂ ਵਿੱਚ ਪੁਲਿਸ ਵੱਲੋਂ ਛਾਪੇ ਮਾਰੇ ਗਏ, ਜਿਸ ਦੌਰਾਨ ਕਈ […]

More

Registration to apply in Prime Minister Internship Scheme has started

Published on: 05/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਵਿੱਚ ਅਪਲਾਈ ਕਰਨ ਲਈ ਰਜਿਸਟਰੇਸ਼ਨ ਸ਼ੁਰੂ ਤਰਨ ਤਾਰਨ, 28 ਫਰਵਰੀ : ਭਾਰਤ ਸਰਕਾਰ ਵੱਲੋਂ ਆਰੰਭੀ ਗਈ ਪੀ. ਐੱਮ. ਇੰਟਰਨਸ਼ਿਪ ਸਕੀਮ ਅਧੀਨ 2024-25 ਲਈ 1.25 ਲੱਖ ਇੰਟਰਨਸ਼ਿਪ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਜਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ੍ਰੀ ਵਿਕਰਮ […]

More

District Magistrate has declared “Dry Day” from 02 March to 03 March to 10.00 am in view of the Municipal Council Tarn Taran general elections.

Published on: 04/03/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਤੋਂ 03 ਮਾਰਚ ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ ਤਰਨ ਤਾਰਨ, 27 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ […]

More