Close

Press Note

Filter by:

Mamta Divas inspection by District Vaccination Officer

Published on: 21/02/2025

ਜ਼ਿਲਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦਾ ਕੀਤਾ ਗਿਆ ਨਿਰੀਖਣ    ਸੀਐਚਸੀ ਕੈਰੋਂ ਦਾ ਕੀਤਾ ਗਿਆ ਦੌਰਾ    ਤਰਨ ਤਾਰਨ, ਫਰਵਰੀ 20: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਬੁੱਧਵਾਰ ਨੂੰ ਮਮਤਾ ਦਿਵਸ ਮੌਕੇ ਸੀਐਚਸੀ […]

More

Baldeep Kaur, Election Observer appointed for Municipal Council Tarn Taran elections reviewed the election preparations.

Published on: 21/02/2025

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਸਮੂਹ ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਤਰਨ ਤਾਰਨ, 20 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ […]

More

A self-employment and placement camp will be organized on February 21 by the District Bureau of Employment and Enterprises

Published on: 21/02/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 21 ਫਰਵਰੀ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ ਤਰਨ ਤਾਰਨ, 20 ਫਰਵਰੀ : ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ […]

More

Nomination papers filed today by 59 candidates for Municipal Council Tarn Taran general elections-2025

Published on: 20/02/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ ਅੱਜ 59 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ ਤਰਨ ਤਾਰਨ, 19 ਫਰਵਰੀ : ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ, ਨਾਮਜ਼ਦਗੀ ਪੱਤਰ ਭਰਨ ਦੇ ਤੀਜੇ ਦਿਨ ਅੱਜ 59 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ […]

More

Gurmeet Singh, a farmer who returned permanently from Dubai, cultivates garlic, onion and mustard along with wheat and paddy cultivation.

Published on: 20/02/2025

ਦੁਬਈ ਤੋਂ ਪੱਕੇ ਤੌਰ ਤੇ ਵਾਪਸ ਪਰਤਿਆ ਕਿਸਾਨ ਗੁਰਮੀਤ ਸਿੰਘ, ਕਣਕ-ਝੋਨੇ ਦੀ ਖੇਤੀ ਦੇ ਨਾਲ -ਨਾਲ ਕਰਦਾ ਹੈ ਲਸਣ, ਪਿਆਜ ਤੇ ਸਰੋਂ ਦੀ ਖੇਤੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਖੇਤੀਬਾੜੀ ਨੂੰ ਬਣਾਇਆ ਇੱਕ ਲਾਹੇਵੰਦ ਧੰਦਾ ਤਰਨ ਤਾਰਨ 19 ਫਰਵਰੀ : ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਹਿੰਦੇ […]

More

A special meeting held by the Deputy Commissioner to discuss the action plan of the sponsored schemes related to agriculture and allied departments

Published on: 20/02/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਨਾਲ ਸਬੰਧਿਤ ਪ੍ਰਯੋਜਿਤ ਸਕੀਮਾਂ ਦੇ ਐਕਸ਼ਨ ਪਲਾਨ ਨੂੰ ਵਿਚਾਰਨ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਨੇ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਜਿਵੇ ਕਿ ਬਾਗਬਾਨੀ, ਡੇਅਰੀ, […]

More

Prohibition of interference of any private person/vehicle within 100 meters radius of the centers established by the District Magistrate for Class X and XII Annual Examinations on the day of examination.

Published on: 19/02/2025

ਜ਼ਿਲਾ ਮੈਜਿਸਟਰੇਟ ਵੱਲੋਂ ਦਸਵੀਂ ਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਸਥਾਪਿਤ ਕੀਤੇ ਗਏ, ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਵਾਂ ਵਾਲੇ ਦਿਨ ਕਿਸੇ ਪ੍ਰਾਈਵੇਟ ਵਿਅਕਤੀ/ਵਹੀਕਲ ਦੇ ਦਖਲ ਦੇ ਮਨਾਹੀ ਹੁਕਮ ਜਾਰੀ ਤਰਨ ਤਾਰਨ, 18 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਿਲ੍ਹਾ ਤਰਨ ਤਾਰਨ ਵਿੱਚ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਮਿਤੀ […]

More

Nomination papers filled by 2 candidates today for Municipal Council Tarn Taran general elections-2025

Published on: 19/02/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਨਗਰ ਕੌਸਲ ਤਰਨ ਤਾਰਨ ਦੀਆਂ ਆਮ ਚੌਣਾਂ-2025 ਲਈ ਅੱਜ 2 ਉਮੀਦਵਾਰਾਂ ਵੱਲੋਂ ਭਰੇ ਗਏ ਨਾਮਜਦਗੀ ਪੱਤਰ ਤਰਨ ਤਾਰਨ, 18 ਫਰਵਰੀ : ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ, ਨਾਮਜ਼ਦਗੀ ਪੱਤਰ ਭਰਨ ਦੇ ਦੂਜੇ ਦਿਨ ਅੱਜ 2 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

More

Civil surgeon Dr. Rai held a meeting of senior medical officers An important meeting of district program officers and senior medical officers of various blocks was held at the office of the Civil Surgeon. Tarn Taran, February 18

Published on: 19/02/2025

ਸਿਵਲ ਸਰਜਨ ਡਾ. ਰਾਏ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਲਈ ਤਰਨ ਤਾਰਨ, ਫਰਵਰੀ 18 ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲੇ ਦੇ ਪ੍ਰੋਗਰਾਮ ਅਫਸਰਾਂ ਅਤੇ ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਹੋਈ। ਇਸ ਮੌਕੇ ਸਿਵਲ ਸਰਜਨ ਵੱਲੋਂ ਬਲਾਕਾਂ ਦੇ […]

More

In view of the general elections of Municipal Council Tarn Taran, the District Magistrate has imposed a ban on carrying any type of licensed weapon.

Published on: 19/02/2025

ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਦੀ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ ਤਰਨ ਤਾਰਨ, 18 ਫਰਵਰੀ : ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਗਰ ਕੌਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ […]

More