Press Note
The Deputy Commissioner held a special meeting with the concerned officials to review the progress of the ongoing development works under Magnarega.
Published on: 13/02/2025ਡਿਪਟੀ ਕਮਿਸ਼ਨਰ ਨੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਤਰਨ ਤਾਰਨ, 10 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਗਤੀ ਦਾ ਜਾਇਜ਼ਾ ਲੈਣ ਲਈ […]
A special meeting was held by the Deputy Commissioner with the officials of all the departments to take stock of the ongoing development works in the district
Published on: 10/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 10 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ […]
The amount will be paid directly into the bank account of the beneficiaries through the online management system
Published on: 10/02/2025ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨਾਲ ਸਬੰਧਿਤ 645 ਲਾਭਪਾਤਰੀਆਂ ਲਈ 3 ਕਰੋੜ 28 ਲੱਖ 95 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਲਾਭਪਤਰੀਆਂ ਦੇ ਬੈਂਕ ਖਾਤਿਆ ਵਿੱਚ ਕੀਤੀ ਜਾਵੇਗੀ ਰਾਸ਼ੀ ਦੀ ਅਦਾਇਗੀ ਅਸ਼ੀਰਵਾਦ ਸਕੀਮ […]
Pulses are a good source of protein: Dr. Bhupinder Singh AO
Published on: 10/02/2025ਵਿਸ਼ਵ ਦਾਲ ਦਿਵਸ ਮਨਾਇਆ ਦਾਲਾਂ ਪ੍ਰੋਟੀਨ ਦਾ ਵਧੀਆ ਸਰੋਤ ਹਨ : ਡਾ ਭੁਪਿੰਦਰ ਸਿੰਘ ਏਓ ਤਰਨ ਤਾਰਨ, 10 ਫਰਵਰੀ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਨੇ ਡਾ ਭੁਪਿੰਦਰ ਸਿੰਘ ਏਓ ਦੀ ਅਗਵਾਈ ਵਿੱਚ ਗੁਰਬਰਿੰਦਰ ਸਿੰਘ ਏਡੀਓ, ਰਜਿੰਦਰ ਕੁਮਾਰ ਏਈਓ , ਮਨਮੋਹਨ […]
Press note Regarding election of Zila parishad/Panchayat samiti 2025 District Tarn Taran
Published on: 10/02/202526 crore 79 lakh 97 thousand 500 rupees financial assistance is being provided to 1,78,665 eligible beneficiaries of the district under the pension schemes-Deputy Commissioner
Published on: 07/02/2025ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,665 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ 26 ਕਰੋੜ 79 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ […]
The program of improvement and updation of votes for the general elections of Zilla Parishad and Panchayat Samiti continued
Published on: 07/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਕੀਤਾ ਗਿਆ ਜਾਰੀ ਤਰਨ ਤਾਰਨ, 07 ਫਰਵਰੀ ਮਾਨਯੋਗ ਰਾਜ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੀਆਂ ਹਦਾਇਤਾਂ ਅਨੁਸਾਰ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 […]
Dr. Baljit Kaur Launches Anemia Screening Campaign for Girl Students in Tarn Taran to Build an Anemia-Free Punjab
Published on: 07/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ ਬੱਚੀਆਂ ਦੀ ਨਰੋਈ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਮੁਹਿੰਮ ਨੂੰ ਜਲਦ ਹੀ ਸਾਰੇ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਸ਼ੁਰੂ ਸਿਹਤ ਵਿਭਾਗ ਦੀਆਂ ਟੀਮਾਂ […]
Cabinet Minister Dr. Baljit Kaur will start a blood test campaign on February 6 with the aim of removing the problem of anemia among female students.
Published on: 05/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਦਿਆਰਥਣਾਂ ਵਿੱਚੋਂ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਮੰਤਵ ਨਾਲ 06 ਫਰਵਰੀ ਨੂੰ ਖੂਨ ਜਾਂਚ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਲਗਭਗ 30 ਹਜ਼ਾਰ ਵਿਦਿਆਰਥਣਾਂ ਦੀ ਵਿਸ਼ੇਸ਼ ਉਪਕਰਨਾਂ ਰਾਹੀਂ ਕੀਤੀ ਜਾਵੇਗੀ ਖੂਨ ਦੀ ਜਾਂਚ […]
Organized Career Conference and Psychometric Training Workshop by District Bureau Employment & Enterprises Tarn Taran
Published on: 05/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਕੈਰੀਅਰ ਕਾਨਫਰੰਸ ਤੇ ਸਾਇਕੋਮੇਟ੍ਰਿਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਤਰਨ ਤਾਰਨ, 04 ਫਰਵਰੀ: ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ .ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੀ ਸੰਜੀਵ ਕੁਮਾਰ ਸ਼ਰਮਾਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ -ਸੀ. ਈ. ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ […]