Press Note
The Punjab government has extended the date for applying on the portal for firearms license holders to 31 January
Published on: 14/01/2025ਪੰਜਾਬ ਸਰਕਾਰ ਨੇ ਅਸਲਾ ਲਾਇਸੰਸਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ ਵਧਾ ਕੇ ਕੀਤੀ 31 ਜਨਵਰੀ ਤਰਨ ਤਾਰਨ, 13 ਜਨਵਰੀ : ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕ ਨੇ ਸਤੰਬਰ […]
Lohri celebrated at District Hospital Tarn Tarn
Published on: 14/01/2025ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਮਨਾਈ ਧੀਆਂ ਦੀ ਲੋਹੜੀ ਵੱਖ-ਵੱਖ ਖੇਤਰਾਂ ਵਿੱਚ ਬੇਟੀਆਂ ਕਰ ਰਹੀਆਂ ਨੇ ਦੇਸ਼ ਦਾ ਨਾਮ ਰੌਸ਼ਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, ਜਨਵਰੀ 13: ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਪਾਲਨਾ ਅਤੇ ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ […]
Panchayats of Halka Khadur Sahib will not go after any drug seller to the police station – Lalpura
Published on: 14/01/2025ਹਲਕਾ ਖਡੂਰ ਸਾਹਿਬ ਦੀਆਂ ਪੰਚਾਇਤਾਂ ਕਿਸੇ ਵੀ ਨਸ਼ਾ ਵੇਚਣ ਵਾਲੇ ਦੇ ਮਗਰ ਥਾਣੇ ਨਹੀਂ ਜਾਣਗੀਆਂ- ਲਾਲਪੁਰਾ ਜ਼ਿਲਾ ਪੁਲਿਸ ਮੁਖੀ ਵੱਲੋਂ ਨਸ਼ੇ ਅਤੇ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੀ ਕੀਤੀ ਸ਼ਲਾਘਾ ਤਰਨ ਤਾਰਨ, 12 ਫਰਵਰੀ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣੇ ਹਲਕੇ ਦੀਆਂ ਪੰਚਾਇਤਾਂ ਵੱਲੋਂ ਆਏ ਹੋਏ ਮਤਿਆਂ ਦੀ ਪ੍ਰੋੜਤਾ […]
An important meeting was held regarding National Child Health Action
Published on: 14/01/2025ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ ਤਰਨ ਤਾਰਨ, 12 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ ਦਫਤਰ ਸਰਜਨ ਵਿਖੇ ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ. ਬੀ. ਐਸ. ਕੇ) ਨਾਲ ਸੰਬੰਧਿਤ ਮੈਡੀਕਲ […]
TB screening of the elderly at Bhai Vir Singh Ji Birdh Ashram:- Civil surgeon Dr. Gutpreet Singh Roy
Published on: 14/01/2025ਭਾਈ ਵੀਰ ਸਿੰਘ ਜੀ ਬਿਰਧ ਆਸ਼ਰਮ ਵਿਖ਼ੇ ਬਜ਼ੁਰਗਾਂ ਦੀ ਕੀਤੀ ਗਈ ਟੀਬੀ ਸਕਰੀਨਿੰਗ: ਸਿਵਲ ਸਰਜਨ ਡਾ. ਗੁਤਪ੍ਰੀਤ ਸਿੰਘ ਰਾਏ 100ਦਿਨੀਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਕੀਤੀ ਜਾ ਰਹੀ ਲੋਕਾਂ ਦੀ ਜਾਂਚ ਅਤੇ ਇਲਾਜ ਤਰਨ ਤਾਰਨ: ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ […]
Registration for free courses and employment starts at 16 jan
Published on: 10/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਫਰੀ ਕੋਰਸ ਅਤੇ ਰੋਜ਼ਗਾਰ ਲੈਣ ਲਈ ਰਜਿਸਟਰੇਸ਼ਨ 16 ਤੋਂ ਸ਼ੁਰੂ ਤਰਨ ਤਾਰਨ 10 ਜਨਵਰੀ ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ / ਫ੍ਰੀ ਸਕਿੱਲ ਕੋਰਸ ਮੁਹੱਇਆ ਕਰਵਾਉਣ ਲਈ 16 ਜਨਵਰੀ ਨੂੰ ਸਵੇਰੇ 11:00 ਵਜੇ ਤੋਂ 2 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ […]
Deputy Commissioner Tarn Taran made a surprise visit to the district hospital
Published on: 10/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਜ਼ਿਲਾ ਹਸਪਤਾਲ ਦਾ ਅਚਨਚੇਤ ਦੌਰਾ ਸਿਹਤ ਸਹੂਲਤਾਂ ਬਾਰੇ ਪ੍ਰਾਪਤ ਕੀਤੀ ਜਾਣਕਾਰੀ ਅਤੇ ਪ੍ਰਬੰਧਾਂ ਦਾ ਬਰੀਕੀ ਨਾਲ ਕੀਤਾ ਗਿਆ ਨਿਰੀਖਣ ਤਰਨ ਤਾਰਨ, 10 ਜਨਵਰੀ: ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਸ਼ੁਕਰਵਾਰ ਨੂੰ ਜ਼ਿਲਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ […]
No beneficiary child should be deprived of vaccination: Civil Surgeon Dr. Gurpreet Singh Roy
Published on: 10/01/2025ਟੀਕਾਕਰਨ ਪ੍ਰੋਗਰਾਮ ਸਬੰਧੀ ਅਹਿਮ ਮੀਟਿੰਗ ਹੋਈ ਕੋਈ ਵੀ ਲਾਭਪਾਤਰੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ: ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ ਮੀਟਿੰਗ ਦੌਰਾਨ ਕੀਤੀ ਗਈ ਟੀਕਾਕਰਨ ਪ੍ਰੋਗਰਾਮ ਦੀ ਸਮੀਖਿਆ, ਬਲਾਕਾਂ ਦੇ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ: ਜ਼ਿਲਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਤਰਨ ਤਾਰਨ, 9 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ […]
Necessary facilities will be provided to Central Jail Sri Goindwal Sahib – Deputy Commissioner
Published on: 10/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਨੂੰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ- ਡਿਪਟੀ ਕਮਿਸ਼ਨਰ ਤਰਨਤਾਰਨ, 10 ਜਨਵਰੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐਸ ਨੇ ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦੀਆਂ ਲੋੜੀਂਦੀਆਂ ਸਹੂਲਤਾਂ ਪੂਰੀਆਂ ਕਰਨ ਲਈ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਦਿਸ਼ਾ-ਨਿਰਦੇਸ਼ ਦਿੱਤਾ ਕਿ […]
The Deputy Commissioner held a meeting with the officials regarding the Republic Day preparations
Published on: 10/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਆਜ਼ਾਦੀ ਘੁਲਾਟੀਆਂ ਅਤੇ ਜੰਗੀ ਸ਼ਹੀਦਾਂ ਦੇ ਸਾਰੇ ਪਰਿਵਾਰ ਸਨਮਾਨਿਤ ਕੀਤੇ ਜਾਣ- ਡਿਪਟੀ ਕਮਿਸ਼ਨਰ ਤਰਨ ਤਾਰਨ 10 ਜਨਵਰੀ 26 ਜਨਵਰੀ ਨੂੰ ਪੁਲਿਸ ਲਾਈਨ ਮੈਦਾਨ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ […]