Press Note
Punjab Govt Initiates Free Offer of Written Paper and Physical Selection of Youth
Published on: 21/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਲਿਖਤੀ ਪੇਪਰ ਅਤੇ ਫਿ਼ਜੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਸੀ. ਆਰ. ਪੀ. ਐਫ਼., ਬੀ. ਐਸ. ਐੱਫ਼., ਸੀ. ਏ. ਪੀ. ਐੱਫ਼. ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕ ਲੈ ਸਕਦੇ ਹਨ ਲਾਭ ਤਰਨ ਤਾਰਨ, 21 ਅਕਤੂਬਰ : ਸੀ-ਪਾਈਟ […]
Burning of crop residues reduces soil fertility-Deputy Commissioner
Published on: 21/10/2024ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਲਿਆ ਜਾਇਜ਼ਾ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦੇਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ-ਡਿਪਟੀ ਕਮਿਸ਼ਨਰ ਪੱਟੀ, 20 ਅਕਤੂਬਰ : ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਨਾ ਹਿੱਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈਏਐਸ […]
Farmers were encouraged to mix the straw in the fields instead of burning it
Published on: 21/10/2024ਪਰਾਲੀ ਪ੍ਰਬੰਧਨ ਸਬੰਧੀ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋ ਐਸ. ਐਸ. ਪੀ ਤੇ ਮੁੱਖ ਖੇਤੀਬਾੜੀ ਅਫਸਰ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿਚ ਹੀ ਮਿਲਾਉਣ ਲਈ ਕੀਤਾ ਪ੍ਰੇਰਿਤ ਤਰਨ ਤਾਰਨ, 20 ਅਕਤੂਬਰ : ਜ਼ਿਲਾ ਤਰਨਤਾਰਨ ਦੇ ਡਿਪਟੀਕਮਿਸ਼ਨਰ, ਤਰਨਤਾਰਨ ਸ੍ਰੀ ਪਰਮਵੀਰ ਸਿੰਘ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਪਿੰਡਾਂ ਦਾ ਦੌਰਾ […]
Pressing straw into the ground increases soil fertility and yield – SDM Khadur Sahib
Published on: 21/10/2024ਹੋਟ ਸਪੋਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ – ਪੰਨੂ ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ-ਐਸ ਡੀ ਐਮ ਖਡੂਰ ਸਾਹਿਬ ਤਰਨਤਾਰਨ, 20 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ […]
So far, 1,72,956 metric tons of paddy has been procured by various agencies from the markets of District Tarn Taran.
Published on: 21/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 1,72,956 ਮੀਟ੍ਰਿਕ ਟਨ ਝੋਨੇ ਦੀ ਖਰੀਦ ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 215 ਕਰੋੜ 14 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 19 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ […]
Poisonous gases produced by planted lambs have a bad effect on human health Tarn Taran, October 19:
Published on: 21/10/2024ਲਗਾਏ ਲਾਂਬੂਆਂ ਉਪਰੰਤ ਜਮੀਨ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਮਹਿੰਗੀਆਂ ਵਿਦੇਸ਼ੀ ਖਾਦਾਂ ‘ਤੇ ਨਿਰਭਰ ਹੋਣਾ ਪੈਂਦਾ ਹੈ-ਡਾ. ਭੁਪਿੰਦਰ ਸਿੰਘ ਏ ਓ ਲਗਾਏ ਲਾਂਬੂਆਂ ਨਾਲ ਪੈਦਾ ਹੋਈਆਂ ਜ਼ਹਿਰੀਲੀਆਂ ਗੈਸਾਂ ਮਨੁੱਖੀ ਸਿਹਤ ਤੇ ਕਰਦੀਆਂ ਹਨ ਬੁਰਾ ਅਸਰ ਤਰਨ ਤਾਰਨ, 19 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈਏਐਸ ਅਤੇ ਮੁੱਖ ਖੇਤੀਬਾੜੀ ਅਫਸਰ […]
A huge gathering was held at the Sports Stadium in Patti to distribute certificates to Panch Sarpanchs
Published on: 21/10/2024ਪੰਚਾਂ ਸਰਪੰਚਾਂ ਨੂੰ ਸਰਟੀਫਿਕੇਟ ਤਸਕੀਮ ਕਰਨ ਲਈ ਪੱਟੀ ਦੇ ਖੇਡ ਸਟੇਡੀਅਮ ਵਿਖੇ ਹੋਈਆਂ ਵਿਸ਼ਾਲ ਇਕੱਠ ਕੈਬਨਿਟ ਮੰਤਰੀ ਪੰਜਾਬ ਸ੍. ਲਾਲਜੀਤ ਸਿੰਘ ਭੁੱਲਰ ਤੇ ਸਬੰਧਿਤ ਅਧਿਕਾਰੀਆ ਨੇ ਵੰਡੇ ਸਰਟੀਫਿਕੇਟ ਪੱਟੀ 18 ਅਕਤੂਬਰ : ਪੰਜਾਬ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੀਆਂ 114 ਪੰਚਾਇਤਾਂ ਚ 113 ਪੰਚਾਇਤਾਂ ਕੈਬਨਟ ਮੰਤਰੀ ਪੰਜਾਬ ਸ੍. […]
The domestic violence case, the FIR of the case sent to the police by the Sakhi One Stop Center was registered.
Published on: 21/10/2024ਘਰੇਲੂ ਹਿੰਸਾ ਕੇਸ ਦੇ ਸਬੰਧ ਵਿੱਚ ਸਖੀ ਵਨ ਸਟੌਪ ਸੈਂਟਰ ਵੱਲੋ ਪੁਲਿਸ ਨੂੰ ਭੇਜੇ ਕੇਸ ਦੀ ਐਫ.ਆਈ.ਆਰ ਦਰਜ ਤਰਨ ਤਾਰਨ 18 ਅਕਤੂਬਰ: ਮਿਤੀ 12/09/2024 ਨੂੰ ਕੇਸ ਨੰਬਰ OSC/TT/24/1382 ਕਾਲਪਨਿਕ ਨਾਮ ਨੀਲਮ ਪਤਨੀ ਹਰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੰਘਾ ਜਿਲ੍ਹਾ ਤਰਨਤਾਰਨ ਦਾ ਘਰੇਲੂ ਹਿੰਸਾ ਦਾ ਕੇਸ ਦਫਤਰ ਸਖੀ ਵਨ ਸਟੌਪ ਸੈਂਟਰ ਤਰਨਤਾਰਨ ਵਿੱਚ ਦਰਜ ਹੋਇਆ […]
The health department is fully committed to the prevention of dengue: Civil surgeon Dr. Gurpreet Singh Roy
Published on: 21/10/2024ਡੇਂਗੂ ਦੀ ਰੋਕਥਾਮ ਬਾਰੇ ਸਿਹਤ ਵਿਭਾਗ ਪੂਰੀ ਤਰਾਂ ਤੱਤਪਰ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 18 ਅਕਤੂਬਰ: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ ‘ਹਰ ਸ਼ੁਕਰਵਾਰ ਡੇਂਗੂ ‘ਤੇ […]
Strict action will be taken against those who started fire
Published on: 18/10/2024ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਉਪ ਮੰਡਲ ਮੈਜਿਸਟਰੇਟ ਭਿੱਖੀਵਿੰਡ ਵਲੋਂ ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ ਤਰਨ ਤਾਰਨ, 16 ਅਕਤੂਬਰ : ਪੰਜਾਬ ਸਰਕਾਰ ਦੀ ਨੀਤੀ ਅਤੇ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਤਰਨਤਾਰਨ ਸੀ੍ ਪਰਮਵੀਰ ਸਿੰਘਦੇ ਹੁਕਮਾਂ ਅਨੁਸਾਰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਉਪ ਮੰਡਲ […]