A. D. G. P. Mr. Naunihal Singh and S. S. P. Maintain law and order under the leadership of Gaurav Tura
Published on: 11/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਏ. ਡੀ. ਜੀ. ਪੀ. ਸ੍ਰੀ ਨੌਨਿਹਾਲ ਸਿੰਘ ਅਤੇ ਐੱਸ. ਐੱਸ. ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਾ ਤਸ਼ਕਰਾਂ ਫੜਨ ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਚਲਾਇਆ ਗਿਆ ਵਿਸੇਸ਼ ਜਾਂਚ ਅਭਿਆਨ ਤਿਓਹਾਰਾਂ ਦੇ ਸੀਜ਼ਨ ਅਤੇ ਪੰਚਾਇਤੀ ਚੋਣਾਂ ਨੰੁ ਮੁੱਖ ਰੱਖਦੇ ਹੋਏ […]
MoreFarmers will not face any problem during the purchase process of paddy – Deputy Commissioner
Published on: 11/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਬਣਾਈ ਜਾਵੇਗੀ ਯਕੀਨੀ ਤਰਨ ਤਾਰਨ, 08 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ, […]
MoreDrove a campaign van about not burning stubble
Published on: 11/10/2024ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਚਾਰ ਵੈਨ ਚਲਾਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ :ਐਸ ਡੀ ਐਮ ਪੱਟੀ ਤਰਨ ਤਾਰਨ 08 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਹਿੱਤ ਪ੍ਰਚਾਰ ਵੈਨ ਰਸਮੀ ਤੌਰ ਤੇ […]
MoreRegarding stubble management, the Deputy Commissioner held a special meeting with the combine owners
Published on: 08/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਪ੍ਬੰਧਨ ਸਬੰਧੀ ਡਿਪਟੀ ਕਮਿਸ਼ਨਰ ਨੇ ਕੰਬਾਈਨ ਮਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਤਰਨ ਤਾਰਨ, 07 ਅਕਤੂਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਪਰਮਵੀਰ ਸਿੰਘ ਆਈ. ਏ. ਐਸ ਨੇ ਪਰਾਲੀ ਪ੍ਬੰਧਨ ਸਬੰਧੀ ਹਰੇਕ ਕੰਬਾਈਨ ਹਾਰਵੈਸਟਰ ‘ਤੇ ਸੁਪਰ ਐੱਸ. ਐੱਮ. ਐੱਸ ਸਿਸਟਮ ਲਗਾਉਣ ਸਬੰਧੀ ਕੰਬਾਈਨ ਮਾਲਕਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। […]
MoreThe reduction in stubble fire incidents in Tarn Taran district compared to last year-Deputy Commissioner
Published on: 08/10/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਤਰਨਤਾਰਨ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਨਾਲੋਂ ਆਈ ਕਮੀ-ਡਿਪਟੀ ਕਮਿਸ਼ਨਰ ਪਰਾਲੀ ਨੁੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਦੇ ਹੋਏ ਐਫ. ਆਈ. ਆਰ., ਜੁਰਮਾਨੇ, ਜ਼ਮੀਨੀ ਰਿਕਾਰਡ ਵਿੱਚ ਕੀਤੇ ਜਾ ਰਹੇ ਹਨ ਲਾਲ ਇੰਦਰਾਜ਼ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ […]
MoreA smooth procurement process of paddy will be ensured in the markets of District Taran Taran
Published on: 08/10/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਬਣਾਈ ਜਾਵੇਗੀ ਯਕੀਨੀ-ਡਿਪਟੀ ਕਮਿਸ਼ਨਰ ਜ਼ਿਲੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 09,27,611 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਜ਼ਿਲੇ ਵਿੱਚ ਝੋਨੇ ਦੀ ਸੁਚਾਰੂ ਖਰੀਦ ਲਈ ਬਣਾਏ ਗਏ 60 ਖਰੀਦ ਕੇਂਦਰ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ […]
MorePressing straw into the ground increases soil fertility and yield
Published on: 08/10/2024ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨ ਇੰਨ ਸੀਟੂ ਪਰਾਲੀ ਪ੍ਰਬੰਧਨ ਵਿੱਚ ਮੋਹਰੀ-ਪੰਨੂ ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ-ਯਾਦਵਿੰਦਰ ਸਿੰਘ ਤਰਨਤਾਰਨ, 7 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ […]
MoreDistrict Tarn Tarn’s exclusive initiative to sensitize farmers not to burn stubble through All India Radio Jalandhar
Published on: 08/10/2024ਆਲ ਇੰਡੀਆ ਰੇਡੀਓ ਜਲੰਧਰ ਰਾਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਦੀ ਜਿਲਾ ਤਰਨ ਤਾਰਨ ਦੀ ਨਿਵੇਕਲੀ ਪਹਿਲਕਦਮੀ-ਪੰਨੂ ਜਿਲਾ ਤਰਨ ਤਾਰਨ ਨੂੰ ਅੱਗ ਮੁਕਤ ਕਰਨਾ ਸਾਡਾ ਮੁਢਲਾ ਫਰਜ਼-ਯਾਦਵਿੰਦਰ ਸਿੰਘ ਤਰਨਤਾਰਨ, 5 ਅਕਤੂਬਰ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ […]
MoreIt is very important to be aware of ear care: Civil surgeon Dr. Gurpreet Singh Roy
Published on: 04/10/2024ਕੰਨਾਂ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 30 ਸਤੰਬਰ: ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਿਭਾਗ ਵੱਲੋਂ ਚਲਾਏ ਜਾ ਰਹੇ ਬੋਲੇਪਣ ਤੋਂ ਬਚਾਅ ਅਤੇ ਰੋਕਥਾਮ ਸਬੰਧੀ ਚੱਲ ਰਹੇ ਕੌਮੀ ਪ੍ਰੋਗਰਾਮ ਹਫਤੇ ( ਨੈਸ਼ਨਲ ਪ੍ਰੋਗਰਾਮ ਫਾਰ ਦਾ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਡੈਫਨਸ) ਪ੍ਰੋਗਰਾਮ ਦੇ ਮੱਦੇ ਨਜ਼ਰ ਜ਼ਿਲਾ […]
MoreInstructions issued to Returning Officers regarding No Due Certificate or No Objection Certificate
Published on: 04/10/2024ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਚਾਇਤੀ ਚੋਣਾਂ-2024 ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ ਤਰਨ ਤਾਰਨ, 30 ਸਤੰਬਰ : ਜਿਲ੍ਹਾ ਚੋਣ ਅਫਸਰ -ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਗੁਲਪੀ੍ਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ […]
More