Press Note

Filter by:
No Image

Punjab State Human Rights Commission Chairman Justice Sant Prakash held a special meeting with the district officials regarding human rights

Published on: 16/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੇ ਮਨੁੱਖੀ ਅਧਿਕਾਰਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਹਰ ਕੀਮਤ ‘ਤੇ ਬਣਾਈ ਜਾਵੇਗੀ ਯਕੀਨੀ-ਡਿਪਟੀ ਕਮਿਸ਼ਨਰ ਤਰਨ ਤਾਰਨ, 14 ਸਤੰਬਰ : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ […]

No Image

The District Magistrate has banned the use of loud speakers/tractors etc. in loud volume near Gurudwara Shri Bauli Sahib

Published on: 16/09/2024

ਜਿਲ੍ਹਾ ਮੈਜਿਸਟਰੇਟ ਨੇ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਦੇ ਨਜਦੀਕ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰਾਂ/ਲੰਗਰਾ ਵਿੱਚ ਲਾਊਡ ਸਪੀਕਰਾਂ /ਟਰੈਕਟਰਾਂ ਦੇ ਉਤੇ ਲਾਊਡ ਸਪੀਕਰਾਂ ਆਦਿ ਦੀ ਵਰਤੋਂ ‘ਤੇ ਲਗਾਈ ਪਾਬੰਦੀ ਤਰਨ ਤਾਰਨ 13 ਸਤੰਬਰ:             ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਮਿਤੀ 11 ਸਤੰਬਰ ਤੋਂ 18  ਸਤੰਬਰ ਤੱਕ ਸ਼੍ਰੀ  ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। […]

Despite the strike of medical officers, emergency services are running : Civil surgeon Dr. Gurpreet Singh

Published on: 16/09/2024

ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਜ਼ਿਲਾ ਹਸਪਤਾਲ ਵਿਖੇ ਐਮਰਜੰਸੀ ਸੇਵਾਵਾਂ ਦਾ ਸਿਵਲ ਸਰਜਨ ਵੱਲੋਂ ਕੀਤਾ ਗਿਆ ਨਿਰੀਖਣ ਤਰਨ ਤਾਰਨ, 13 ਸਤੰਬਰ: ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਸ਼ੁਕਰਵਾਰ […]

No Image

The tradition of Sangat and Pangat carried on by the Gurus is a great example of social equality : Governor Mr. Gulab Chand Kataria

Published on: 16/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਗੂਰੂ ਸਾਹਿਬਾਨ ਵੱਲੋਂ ਸੰਗਤ ਅਤੇ ਪੰਗਤ ਦੀ ਚਲਾਈ ਗਈ ਪਰੰਪਰਾ ਸਮਾਜਿਕ ਬਰਾਬਰੀ ਦੀ ਮਹਾਨ ਉਦਾਹਰਣ-ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸ਼ਤਾਬਦੀ ਸਮਾਗਮਾਂ ਦੌਰਾਨ ਪੰਜਾਬ ਦੇ ਰਾਜਪਾਲ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਗੁਰੂਦੁਆਰਾ ਸ੍ਰੀ ਬਾਉਲੀ ਸਾਹਿਬ ਹੋਏ ਨਤਮਸਤਕ ਗੋਇੰਦਵਾਲ ਸਾਹਿਬ (ਤਰਨ ਤਾਰਨ), 13 ਸਤੰਬਰ : ਸ੍ਰੀ ਗੁਰੂ ਰਾਮਦਾਸ ਜੀ ਦੇ […]

Teachers should be motivated to raise the level of education – DEO Rajesh Sharma

Published on: 16/09/2024

ਸਿੱਖਿਆ ਪੱਧਰ ਨੂੰ ਚੁੱਕਣ ਲਈ ਅਧਿਆਪਕਾਂ ਨੂੰ ਕੀਤਾ ਜਾਵੇ ਪ੍ਰੇਰਿਤ – ਡੀਈਓ ਰਾਜੇਸ਼ ਸ਼ਰਮਾ    ਤਰਨਤਾਰਨ 13 ਸਤੰਬਰ 2024: ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਸਹੂਲਤਾਂ ਦੀ ਬਿਹਤਰੀ ਹਿੱਤ ਚਲਾਏ ਗਏ ਵੱਖ ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਹਿੱਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ/ਸੈ) ਸਿੱਖਿਆ ਤਰਨਤਾਰਨ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਐਚਟੀਜ਼ […]

No Image

Punjab Government and Department of Agriculture and Farmers Welfare, Punjab re-call for applications for subsidy on stubble handling machines – Deputy Commissioner

Published on: 16/09/2024

ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ‘ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਦੁਬਾਰਾ ਮੰਗ- ਡਿਪਟੀ ਕਮਿਸ਼ਨਰ ਤਰਨ ਤਾਰਨ 13 ਸਤੰਬਰ:  ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਨੇ ਪੈ੍ਰੇਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਮਸ਼ੀਨਾਂ […]

Instant upload of private hospital maternal and child information on U-WIN portal : Civil Surgeon Dr. Gurpreet Singh Rai

Published on: 16/09/2024

ਯੂ ਵਿਨ ਪੋਰਟਲ ਉੱਤੇ ਨਿਜੀ ਹਸਪਤਾਲ ਜੱਚਾ ਬੱਚਾ ਦੀ ਜਾਣਕਾਰੀ ਤੁਰੰਤ ਅਪਲੋਡ ਕਰਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 13 ਸਤੰਬਰ: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਜੀ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਜ਼ਿਲੇ ਦੇ […]

It is assured that a time-bound resolution is being provided for the issues faced by the common people after listening to their difficulties

Published on: 12/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਹਨਾਂ ਦੀਆਂ ਸਮੱਸਿਆਂਵਾਂ ਦਾ ਸਮਾਂ-ਬੱਧ ਨਿਪਟਾਰਾ ਬਣਾਇਆ ਜਾ ਰਿਹਾ ਯਕੀਨੀ-ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਕੀਤੇ ਗਏ ਢੁਕਵੇਂ ਪ੍ਰਬੰਧ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ […]

No Image

District Administration and Health Department Taran Taran are making all-out efforts to make the people suffering from the dreaded disease of drug addiction a part of the mainstream of the society-Deputy Commissioner

Published on: 12/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਤਰਨ ਤਾਰਨ ਨਸ਼ੇ ਦੀ ਭਿਆਨਕ ਬਿਮਾਰੀ ਤੋਂ ਪੀੜ੍ਹਤ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਦਾ ਹਿੱਸਾ ਬਣਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਵਾ ਕੇਂਦਰ ਭੱਗੂਪੁਰ ਅਤੇ ਠਰੂ ਵਿਖੇ ਨਸ਼ੇ ਤੋਂ ਪੀੜਿਤ ਵਿਅਕਤੀਆਂ ਦਾ ਕੀਤਾ ਜਾ ਰਿਹਾ […]

Unexpected visit of Central Jail Goindwal by Deputy Commissioner Mr. Sandeep Kumar

Published on: 12/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਦਾ ਅਚਨਚੇਤ ਦੌਰਾ ਗੋਇੰਦਵਾਲ ਸਾਹਿਬ (ਤਰਨ ਤਾਰਨ), 12 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਦਾ ਅਚਨਚੇਤ ਦੌਰਾ ਕਰਦਿਆਂ ਨਿਰੀਖਣ ਕੀਤਾ ਗਿਆ।ਇਸ ਮੌਕੇ ਜੇਲ੍ਹ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ। ਡਿਪਟੀ ਕਮਿਸ਼ਨਰ ਵੱਲੋਂ […]