The District Magistrate has banned the sale and consumption of meat, fish, gutka, tobacco and liquor within a radius of 05 km from Gurdwara Shri Bauli Sahib.
Published on: 12/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਮੈਜਿਸਟਰੇਟ ਨੇ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਤੋਂ 05 ਕਿਲੋਮੀਟਰ ਦੇ ਘੇਰੇ ਅੰਦਰ ਮੀਟ, ਮੱਛੀ, ਗੁਟਕਾ, ਤੰਬਾਕੂ ਅਤੇ ਸ਼ਰਾਬ ਆਦਿ ਵੇਚਣ ਅਤੇ ਵਰਤੋਂ ਕਰਨ ‘ਤੇ ਲਗਾਈ ਪਾਬੰਦੀ ਤਰਨ ਤਾਰਨ, 11 ਸਤੰਬਰ : ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਮਿਤੀ 11 ਸਤੰਬਰ, 2024 ਤੋਂ […]
MoreImportant meeting by District Education Officer Tarn Taran Rajesh Kumar Sharma under Competency Enhancement Plan.
Published on: 12/09/2024ਕੰਪੀਟੈਨਸੀ ਐਨਹੈਂਸਮੈਂਟ ਪਲਾਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਅਹਿਮ ਮੀਟਿੰਗ। ਤਰਨਤਾਰਨ 11 ਸਤੰਬਰ – ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸਦ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਯੋਗਤਾਵਾਂ/ਸਮਰੱਥਾਵਾਂ ਵਿੱਚ ਵਿਕਾਸ ਸਬੰਧੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਕੰਟੈਂਟ ਬੇਸਡ ਲਰਨਿੰਗ ਤੋਂ ਕੰਪੀਟੈਂਸੀ […]
Moreਪਰਾਲੀ ਦੀ ਸਾਂਭ-ਸੰਭਾਲ ਸਬੰਧੀ ਡਿਪਟੀ ਕਮਿਸ਼ਨਰ ,ਤਰਨਤਾਰਨ ਵਲੋਂ ਜ਼ਿਲੇ ਦੇ ਅਫਸਰਾਂ ਨਾਲ ਕੀਤੀ ਗਈ ਮੀਟਿੰਗ
Published on: 12/09/2024ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਡਿਪਟੀ ਕਮਿਸ਼ਨਰ ,ਤਰਨਤਾਰਨ ਵਲੋਂ ਜ਼ਿਲੇ ਦੇ ਅਫਸਰਾਂ ਨਾਲ ਕੀਤੀ ਗਈ ਮੀਟਿੰਗ ਤਰਨ ਤਾਰਨ 11 ਸਤੰਬਰ: ਜ਼ਿਲਾ ਤਰਨਤਾਰਨ ਵਿੱਚ ਝੋਨੇ ਅਤੇ ਬਾਸਮਤੀ ਦੀ ਕਟਾਈ ਆਉਣ ਵਾਲੇ ਕੁੱਝ ਹੀ ਸਮੇਂ ਵਿੱਚ ਸ਼ੁਰੂ ਹੋਣ ਜਾ ਰਹੀ ਹੈ ।ਇਸਲਈ ਜ਼ਿਲੇ ਵਿੱਚ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਾਣਯੋਗ ਡਿਪਟੀ ਕਮਿਸ਼ਨਰ ,ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋਂ ਇੱਕ […]
MoreA meeting was held by the Deputy Commissioner, Tarn Taran with the officers of the district regarding the maintenance of stubble
Published on: 12/09/2024ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਡਿਪਟੀ ਕਮਿਸ਼ਨਰ ,ਤਰਨਤਾਰਨ ਵਲੋਂ ਜ਼ਿਲੇ ਦੇ ਅਫਸਰਾਂ ਨਾਲ ਕੀਤੀ ਗਈ ਮੀਟਿੰਗ ਤਰਨ ਤਾਰਨ 11 ਸਤੰਬਰ: ਜ਼ਿਲਾ ਤਰਨਤਾਰਨ ਵਿੱਚ ਝੋਨੇ ਅਤੇ ਬਾਸਮਤੀ ਦੀ ਕਟਾਈ ਆਉਣ ਵਾਲੇ ਕੁੱਝ ਹੀ ਸਮੇਂ ਵਿੱਚ ਸ਼ੁਰੂ ਹੋਣ ਜਾ ਰਹੀ ਹੈ ।ਇਸਲਈ ਜ਼ਿਲੇ ਵਿੱਚ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਾਣਯੋਗ ਡਿਪਟੀ ਕਮਿਸ਼ਨਰ ,ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋਂ ਇੱਕ […]
MoreThe preparations of the health department regarding the 450 years Gurpurab celebration of Sri Guru Amardas Ji are complete-Civil Surgeon
Published on: 12/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ਼੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਗੁਰਪੁਰਬ ਸਮਾਗਮ ਸਬੰਧੀ ਸਿਹਤ ਵਿਭਾਗ ਦੀਆਂ ਤਿਆਰੀਆਂ ਮੁਕੰਮਲ-ਸਿਵਲ ਸਰਜਨ ਸਮਾਗਮ ਦੌਰਾਨ ਕਰੀਬ 16 ਮੈਡੀਕਲ ਟੀਮਾਂ ਅਤੇ 7 ਐਮਬੂਲੈਂਸਾਂ ਦੀ ਹੋਵੇਗੀ ਤਾਇਨਾਤੀ ਤਰਨ ਤਾਰਨ, 11 ਸਤੰਬਰ : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ […]
MoreBlock level games under 2024 season 3 of Khedan Watan Punjab Diyan started in Mianwind block
Published on: 12/09/2024ਖੇਡਾ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਬਲਾਕ ਪੱਧਰੀ ਖੇਡਾਂ ਬਲਾਕ ਮੀਆਂਵਿੰਡ ਵਿਚ ਸ਼ੁਰੂ ਹੋਈਆਂ ਤਰਨਤਾਰਨ 10 ਸਤੰਬਰ : ਖੇਡਾ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਬਲਾਕ ਪੱਧਰੀ ਖੇਡਾਂ ਬਲਾਕ ਮੀਆਂਵਿੰਡ ਵਿਚ ਸ਼ੁਰੂ ਹੋਈਆਂ । ਜਿਸ ਦਾ ਉਦਘਾਟਨ ਮੱੁਖ ਮਹਿਮਾਨ ਤਹਿਸੀਲਦਾਰ ਖਡੂਰ ਸਾਹਿਬ ਸ੍ਰ ਬਲਵੰਤ ਸਿੰਘ ਤਰਨਤਾਰਨ ਵੱਲੋ ਕੀਤਾ ਗਿਆ। ਇਸ ਮੌਕੇ ਤੇ […]
MoreUnexpected checking of schools by District Education Officer Tarn Taran Mr. Rajesh Kumar Sharma
Published on: 12/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ ਤਰਨ ਤਾਰਨ, 10 ਸਤੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਸੀਈਪੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ -ਵੱਖ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ […]
MoreA convenience camp was organized at village Panjwad of the district under the campaign “Sarkar tuhade Duar”.
Published on: 12/09/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਪੰਜਵੜ੍ਹ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 150 ਅਰਜ਼ੀਆਂ ਦਾ ਮੌਕੇ ‘ਤੇ ਕੀਤਾ ਗਿਆ ਨਿਪਟਾਰਾ ਤਰਨ ਤਾਰਨ, 10 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ […]
MoreDue to the doctors’ strike, the patients will not be allowed to face any kind of trouble-Civil Surgeon
Published on: 12/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਾਕਟਰਾਂ ਦੀ ਹੜਤਾਲ ਦੇ ਕਾਰਨ ਮਰੀਜ਼ਾਂ ਨੂੰ ਕਿਸੇ ਵੀ ਤਰਾ ਦੀ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ-ਸਿਵਲ ਸਰਜਨ ਤਰਨ ਤਾਰਨ, 10 ਸਤੰਬਰ : ਸਿਵਲ ਸਰਜਨ, ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀ. ਸੀ. ਐੱਸ. ਐੱਮ ਡਾਕਟਰਾਂ ਦੇ ਹੜਤਾਲ ‘ਤੇ ਜਾਣ ਕਾਰਨ ਜ਼ਿਲ੍ਹੇ ਦੀਆਂ ਸਮੂਹ […]
MoreThe sports competition of Block Taran Taran under Khedan Watan Punjab Diyan ended with grandeur
Published on: 12/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖੇਡਾ ਵਤਨ ਪੰਜਾਬ ਦੀਆਂ ਅਧੀਨ ਬਲਾਕ ਤਰਨ ਤਾਰਨ ਦੇ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ ਅੰਤਰ-ਰਾਸ਼ਟਰੀ ਐਥਲੀਟ ਨਵਤੇਜਦੀਪ ਸਿੰਘ (ਤੇਜਾ) ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਕੀਤਾ ਸਨਮਾਨਿਤ ਤਰਨ ਤਾਰਨ, 10 ਸਤੰਬਰ : ਖੇਡਾ ਵਤਨ ਪੰਜਾਬ ਦੀਆਂ 2024 ਸੀਜ਼ਨ-3 ਅਧੀਨ ਬਲਾਕ ਤਰਨ ਤਾਰਨ ਦੇ ਖੇਡ ਮੁਕਾਬਲੇ […]
More