Unexpected checking of schools by District Education Officer Tarn Taran Mr. Rajesh Kumar Sharma
Published on: 12/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ ਤਰਨ ਤਾਰਨ, 10 ਸਤੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਸੀਈਪੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ -ਵੱਖ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ […]
MoreA convenience camp was organized at village Panjwad of the district under the campaign “Sarkar tuhade Duar”.
Published on: 12/09/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡ ਪੰਜਵੜ੍ਹ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 150 ਅਰਜ਼ੀਆਂ ਦਾ ਮੌਕੇ ‘ਤੇ ਕੀਤਾ ਗਿਆ ਨਿਪਟਾਰਾ ਤਰਨ ਤਾਰਨ, 10 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ […]
MoreDue to the doctors’ strike, the patients will not be allowed to face any kind of trouble-Civil Surgeon
Published on: 12/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਾਕਟਰਾਂ ਦੀ ਹੜਤਾਲ ਦੇ ਕਾਰਨ ਮਰੀਜ਼ਾਂ ਨੂੰ ਕਿਸੇ ਵੀ ਤਰਾ ਦੀ ਪ੍ਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ-ਸਿਵਲ ਸਰਜਨ ਤਰਨ ਤਾਰਨ, 10 ਸਤੰਬਰ : ਸਿਵਲ ਸਰਜਨ, ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀ. ਸੀ. ਐੱਸ. ਐੱਮ ਡਾਕਟਰਾਂ ਦੇ ਹੜਤਾਲ ‘ਤੇ ਜਾਣ ਕਾਰਨ ਜ਼ਿਲ੍ਹੇ ਦੀਆਂ ਸਮੂਹ […]
MoreThe sports competition of Block Taran Taran under Khedan Watan Punjab Diyan ended with grandeur
Published on: 12/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖੇਡਾ ਵਤਨ ਪੰਜਾਬ ਦੀਆਂ ਅਧੀਨ ਬਲਾਕ ਤਰਨ ਤਾਰਨ ਦੇ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ ਅੰਤਰ-ਰਾਸ਼ਟਰੀ ਐਥਲੀਟ ਨਵਤੇਜਦੀਪ ਸਿੰਘ (ਤੇਜਾ) ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਕੀਤਾ ਸਨਮਾਨਿਤ ਤਰਨ ਤਾਰਨ, 10 ਸਤੰਬਰ : ਖੇਡਾ ਵਤਨ ਪੰਜਾਬ ਦੀਆਂ 2024 ਸੀਜ਼ਨ-3 ਅਧੀਨ ਬਲਾਕ ਤਰਨ ਤਾਰਨ ਦੇ ਖੇਡ ਮੁਕਾਬਲੇ […]
MoreTo provide employment, District Bureau of Employment and Enterprises Taran Taran will organize a placement camp on September 12-Deputy Commissioner
Published on: 12/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 12 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 77173-97013 ‘ਤੇ ਕੀਤਾ ਜਾ ਸਕਦਾ ਹੈ ਸੰਪਰਕ ਤਰਨ ਤਾਰਨ, 10 ਸਤੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ […]
MoreThe block level games under the 2024 season 3 of Khedan Watan Punjab Diyan started in Block Gandiwind
Published on: 10/09/2024ਖੇਡਾ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਬਲਾਕ ਪੱਧਰੀ ਖੇਡਾਂ ਬਲਾਕ ਗੰਡੀਵਿੰਡ ਵਿਚ ਸ਼ੁਰੂ ਹੋਈਆਂ ਤਰਨ ਤਾਰਨ 09 ਸਤੰਬਰ : ਖੇਡਾ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਬਲਾਕ ਪੱਧਰੀ ਖੇਡਾਂ ਬਲਾਕ ਗੰਡੀਵਿੰਡ ਵਿਚ ਸ਼ੁਰੂ ਹੋਈਆਂ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਡੀ.ਐਸ.ਪੀ. ਹੈਡ ਕੁਆਟਰ ਤਰਨਤਾਰਨ ਸ੍ਰ ਕਵਲਜੀਤ ਸਿੰਘ ਵੱਲੋ ਕੀਤਾ ਗਿਆ। । ਇਸ ਮੌਕੇ […]
More43 types of civic services can be accessed by calling 1076 while sitting at home – Deputy Commissioner
Published on: 09/09/20241076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਨਾਗਰਿਕ ਸੇਵਾਵਾਂ-ਡਿਪਟੀ ਕਮਿਸ਼ਨਰ ਤਰਨ ਤਾਰਨ, 07 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ […]
MoreSports Competitions of Block Naushera Pannuan conducted under Khedan Watan Punjab Diyan
Published on: 09/09/2024ਪ੍ਰਕਾਸ਼ਨ ਦੀ ਮਿਤੀ : 09/09/2024 ਖੇਡਾਂ ਵਤਨ ਪੰਜਾਬ ਦੀਆਂ ਅਧੀਨ ਕਰਵਾਏ ਗਏ ਬਲਾਕ ਨੌਸ਼ਹਿਰਾ ਪੰਨੂਆਂ ਦੇ ਖੇਡ ਮੁਕਾਬਲੇ ਤਰਨ ਤਾਰਨ, 07 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ -3 ਅਧੀਨ ਅੱਜ ਬਲਾਕ ਨੌਸ਼ਹਿਰਾ ਪੰਨੂਆਂ ਦੇ ਖੇਡ ਮੁਕਾਬਲੇ ਸ. ਬਲਵੀਰ ਸਿੰਘ ਸਪੋਰਟਸ ਸਟੇਡੀਅਮ ਵਿਖੇ ਕਰਵਾਏ ਗਏ , ਜਿਸ ਦਾ ਉਦਘਾਟਨ ਮੁੱਖ ਮਹਿਮਾਨ ਨਾਇਬ […]
MoreTeachers honored at the district level teacher honor ceremony
Published on: 09/09/2024ਜ਼ਿਲ੍ਹਾ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਵਿਚ ਅਧਿਆਪਕ ਸਨਮਾਨਿਤ ਤਰਨਤਾਰਨ, 06 ਸਤੰਬਰ : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਸਿੱਖਿਆ ਤਰਨਤਾਰਨ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਅਧਿਆਪਕ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਮੌਕੇ ਉਪ […]
MoreDr. Satwinder Bhagat took over as Deputy Medical Commissioner and Dr. Jatinder Singh Gill as Assistant Civil Surgeon
Published on: 09/09/2024ਡਾ. ਸਤਵਿੰਦਰ ਭਗਤ ਨੇ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਡਾ: ਜਤਿੰਦਰ ਸਿੰਘ ਗਿੱਲ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ ਤਰਨ ਤਾਰਨ, 06 ਸਤੰਬਰ : ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਡਾ. ਸਤਵਿੰਦਰ ਭਗਤ ਨੇ ਡਿਪਟੀ ਮੈਡੀਕਲ ਕਮਿਸ਼ਨਰ (ਕਾਰਜਕਾਰੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਸੀਨੀਅਰ ਮੈਡੀਕਲ ਅਫ਼ਸਰ ਸਰਹਾਲੀ ਡਾ: ਜਤਿੰਦਰ ਸਿੰਘ ਗਿੱਲ ਨੇ […]
More