Press Note
Mr. Anup Singh Maini, the diamond of district Tarn Taran awarded with the state award
Published on: 09/09/2024ਸਟੇਟ ਐਵਾਰਡ ਨਾਲ ਸਨਮਾਨਿਤ ਜ਼ਿਲ੍ਹਾ ਤਰਨ ਤਾਰਨ ਦਾ ਹੀਰਾ ਸ੍ਰ ਅਨੂਪ ਸਿੰਘ ਮੈਣੀ ਤਰਨ ਤਾਰਨ 6 ਸਤੰਬਰ- ਨਿੱਕੀ ਉਮਰੇ ਹੀ ਵੱਡੀਆਂ ਪੁਲਾਂਘਾਂ ਪੁੱਟਣ ਵਾਲਾ ਅਤੇ ਆਪਣੀ ਮਿਹਨਤ, ਲਗਨ, ਇਮਾਨਦਾਰੀ ਅਤੇ ਕਿੱਤੇ ਨੂੰ ਸਮਰਪਿਤ ਹੋ ਕੇ ਚੱਲਣ ਵਾਲਾ, ਆਪਣੇ ਮਿੱਠ ਬੋਲੜੇ ਸੁਭਾਅ ਅਤੇ ਕਿਸੇ ਵੀ ਔਖੇ ਤੋਂ ਔਖੇ ਕੰਮ ਨੂੰ ਸਹਿਜੇ ਹੀ ਕਰ ਦੇਣ ਵਾਲੇ […]
Block level sports competition organized at Shaheed Havaldar Ajit Singh Government Senior Secondary School, Khemkaran under Khedan Watan Punjab Diyan.
Published on: 09/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸ਼ਹੀਦ ਹਵਾਲਦਾਰ ਅਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਵਿਖੇ ਕਰਵਾਏ ਗਏ ਬਲਾਕ ਪੱਧਰੀ ਖੇਡ ਮੁਕਾਬਲੇ ਕਬੱਡੀ ਨੈਸ਼ਨਲ ਸਟਾਇਲ, ਵਾਲੀਬਾਲ ਅਤੇ ਖੋਹ-ਖੋਹ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਦਿਖਾਏ ਆਪਣੇ ਜੌਹਰ ਤਰਨ ਤਾਰਨ, 06 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅੱਜ ਬਲਾਕ […]
Under the 2024 Season 3 of the ‘Khedan Watan Punjab Diyan,’ the block-level sports competitions were organized at the multi-purpose sports Patti- District Sports Officer
Published on: 03/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖੇਡਾਂ ਵਤਨ ਪੰਜਾਬ ਦੀਆਂ 2024-ਸੀਜ਼ਨ 3 ਤਹਿਤ ਮਲਟੀਪਰਪਜ ਸਪੋਰਟਸ ਪੱਟੀ ਵਿਖੇ ਕਰਵਾਏ ਗਏ ਬਲਾਕ ਪੱਟੀ ਦੇ ਖੇਡ ਮੁਕਾਬਲੇ-ਜ਼ਿਲ੍ਹਾ ਖੇਡ ਅਫ਼ਸਰ ਐਥਲੈਟਿਕਸ 100 ਮੀਟਰ ਈਵੈਂਟ ਅੰਡਰ-17 ਵਿੱਚ ਰਮਨਦੀਪ ਕੌਰ ਹਾਸਿਲ ਕੀਤਾ ਪਹਿਲਾ ਸਥਾਨ 200 ਮੀਟਰ ਵਿੱਚ ਜਸਦੀਪ ਕੌਰ, 400 ਮੀਟਰ ਵਿੱਚ ਜਸਦੀਪ ਕੌਰ ਅਤੇ 800 ਮੀਟਰ ਵਿੱਚ ਸੁਖਮਨਪ੍ਰੀਤ ਕੌਰ […]
An important meeting was held by the District Education Officer Elementary with all the school heads of the primary wing
Published on: 03/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਾਇਮਰੀ ਵਿੰਗ ਦੇ ਸਮੂਹ ਸਕੂਲ ਮੁਖੀਆਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕੀਤੀ ਅਹਿਮ ਮੀਟਿੰਗ ਸਿੱਖਿਆ ਢਾਂਚੇ ਨੂੰ ਹਰ ਪੱਖੋਂ ਚੁਸਤ ਦਰੁਸਤ ਰੱਖਣ ਲਈ ਹਰ ਇੱਕ ਰਹੇ ਪੱਬਾਂ ਭਾਰ-ਸ੍ਰੀ ਰਾਜੇਸ਼ ਕੁਮਾਰ ਸ਼ਰਮਾ ਤਰਨਤਾਰਨ, 02 ਸਤੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ […]
Kisan Mela of PAU at Dana Mandi, Majitha on 03 September : Dr. Parvinder Singh
Published on: 03/09/2024ਦਾਣਾ ਮੰਡੀ, ਮਜੀਠਾ ਵਿਖੇ ਪੀ ਏ ਯੂ ਦਾ ਕਿਸਾਨ ਮੇਲਾ 3 ਸਤੰਬਰ ਨੂੰ : ਡਾ. ਪਰਵਿੰਦਰ ਸਿੰਘ ਤਰਨਤਾਰਨ 01 ਸਤੰਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਬੀਜ ਫਾਰਮ, ਉਸਮਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵੱਲੋਂ ਮਿਤੀ 3 ਸਤੰਬਰ 2024 ਦਿਨ […]
Complete arrangements for block level competitions to be conducted from 02 to 10 September- Shri Sandeep Kumar
Published on: 03/09/2024ਖੇਡਾਂ ਵਤਨ ਪੰਜਾਬ ਦੀਆਂ-2024” 02 ਤੋਂ 10 ਸਤੰਬਰ ਖੇਡਾਂ ਵਤਨ ਪੰਜਾਬ ਦੀਆਂ-2024” 02 ਤੋਂ 10 ਸਤੰਬਰ ਤੱਕ ਕਰਵਾਏ ਜਾਣ ਵਾਲੇ ਬਲਾਕ ਪੱਧਰੀ ਮੁਕਾਬਲਿਆਂ ਦੇ ਪੁਖਤਾ ਪ੍ਰਬੰਧ ਮੁਕੰਮਲ-ਸੀ੍ ਸੰਦੀਪ ਕੁਮਾਰ ਤਰਨ ਤਾਰਨ, 31 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਬਲਾਕ […]
Paramjit Singh assumed the post as Deputy District Education Officer (Secondary) Tarn Taran
Published on: 03/09/2024ਪਰਮਜੀਤ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨਤਾਰਨ ਵਜੋਂ ਅਹੁਦਾ ਸੰਭਾਲਿਆ ਤਰਨਤਾਰਨ, 31 ਅਗਸਤ : ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਦੁਆਰਾ ਕੀਤੀਆਂ ਪਦਉੱਨਤੀਆ ਰਾਂਹੀ ਸ. ਪਰਮਜੀਤ ਸਿੰਘ ਨੇ ਸੈਕੰਡਰੀ ਵਿੰਗ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਸਮੇਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ […]
Swachhata Pakhwara will be celebrated from September 1 to September 15 in all schools of District Taran Taran.
Published on: 03/09/2024ਜ਼ਿਲਾ ਤਰਨ ਤਾਰਨ ਦੇ ਸਮੂਹ ਸਕੂਲਾਂ ਵਿੱਚ 01 ਸਤੰਬਰ ਤੋਂ 15 ਸਤੰਬਰ ਤੱਕ ਮਨਾਇਆ ਜਾਵੇਗਾ ਸਵੱਛਤਾ ਪਖਵਾੜਾ ਤਰਨਤਾਰਨ, 31 ਅਗਸਤ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਸਕੂਲਾਂ ਵਿੱਚ ਸਵੱਛਤਾ ਪਖਵਾੜਾ 1 ਸਤੰਬਰ ਤੋਂ 15 ਸਤੰਬਰ ਤੱਕ ਮਨਾਇਆ ਜਾਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ […]
Prevention more important than cure: Civil Surgeon
Published on: 03/09/2024ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ: ਸਿਵਲ ਸਰਜਨ ਤਰਨ ਤਾਰਨ 30 ਅਗਸਤ: ਸਿਹਤ ਵਿਭਾਗ ਤਰਨ ਤਾਰਨ ਵੱਲੋ ਸਮੇ- ਸਮੇ ਤੇ ਲੋਕਾਂ ਨੂੰ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਦੇ ਹਨ।ਇਹਨਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਡੇਂਗੂ ਵਰਗੀ ਬੀਮਾਰੀ ਨਾਲ ਨਜਿੱਠਣ-ਲਈ ਸਿਹਤ ਵਿਭਾਗ ਵੱਲੋ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।ਸਿਹਤ ਵਿਭਾਗ ਤਰਨ ਤਾਰਨ ਵਲੋ […]
At Civil Hospital Tarn Taran, Civil Surgeon Dr. Gurpreet Singh Rai appealed to the general public under the National Eye Donation Fortnight.
Published on: 03/09/2024ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਵੱਲੋ ਕੌਮੀ ਅੱਖਾਂ ਦਾਨ ਪੰਦਰਵਾੜੇ ਤਹਿਤ ਆਮ ਲੋਕਾ ਨੂੰ ਕੀਤੀ ਅਪੀਲ ਤਰਨ ਤਾਰਨ 30 ਅਗਸਤ : ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ […]