Press Note
Block level sports competition will be conducted from 01st September to 10th September under Under Khedan Watan Punjab Diyan 2024 – District Sports Officer
Published on: 16/08/2024ਦਫਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ 01 ਸਤੰਬਰ ਤੋਂ 10 ਸਤੰਬਰ ਤੱਕ ਕਰਵਾਏ ਜਾਣਗੇ ਬਲਾਕ ਪੱਧਰੀ ਖੇਡ ਮੁਕਾਬਲੇ-ਜ਼ਿਲ੍ਹਾ ਖੇਡ ਅਫਸਰ ਖਿਡਾਰੀ ਤੇ ਖਿਡਾਰਨਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ http:eservices.punjab.gov.in ‘ਤੇ ਕਰਵਾਏ ਸਕਦੇ ਆਨਲਾਈਨ ਰਜਿਸਟਰੇਸ਼ਨ ਤਰਨ ਤਾਰਨ, 14 ਅਗਸਤ : ਜ਼ਿਲ੍ਹਾ ਖੇਡ ਅਫਸਰ, ਤਰਨਤਾਰਨ ਸ੍ਰੀਮਤੀ ਸਤਵੰਤ ਕੌਰ ਨੇ ਜਾਣਕਾਰੀ […]
Financial assistance of 26 crore 30 lakh 29 thousand 500 rupees given to 1,75,353 eligible beneficiaries of district Tarn Taran under pension schemes-Deputy Commissioner
Published on: 16/08/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,75,353 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 30 ਲੱਖ 29 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ […]
Dairy Development Department Punjab is giving 50 to 70 percent subsidy on dairy cattle insurance- Deputy Director Dairy Development
Published on: 16/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਦੁਧਾਰੂ ਪਸ਼ੂਆਂ ਦੇ ਬੀਮੇ ‘ਤੇ ਦਿੱਤੀ ਜਾ ਰਹੀ ਹੈ 50 ਤੋਂ 70 ਫੀਸਦੀ ਸਬਸਿਡੀਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਤਰਨ ਤਾਰਨ, 14 ਅਗਸਤ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਤਰਨ ਤਾਰਨ ਸਰਦਾਰ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂਆਂ ਵਿੱਚ ਗਰਮੀਆਂ ਵਿੱਚ ਵੱਧ ਰਹੀਆਂ […]
A warm invitation to participate in the district level Independence Day celebrations.
Published on: 16/08/2024ਵਿਸ਼ਾ : ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਨਿੱਘਾ ਸੱਦਾ। ਸ੍ਰੀਮਾਨ ਜੀ, ਬੇਨਤੀ ਹੈ ਕਿ ਮਿਤੀ 15 ਅਗਸਤ 2024 ਨੂੰ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮਾਨਯੋਗ ਕੈਬਨਿਟ ਮੰਤਰੀ, ਸ੍. ਕੁਲਦੀਪ ਸਿੰਘ ਧਾਲੀਵਾਲ, (ਪਰਵਾਸੀ ਭਾਰਤੀ ਮਾਮਲੇ ਤੇ ਪ੍ਬੰਧਕੀ […]
A special facility camp will be organized by the district administration Tarn Taran at Harike on August 6 under the program “Sarkar Tuhade Duar””.
Published on: 06/08/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰੀਕੇ ਵਿਖੇ 06 ਅਗਸਤ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਸੁਵਿਧਾ ਕੈਂਪ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਲੋਕ ਸਮੱਸਿਆਵਾਂ ਦੀ ਸੁਣਵਾਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ […]
Special meeting to review the progress of works of Revenue Department by Additional Deputy Commissioner
Published on: 06/08/2024ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨਤਾਰਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਸਬੰਧਿਤ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਤਰਨਤਾਰਨ, 05 ਅਗਸਤ : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ […]
To provide employment opportunities for unemployed youth candidates, a placement camp will be organized by the District Bureau of Employment & Enterprises in Tarn Taran on August 6th. – Deputy Commissioner
Published on: 06/08/2024ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ 5 ਅਗਸਤ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ […]
Cabinet Minister Laljit Singh Bhullar distributed the appointment letters
Published on: 06/08/2024ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਿਯੁਕਤੀ ਪੱਤਰ ਵੰਡੇ ਤਰਨ ਤਾਰਨ, 03 ਅਗਸਤ : ਪੰਜਾਬ ਸਰਕਾਰ ਵੱਲੋਂ ਦਿੱਲੀ ਕਿਸਾਨ ਧਰਨੇ ਦੌਰਾਨ ਜਾਨਾਂ ਵਾਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਹਨਾਂ ਦੇ ਆਸ਼ਰਿਤਾਂ ਨੂੰ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ […]
According to the instructions of District Youth Officer Nehru Youth Center, trees were planted in the village by Saheed Baba Jeevan Singh Ji Seva Society Youth Club Dinewal.
Published on: 06/08/2024ਜ਼ਿਲ੍ਹਾ ਯੂਥ ਅਫਸਰ ਨਹਿਰੂ ਯੂਵਾ ਕੇਂਦਰ ਦੇ ਨਿਰਦੇਸ਼ਾਂ ਅਨੁਸਾਰ ਸਹੀਦ ਬਾਬਾ ਜੀਵਨ ਸਿੰਘ ਜੀ ਸੇਵਾ ਸੁਸਾਇਟੀ ਯੂਥ ਕਲੱਬ ਦੀਨੇਵਾਲ ਵੱਲੋਂ ਪਿੰਡ ਵਿੱਚ ਰੁੱਖ ਲਗਾਏ ਗਏ ਤਰਨ ਤਾਰਨ 02 ਅਗਸਤ : ਜ਼ਿਲ੍ਹਾ ਯੂਥ ਅਫਸਰ ਨਹਿਰੂ ਯੂਵਾ ਕੇਂਦਰ ਦੇ ਨਿਰਦੇਸ਼ਾਂ ਅਨੁਸਾਰ ਸਹੀਦ ਬਾਬਾ ਜੀਵਨ ਸਿੰਘ ਜੀ ਸੇਵਾ ਸੁਸਾਇਟੀ ਯੂਥ ਕਲੱਬ ਦੀਨੇਵਾਲ ਵੱਲੋਂ ਪਿੰਡ ਵਿੱਚ ਰੁੱਖ ਲਗਾਏ ਗਏ।ਸਹੀਦ […]
Two week dairy training program starting from August 05 -Deputy Director Dairy Development
Published on: 06/08/2024ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ, ਸ਼੍ਰੀ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ ਸਕੀਮ ਅਧੀਨ ਡੇਅਰੀ ਦਾ ਧੰਦਾ ਸ਼ੁਰੂ ਕਰਨ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 05 ਅਗਸਤ ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਤਰਨ ਤਾਰਨ ਤੋਂ ਇਲਾਵਾ […]