Press Note

Filter by:
No Image

Punjab State Scheduled Castes Commission Member Advocate Parmila Phalianwala heard the problems and complaints of the Scheduled Castes community.

Published on: 06/08/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਸੁਣੀਆਂ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੰੁ ਦਿੱਤੇ ਆਦੇਸ਼ ਤਰਨ ਤਾਰਨ, 02 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਐਡਵੋਕੇਟ ਪਰਮਿਲਾ ਫਲੀਆਂਵਾਲਾ ਵੱਲੋਂ ਅੱਜ […]

No Image

The Health Department organized a district level workshop on “Importance of Mother’s Milk”.

Published on: 06/08/2024

ਸਿਹਤ ਵਿਭਾਗ ਵਲੋਂ “ਮਾਂ ਦੇ ਦੁੱਧ ਦੀ ਮੱਹਤਤਾ” ਬਾਰੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਹੈ: ਸਿਵਲ ਸਰਜਨ ਡਾ ਭਾਰਤ ਭੂਸ਼ਣ ਤਰਨ ਤਾਰਨ 02 ਅਗਸਤ : ਸਿਹਤ ਵਿਭਾਗ ਵਲੋਂ ਆਮ ਜਨਤਾ ਦੀ ਸਿਹਤ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸਮੇ ਸਮੇ ਸਿਰ ਯਤਨ ਕੀਤੇ ਜਾਦੇ ਹਨ। ਜ਼ਿਨ੍ਹਾਂ […]

No Image

Draw of stubble management machinery conducted under the chairmanship of Additional Deputy Commissioner

Published on: 26/07/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਗਏ ਪਰਾਲੀ ਪ੍ਰਬੰਧਨ ਮਸ਼ੀਨਰੀ ਦੇ ਡਰਾਅ ਤਰਨ ਤਾਰਨ, 25 ਜੁਲਾਈ : ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪਰਾਲੀ ਪ੍ਰਬੰਧਨ ਮਸ਼ੀਨਰੀ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਜਿਲਾ ਪੱਧਰੀ ਕਾਰਜਕਾਰੀ ਕਮੇਟੀ […]

No Image

Under the “Sarkar Tuhade Duar” initiative, during the facility camp held in the village of Khalra, additional Deputy Commissioner and SDM Patti listened to the people’s problems.

Published on: 26/07/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਖਾਲੜਾ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ. ਡੀ. ਐੱਮ. ਪੱਟੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਕੈਂਪ ਦੌਰਾਨ 204 ਲਾਭਪਾਤਰੀਆਂ ਨੂੰ ਮੌਕੇ ‘ਤੇ ਮੁਹੱਈਆਂ ਕਰਵਾਈਆਂ ਗਈਆਂ ਸਰਕਾਰੀ ਸੇਵਾਵਾਂ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ […]

No Image

An example of proper planning and hard work is the progressive farmer of honey producing village Gandiwind Saran. Malikit Singh

Published on: 26/07/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਹੀ ਵਿਉਂਤਬੰਦੀ ਅਤੇ ਸਖਤ ਮਿਹਨਤ ਦੀ ਮਿਸਾਲ ਸ਼ਹਿਦ ਉਤਪਾਦਕ ਪਿੰਡ ਗੰਡੀਵਿੰਡ ਸਰਾਂ ਦਾ ਅਗਾਂਹਵਧੂ ਕਿਸਾਨ ਸ. ਮਲਕੀਤ ਸਿੰਘ ਤਰਨ ਤਾਰਨ, 25 ਜੁਲਾਈ : ਪੰਜਾਬ ਦਾ ਕਿਸਾਨ ਸ. ਮਲਕੀਤ ਸਿੰਘ ਆਪਣੀ ਮਿਹਨਤ ਸਦਕਾ ਸੂਬੇ ਦੇ ਛੋਟੇ ਕਿਸਾਨਾਂ ਲਈ ਮਿਸਾਲ ਬਣ ਕੇ ਉੱਭਰਿਆ ਹੈ। ਸ. ਮਲਕੀਤ ਸਿੰਘ ਅਤੇ ਉਸਦੇ ਭਰਾ […]

No Image

Convenience camp organized at village Lohka under the campaign “Aap di Sarkar, Aap De Duar”.

Published on: 26/07/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਆਪ ਦੀ ਸਰਕਾਰ, ਆਪ ਦੇੇ ਦੁਆਰ” ਮੁਹਿੰਮ ਤਹਿਤ ਪਿੰਡ ਲੌਹਕਾ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਪ੍ਰਦਾਨ ਕੀਤੀਆਂ ਗਈਆਂ ਸਰਕਾਰੀ ਸੇਵਾਵਾਂ 25 ਜੁਲਾਈ ਨੂੰ ਪਿੰਡ ਖਾਲੜਾ ਵਿੱਚ ਨਹਿਰੀ ਵਿਭਾਗ ਦੇ ਰੈਸਟ ਹਾਊਸ ਵਿਖੇ ਕੀਤਾ ਜਾਵੇਗਾ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਤਰਨ ਤਾਰਨ, […]

No Image

The district administration is fully committed to providing government services to the residents of the district – Additional Deputy Commissioner

Published on: 11/07/2024

ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ-ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਪਿੰਡ ਸੁਰਸਿੰਘ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਨਾਗਰਿਕਾਂ ਨੂੰ ਮੌਕੇ `ਤੇ ਪ੍ਰਦਾਨ ਕੀਤੀਆਂ ਗਈਆਂ ਲੋੜੀਂਦੀਆਂ ਪ੍ਰਸ਼ਾਸਨਿਕ ਸੇਵਾਵਾਂ ਤਰਨ ਤਾਰਨ, 11 ਜੁਲਾਈ : “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਤਰਨ […]

No Image

At the District Administration Complex, Deputy Commissioner Mr. Sandeep Kumar listened to the problems of the people

Published on: 11/07/2024

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਕੀਤੇ ਗਏ ਢੁਕਵੇਂ ਪ੍ਰਬੰਧ ਤਰਨ ਤਾਰਨ, 11 ਜੁਲਾਈ : ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ […]

No Image

Nehru Yuva Kendra Tarn Taran started planting saplings under the leadership of Jasleen Kaur Saplings planted by Baba Dara Mall Welfare Society and Baba Farid Hariyawal Society at Model Colony Patti

Published on: 11/07/2024

ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਜਸਲੀਨ ਕੌਰ ਦੀ ਅਗਵਾਈ ਹੇਠ ਬੂਟੇ ਲਗਾਉਣ ਦੀ ਸ਼ੂਰੂਆਤ ਬਾਬਾ ਦਾਰਾ ਮੱਲ ਵੈੱਲਫੇਅਰ ਸੋਸਾਇਟੀ ਤੇ ਬਾਬਾ ਫਰੀਦ ਹਰਿਆਵਲ ਸੋਸਾਇਟੀ ਵੱਲੋਂ ਮਾਡਲ ਕਲੋਨੀ ਪੱਟੀ ਵਿਖੇ ਲਗਾਏ ਗਏ ਬੂਟੇ ਤਰਨ ਤਾਰਨ, 11 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ […]

Tarn Taran Deputy Commissioner visited the villages along the river Sutlej in sub-division Patti to take stock of flood prevention measures. Keeping in mind the rainy season, the district administration is making adequate arrangements to protect against possible floods.

Published on: 11/07/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਪੱਟੀ ਦੇੇ ਦਰਿਆ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਦੌਰਾ ਬਰਸਾਤੀੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖਤ ਪ੍ਰਬੰਧ ਤਰਨ ਤਾਰਨ, 10 ਜੁਲਾਈ : ਡਿਪਟੀ […]