Tarn Taran A special meeting was held by the Additional Deputy Commissioner with the concerned officials to review the progress of the works of the Revenue Department
Published on: 11/07/2024ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨਤਾਰਨ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨਤਾਰਨ, 10 ਜੁਲਾਈ : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ […]
MoreDistrict and Sessions Judge-cum-Chairperson, Districts Legal Services Authority, Taran Taran ji held a meeting with the Additional Deputy Commissioner, Taran Taran ji regarding the planting of saplings at different places in District Tarn Taran and the National Lok Adalat on September 14. went
Published on: 11/07/2024ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਜੀ ਨਾਲ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਜਗਾ ਤੇ ਬੂਟੇ ਲਗਾਉਣ ਅਤੇ ਮਿਤੀ 14 ਸਤੰਬਰ ਨੂੰ ਲੱਗ ਰਹੀਂ ਨੈਸ਼ਨਲ ਲੋਕ ਅਦਾਲਤ ਸੰਬੰਧੀ ਮੀਟਿੰਗ ਕੀਤੀ ਗਈ। ਤਰਨ ਤਾਰਨ, 07 ਜੁਲਾਈ : ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ […]
MoreDistrict and Sessions Judge-cum-Chairman, District Legal Services Authority, Tarn Taran planted saplings at District Courts Tarn Taran.
Published on: 11/07/2024ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਬੂਟੇ ਲਗਾਏ ਗਏ। ਤਰਨ ਤਾਰਨ, : 09 ਜੁਲਾਈ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ […]
Moreplacement camp is being organized at District Bureau Employment and Enterprises , Tarn Taran on 11th July to provide employment to the unemployed youth aspirants.
Published on: 11/07/2024ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 11 ਜੁਲਾਈ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ ਤਰਨ ਤਾਰਨ 09 ਜੁਲਾਈ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 11 ਜੁਲਾਈ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ […]
MoreThe Deputy Commissioner heard the difficulties of the people during the convenience camp organized at village Sabran under the campaign “Sarkar, Tuhade Duar”. Special camps are being organized in different villages every Tuesday and Thursday by the district administration Tarn Taran
Published on: 11/07/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਸਭਰਾਂ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰ ਮੰਗਲਵਾਰ ਤੇ ਵੀਰਵਾਰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ ਕੈਂਪ ਤਰਨ ਤਾਰਨ, 09 ਜੁਲਾਈ, ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, […]
MorePeople of the district will be provided with a transparent and corruption-free administration assuredly- Deputy Commissioner
Published on: 05/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਤਰਨ ਤਾਰਨ, 04 ਜੁਲਾਈ : […]
MoreUnder the ‘Sarkar Tuhade Dwar’ initiative, during the facilitation camp in Fatehabad, Additional Deputy Commissioner and SDM listened to the difficulties of the people”
Published on: 05/07/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਫਤਿਆਬਾਦ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਤੇ ਐੱਸ. ਡੀ. ਐੱਮ. ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ ਵਿਸ਼ੇਸ ਸੁਵਿਧਾ ਕੈਂਪਾਂ ਦਾ ਆਯੋਜਨ ਜ਼ਿਲ੍ਹਾ ਪ੍ਰਸ਼ਾਸਨ […]
MoreThe Deputy Commissioner reviewed the ongoing works under the Ru-Urban Mission Scheme
Published on: 01/07/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ ਛੱਪੜਾਂ ਦੇ ਨਵੀਨੀਕਰਨ ਸਬੰਧੀ ਪ੍ਰੋਜੈਕਟ ਜਲਦੀ ਤੋਂ ਜਲਦੀ ਮੁਕੰਮਲ ਕਰਵਾਏ ਜਾਣ ਲਈ ਸਬੰਧਿਤ ਅਫਸਰਾਂ ਨੂੰ ਕੀਤੀ ਹਦਾਇਤ ਤਰਨ ਤਾਰਨ, 29 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ […]
MoreWeekly meeting under the leadership of Additional Deputy Commissioner to review progress under Mahatma Gandhi NREGA Scheme
Published on: 01/07/2024ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਪ੍ਰਗਤੀ ਵਾਚਣ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹਫ਼ਤਾਵਾਰੀ ਮੀਟਿੰਗ ਤਰਨ ਤਾਰਨ 28 ਜੂਨ: ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ,ਪੀ.ਸੀ.ਐਸ.ਵੱਲੋਂ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਹਫ਼ਤਾਵਾਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਬੀ.ਡੀ.ਪੀ.ੳ., ਭਿੱਖੀਵਿੰਡ, ਵਲਟੋਹਾ ਅਤੇ ਸਮੂਹ ਮਗਨਰੇਗਾ ਸਟਾਫ਼ ਬਲਾਕ ਪੱਟੀ ਨੌਸ਼ਹਿਰਾ ਪੰਨੂਆਂ, ਵਲਟੋਹਾ ਅਤੇ ਭਿੱਖੀਵਿੰਡ ਹਾਜਰ […]
MoreLet us all contribute to a clean environment for the coming generations: Dr. Bharat Bhushan
Published on: 01/07/2024ਆਉਣ ਵਾਲੀਆਂ ਪੀੜੀਆਂ ਲਈ ਸਾਫ ਸੁਥਰੇ ਵਾਤਾਵਰਨ ਵਿੱਚ ਸਾਰੇ ਯੋਗਦਾਨ ਪਾਈਏ : ਡਾ. ਭਾਰਤ ਭੂਸ਼ਣ ਵਿਸ਼ਵ ਵਾਤਾਵਰਨ ਮਹੀਨਾ-2024 ਤਹਿਤ ਸੈਮੀਨਾਰ ਕਰਵਾਇਆ ਤਰਨ ਤਾਰਨ 28 ਜੂਨ: ਜਿਲਾ ਤਰਨ ਤਾਰਨ ਦੇ ਮਾਨਯੋਗ ਸਿਵਲ ਸਰਜਨ ਡਾਕਟਰ ਭਾਰਤ ਭੂਸ਼ਣ ਜੀ ਦੀ ਯੋਗ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਚੱਲ ਰਹੇ ਵਿਸ਼ਵ ਵਾਤਾਵਰਨ ਮਹੀਨੇ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਵਾਤਾਵਰਨ […]
More