On the occasion of the arrival of the new year, a recitation of Sukhmani Sahib was organized at the District Administrative Complex in Tarntaran.
Published on: 09/01/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਮੁਬਾਰਕਬਾਦ ਤਰਨ ਤਾਰਨ, 08 ਜਨਵਰੀ : ਨਵੇਂ ਸਾਲ-2024 ਦੇ ਆਗਮਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਰਨ ਤਾਰਨ […]
MoreIn the winter season, pay special attention to the health of children and the elderly. And remember to wear socks in closed rooms: Civil Surgeon Dr. Kamalpal.
Published on: 09/01/2024ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ: ਸਿਵਲ ਸਰਜਨ ਡਾ ਕਮਲਪਾਲ ਸਿਹਤ ਵਿਭਾਗ ਵਲੋਂ ਸ਼ੀਤ ਰੁੱਤ ਸੰਬਧੀ ਐਡਵਾਈਜਰੀ ਜਾਰੀ ਤਰਨ ਤਾਰਨ 06 ਜਨਵਰੀ: ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੂਸਾਰ ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਵਲੋਂ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ […]
MoreThe Third Environment Care Fair 2024 will be held on February 3rd and 4th, 2024, at Nehru Rose Garden in Ludhiana.
Published on: 09/01/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 03 ਤੇ 04 ਫਰਵਰੀ 2024 ਨੂੰ ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ ਤਰਨ ਤਾਰਨ, 06 ਜਨਵਰੀ : […]
MoreHonorable Mrs. Priya Sood, District and Sessions Judge in Tarntaran, conducted an inspection of Sub jail Patti.
Published on: 09/01/2024ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ। ਤਰਨ ਤਾਰਨ : 06 ਜਨਵਰੀ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, […]
MoreA special camp will be organized on January 06 to register and verify pending transfers
Published on: 09/01/2024ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ 06 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ ਲੰਬਿਤ ਇੰਤਕਾਲ ਦਰਜ ਕਰਨ ਲਈ 06 ਜਨਵਰੀ ਨੂੰ ਮਾਲ ਅਧਿਕਾਰੀ ਆਪਣੇ ਦਫ਼ਤਰਾਂ ‘ਚ ਲਗਾਉਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਤਰਨ ਤਾਰਨ, 05 ਜਨਵਰੀ : ਡਿਪਟੀ ਕਮਿਸ਼ਨਰ ਸੀ੍ ਸੰਦੀਪ […]
MorePrivate hospitals and nursing homes that perform caesarean section will be checked by Deputy Commissioner
Published on: 01/01/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਜੇਰੀਅਨ ਕਰਨ ਵਾਲੇ ਪ੍ਰਈਵੇਟ ਹਸਪਤਾਲਾਂ ਤੇ ਨਰਸਿੰਗ ਹੋਮਾਂ ਦੀ ਹੋਵੇਗੀ ਚੈਕਿੰਗ-ਡਿਪਟੀ ਕਮਿਸ਼ਨਰ ਕੋਵਿਡ ਦੇ ਸੰਭਾਵਿਤ ਖਤਰੇ ਨੂੰ ਮੁੱਖ ਰਖਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਤਰਨ ਤਾਰਨ, 31 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ […]
MoreChange in timings of all Sewa Kendra of district Tarn Taran due to cold weather and fog-Deputy Commissioner
Published on: 01/01/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ-ਡਿਪਟੀ ਕਮਿਸ਼ਨਰ ਸੇਵਾ ਕੇਂਦਰਾਂ ਵਿੱਚ ਹੁਣ 10 ਜਨਵਰੀ, 2024 ਤੱਕ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ ਤਰਨ ਤਾਰਨ, 30 ਦਸੰਬਰ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ […]
MoreFarmers who did not burn paddy straw for the last 5 years will be honored – Deputy Commissioner
Published on: 01/01/2024ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ […]
MoreDeputy Commissioner held a review meeting regarding the progress of blocks Chohla Sahib, Khadur Sahib, Patti, Naushera and Tarn Taran under the Mahatma Gandhi NREGA scheme.
Published on: 01/01/2024ਡਿਪਟੀ ਕਮਿਸ਼ਨਰ ਵੱਲੋਂ ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਪੱਟੀ, ਨੌਸ਼ਹਿਰਾ ਅਤੇ ਤਰਨਤਾਰਨ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ ਤਰਨ ਤਾਰਨ, 29 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਪੱਟੀ, […]
MoreDeputy Commissioner Mr. Sandeep Kumar held a meeting with the concerned officials to review the work of the Revenue Department
Published on: 01/01/2024ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਤਰਨ ਤਾਰਨ, 29 ਦਸੰਬਰ: ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਕਾਨੂੰਨਗੋ, ਪਟਵਾਰੀਆਂ ਨਾਲ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ […]
More