Press Note

Filter by:
No Image

The Minority Commission team reached village Khawaspur in the case of death

Published on: 29/12/2023

ਮੌਤ ਦੇ ਮਾਮਲੇ ‘ਚ ਘੱਟ ਗਿਣਤੀ ਕਮਿਸ਼ਨ ਦੀ ਟੀਮ ਪਿੰਡ ਖਵਾਸਪੁਰ ਪਹੁੰਚੀ  ਪੁਲਸ ਨੂੰ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜਣ ਦੇ ਹੁਕਮ ਦਿੱਤੇ। ਤਰਨਤਾਰਨ, 28 ਦਸੰਬਰ:  ਜ਼ਿਲਾ ਤਰਨ ਤਾਰਨ ਦੇ ਪਿੰਡ ਖਵਾਸਪੁਰ ਵਿੱਚ ਕ੍ਰਿਸਮਿਸ ਮੌਕੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਲੋਕਾਂ ਦੇ ਜ਼ਖਮੀ ਹੋਣ ਦੇ ਮਾਮਲੇ ਵਿੱਚ ਪੰਜਾਬ ਘੱਟ ਗਿਣਤੀ […]

Deputy Commissioner advises people to take special care while driving due to dense fog

Published on: 29/12/2023

ਡਿਪਟੀ ਕਮਿਸ਼ਨਰ ਵੱਲੇਂ ਸੰਘਣੀ ਧੁੰਦ ਦੇ ਮੱਦੇਨਜਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਤਰਨ ਤਾਰਨ 28, ਦਸੰਬਰ : ਮੌਸਮ ਵਿਭਾਗ ਵਲੋਂ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਿਪਟੀ […]

The Deputy Commissioner appealed to the residents of the district to be careful of the adverse effects of cold and cold waves

Published on: 29/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ   ਡਿਪਟੀ ਕਮਿਸ਼ਨਰ ਵੱਲੋਂ ਠੰਡ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ  ਸਾਵਧਾਨ ਰਹਿਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ   ਤਰਨ ਤਾਰਨ, 28 ਦਸੰਬਰ :    ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਠੰਡ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ […]

No Image

District Legal Services Authority, Tarn Taran, informed the public about the Compensation Scheme for Crime Victims and their Dependents of Punjab, 2011.

Published on: 29/12/2023

ਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ  ਤਰਨ ਤਾਰਨ, 28 ਦਸੰਬਰ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ  […]

No Image

The students of Fisheries College visited the Agricultural Science Center

Published on: 29/12/2023

ਫਿਸ਼ਰੀਜ਼ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਦਾ ਦੌਰਾ ਤਰਨ ਤਾਰਨ, 28 ਦਸੰਬਰ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਦੇ ਮੱਛੀ ਵਿਗਿਆਨ ਕਾਲਜ ਦੇ ਵਿਦਿਆਰਥੀਆਂ ਨੇ ਰਾਵੇ ਪ੍ਰੋਗਰਾਮ ਤਹਿਤ ਅੱਜ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਲੱਗਭਗ 20 ਵਿਦਿਆਰਥੀ ਹਾਜ਼ਰ ਸਨ । ਡਾ. ਨਿਰਮਲ […]

No Image

Deputy Commissioner Mr. Sandeep Kumar reviewed the pending works of the Revenue Department

Published on: 29/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਮਾਲ ਵਿਭਾਗ ਦੇ ਲੰਬਿਤ ਕੰਮਾਂ ਦਾ ਲਿਆ ਜਾਇਜ਼ਾ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨ ਤਾਰਨ, 27 ਦਸੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਖਡੂਰ ਸਾਹਿਬ […]

Revised schedule for final publication of photo voter lists released-District Election Officer

Published on: 29/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਰੀਵਾਈਜ਼ਡ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ 22 ਜਨਵਰੀ, 2024 ਨੂੰ ਕੀਤੀ ਜਾਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤਰਨ ਤਾਰਨ, 27 ਦਸੰਬਰ : ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ […]

Self-Employment / Placement Camp is being conducted at District Bureau of Employment and Enterprises, Tarn Taran on 29th December.

Published on: 29/12/2023

 ਮਿਤੀ 29 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ  ਸਵੈ-ਰੋਜ਼ਗਾਰ / ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ        ਤਰਨ ਤਾਰਨ 27 ਦਸੰਬਰ:     ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ       ਸਵੈ-ਰੋਜ਼ਗਾਰ / ਪਲੇਸਮੈਂਟ […]

No Image

A special meeting was held by the Deputy Commissioner with the concerned officials to review the “Mera Ghar, Mere Naam” scheme in the district

Published on: 22/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ “ਮੇਰਾ ਘਰ, ਮੇਰੇ ਨਾਮ” ਸਕੀਮ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਸਮੂਹ ਮਾਲ ਅਧਿਕਾਰੀਆਂ ਨੂੰ ਕੰਮ `ਚ ਤੇਜ਼ੀ ਲਿਆਉਣ ਦੇ ਦਿੱਤੇ ਦਿਸ਼ਾ-ਨਿਰਦੇਸ਼ ਤਰਨ ਤਾਰਨ, 20 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੇਂਡੂ ਇਲਾਕਿਆਂ `ਚ ਲਾਲ ਲਕੀਰ/ਆਬਾਦੀ ਦੇਹ ਦੇ ਖੇਤਰਾਂ […]

No Image

Special meeting with officials of health department regarding Maternal Death Review by Deputy Commissioner

Published on: 20/12/2023

ਦਫਤਰ ਜਿਲ੍ਹਾ ਲੋਕ ਸੰਪਕਰ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਮੈਟਰਨਲ ਡੈਥ ਰਿਵਿਊ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 19 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਤਰਨ ਤਾਰਨ ਵਿਖੇ ਮੈਟਰਨਲ ਡੈਥ ਰਿਵਿਊ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ […]