Keeping in mind the flood situation, the Health Department has set up medical camps in the affected areas.
Published on: 01/09/2025ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਲਗਾਏ ਗਏ ਮੈਡੀਕਲ ਕੈਂਪ ਸਿਹਤ ਵਿਭਾਗ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ- ਸਿਵਲ ਸਰਜਨ ਤਰਨ ਤਾਰਨ, 01 ਸਤੰਬਰ : ਜਿਲ੍ਹੇ ਵਿਚ ਚੱਲ ਰਹੀ ਹੜ੍ਹਾਂ ਵਰਗੀ ਸਥਿਤੀ ਨੂੰ ਦੇਖਦਿਆਂ ਹੋਇਆਂ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਵਿਭਾਗ ਵੱਲੋਂ ਪ੍ਰਭਾਵਿਤ […]
MoreSALON FIRING CASE: TWO ASSOCIATES OF PRABH DASSUWAL-GOPI GANSHAMPUR GANG HELD FROM TARN TARAN; THREE PISTOLS RECOVERED
Published on: 01/09/2025ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ — ਗ੍ਰਿਫ਼ਤਾਰ ਵਿਅਕਤੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ, ਉਨ੍ਹਾਂ ਨੇ ਫਿਰੌਤੀ ਲਈ ਕੀਤੀ ਸੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ — ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਕਰਨ […]
MorePolling stations of Assembly Constituency 21-Tarn Taran have been rationalized – District Election Officer
Published on: 29/08/2025ਵਿਧਾਨ ਸਭਾ ਹਲਕਾ 21-ਤਰਨ ਤਾਰਨ ਦੇ ਪੋਲਿੰਗ ਸਟੇਸ਼ਨਾਂ ਨੂੰ ਕੀਤਾ ਗਿਆ ਤਰਕ ਸੰਗਤ-ਜਿਲ੍ਹਾ ਚੋਣ ਅਫਸਰ ਤਰਨ ਤਾਰਨ, 28 ਅਗਸਤ: ਜਿਲ੍ਹਾ ਚੋਣ ਅਫਸਰ – ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਨੇ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ […]
MoreSports venues identified for sports under Sports Homeland Punjab 2025 released – District Sports Officer
Published on: 29/08/2025ਖੇਡਾਂ ਵਤਨ ਪੰਜਾਬ ਦੀਆਂ 2025 ਤਹਿਤ ਖੇਡਾਂ ਲਈ ਸ਼ਨਾਖਤ ਕੀਤੇ ਖੇਡ ਵੈਨਿਊ ਜਾਰੀ-ਜਿਲ੍ਹਾ ਖੇਡ ਅਫਸਰ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਮਿਆਰ ਨੂੰ ਉੱਚਾ ਚੱਕਣ ਲਈ ਕੀਤੇ ਜਾ ਰਹੇ ਹਰ ਸੰਭਵ ਯਤਨ ਤਰਨ ਤਾਰਨ, 28 ਅਗਸਤ ਪੰਜਾਬ ਸਰਕਾਰ ਖੇਡ ਵਿਭਾਗ ਵੱਲੋ ‘ਖੇਡਾਂ ਵਤਨ ਪੰਜਾਬ ਦੀਆਂ 2025’ ਸੀਜਨ 4 ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ […]
MoreAwareness program organized for safe and proper use of agrochemicals in Basmati
Published on: 27/08/2025ਬਾਸਮਤੀ ਵਿੱਚ ਖੇਤੀ ਰਸਾਇਣਾਂ ਦੀ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਵਰਤੋਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਤਰਨ ਤਾਰਨ, 26 ਅਗਸਤ: ਪੰਜਾਬ ਐਗਰੀਕਲਚਰਲ ਯੂਨੀਵਰਸਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਅੱਜ ਬਾਸਮਤੀ ਵਿਚ ਖੇਤੀ ਰਸਾਇਣਾਂ ਦੀ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਵਰਤੋਂ ਲਈ ਜਾਗਰੂਕਤਾ ਪ੍ਰੋਗਰਾਮ ਅਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 200 […]
MoreDistrict level Red Ribbon Quiz Competition organized under Kishore Shiksha Program
Published on: 27/08/2025ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕੁਇੱਜ਼ ਮੁਕਾਬਲੇ ਕਰਵਾਏ ਤਰਨ ਤਾਰਨ 26 ਅਗਸਤ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਨਿਰਧਾਰਿਤ ਪ੍ਰੋਗਰਾਮਾਂ ਤਹਿਤ ਜ਼ਿਲਾ ਪੱਧਰੀ ਰੈੱਡ ਰਿਬਨ ਕੁਇੱਜ਼ ਮੁਕਾਬਲੇ (ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ) ਜ਼ਿਲ੍ਹਾ ਸਿੱਖਿਆ ਅਫਸਰ ਤਰਨ ਤਾਰਨ ਸ੍ਰ. ਸਤਿਨਾਮ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ. ਪਰਮਜੀਤ ਸਿੰਘ ਦੇ ਦਿਸ਼ਾ- ਨਿਰਦੇਸ਼ਾ ਅਤੇ ਜ਼ਿਲਾ […]
MoreFood Safety Wing inspects restaurants, dairies and milk transport vehicles: District Health Officer
Published on: 27/08/2025ਖੁਰਾਕ ਸੁਰੱਖਿਆ ਵਿੰਗ ਵੱਲੋਂ ਰੈਸਟੋਰੈਂਟਾਂ, ਡੇਅਰੀਆਂ ਅਤੇ ਦੁੱਧ ਢੋਣ ਵਾਲੇ ਵਾਹਨਾਂ ਦਾ ਕੀਤਾ ਨਿਰੀਖਣ: ਜਿਲਾ ਸਿਹਤ ਅਫਸਰ ਮਾਇਯੋਨੀਸ, ਦੁੱਧ, ਪਨੀਰ, ਮੈਦਾ, ਕੇਕ ਅਤੇ ਆਂਗਣਵਾੜੀਆਂ ਤੇ ਵੰਡੇ ਜਾਣ ਵਾਲੇ ਰਾਸ਼ਨ ਦੇ 9 ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਭੇਜਿਆ ਗਿਆ ਖਰੜ ਲੈਬੋਰਟਰੀ ਤਰਨ ਤਾਰਨ, 26 ਅਗਸਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਡਿਪਟੀ […]
MoreThe District Bureau of Employment and Enterprises will organize a self-employment and placement camp on August 28 to provide employment to unemployed youth.
Published on: 27/08/2025ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 28 ਅਗਸਤ ਨੂੰ ਲਗਾਇਆ ਜਾਵੇਗਾ ਸਵੈ-ਰੋਜਗਾਰ ਤੇ ਪਲੇਸਮੈਂਟ ਕੈਂਪ ਤਰਨ ਤਾਰਨ, 26 ਅਗਸਤ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ […]
MoreImportant meeting regarding ‘Khedan Watan Punjab 2025’ Season 04 under the chairmanship of Additional Deputy Commissioner Development
Published on: 26/08/2025ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ‘ਖੇਡਾਂ ਵਤਨ ਪੰਜਾਬ ਦੀਆਂ 2025’ ਸੀਜਨ 04 ਸਬੰਧੀ ਅਹਿਮ ਮੀਟਿੰਗ ਤਰਨ ਤਾਰਨ, 25 ਅਗਸਤ: ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2025’ ਸੀਜਨ 04 ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਤਰਨ ਤਾਰਨ ਦੀਆਂ ਬਲਾਕ ਪੱਧਰੀ ਖੇਡਾਂ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਆਰ. ਡੀ) […]
MoreAdditional Deputy Commissioner visits villages affected by river water in Khadoor Sahib Sub-Division
Published on: 26/08/2025ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਖਡੂਰ ਸਾਹਿਬ ਦੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਦਰਿਆ ਬਿਆਸ ਨਾਲ ਲੱਗਦੇ ਗੁਜਰਪੁਰਾ, ਘੜਕਾਂ ਆਦਿ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਤਰਨ ਤਾਰਨ, 25 ਅਗਸਤ : ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ੍ਰੀ ਰਾਜਦੀਪ ਸਿੰਘ ਬਰਾੜ ਆਈ. […]
More