Nominations will be submitted for Gram Panchayat Elections till October 4 from 11 AM to 3 PM-Deputy Commissioner
Published on: 30/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਚਾਇਤੀ ਚੋਣਾਂ-2024 ਗ੍ਰਾਮ ਪੰਚਾਇਤ ਚੋਣਾਂ ਲਈ 04 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ ਦਾਖਲ ਹੋਣਗੀਆਂ ਨਾਮਜ਼ਦਗੀਆਂ-ਡਿਪਟੀ ਕਮਿਸ਼ਨਰ ਛੁੱਟੀਆਂ ਵਾਲੇ ਦਿਨ ਨਾਮਜ਼ਦਗੀ ਪਰਚੇ ਦਾਖਲ ਨਹੀਂ ਹੋ ਸਕਣਗੇ ਤਰਨ ਤਾਰਨ, 27 ਸਤੰਬਰ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ 2024 ਨੂੰ ਕਰਵਾਈਆਂ ਜਾਣੀਆਂ ਹਨ, ਲਈ ਜ਼ਿਲ੍ਹਾ ਤਰਨ […]
MoreThe district level games under the 2024 Season 3 of khedan Watan Punjab diyan were held
Published on: 30/09/2024ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਪੰਜਵੇਂ ਦਿਨ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿਖੇ ਹੋਈਆ ਤਰਨ ਤਾਰਨ 27 ਸਤੰਬਰ : ਖੇਡਾ ਵਤਨ ਪੰਜਾਬ ਦੀਆਂ 2024 ਸੀਜਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਪੰਜਵੇਂ ਦਿਨ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿਖੇ ਹੋਈਆ । ਅੱਜ ਦੇ ਮੁੱਖ ਮਹਿਮਾਨ ਸ. […]
MoreC. R. M. Awareness camp organized at Nagoke village regarding stubble management under the scheme- Agriculture Officer
Published on: 30/09/2024ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੀ. ਆਰ. ਐਮ. ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਨਾਗੋਕੇ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ-ਖੇਤੀਬਾੜੀ ਅਫਸਰ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ- ਯਾਦਵਿੰਦਰ ਸਿੰਘ ਤਰਨਤਾਰਨ, 27 ਸਤੰਬਰ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ […]
MoreSports competitions held at Sri Guru Arjan Dev Sports Stadium, Tarn Taran
Published on: 30/09/2024ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਛੇਵੇਂ ਦਿਨ ਸ਼੍ਰੀ ਗੁੁਰੁੂ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿਖੇ ਹੋਏ ਖੇਡ ਮੁਕਾਬਲੇ ਤਰਨਤਾਰਨ, 28 ਸਤੰਬਰ : ਖੇਡਾਂ ਵਤਨ ਪੰਜਾਬ […]
MoreEvery Friday, school children and teachers are sensitized against dengue
Published on: 27/09/2024ਹਰ ਸ਼ੁੱਕਰਵਾਰ , ਡੇਂਗੂ ‘ਤੇ ਵਾਰ ਤਹਿਤ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਕੀਤਾ ਜਾਗਰੂਕ ਤਰਨ ਤਾਰਨ, 27 ਸਤੰਬਰ: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ , ਜ਼ਿਲਾ ਐਪੀਡੀਮੋਲੋਜਿਸਟ ਡਾ.ਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ ਮਨਜੀਤ ਸਿੰਘ ਰਟੋਲ ਦੇ ਹੁਕਮਾਂ ਤਹਿਤ ਅਤੇ ਪ੍ਰਿੰਸੀਪਲ ਬਲਵਿੰਦਰ ਕੌਰ ਬਾਵਾ ਦੇ […]
MoreS. S. P. Taran Taran Mr. Gaurav Tura auspiciously started the second round of district level games under the khedan Watan Punjab diyan
Published on: 27/09/2024ਐੱਸ. ਐੱਸ. ਪੀ. ਤਰਨ ਤਾਰਨ ਸ਼੍ਰੀ ਗੌਰਵ ਤੂਰਾ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦੌਰ ਦਾ ਕੀਤਾ ਸ਼ੁਭ ਆਰੰਭ ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਮੁਕਾਬਲਿਆ ਦੀਆਂ ਜੇਤੂ ਟੀਮਾਂ ਨੂੰ ਦਿੱਤੇ ਗਏ ਮੈਡਲ ਤਰਨ ਤਾਰਨ, 26 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ […]
MoreDepartment of Agriculture organized speech, essay and painting competition on the topic of stubble management at School of Eminence Goindwal Sahib.
Published on: 27/09/2024ਖੇਤੀਬਾੜੀ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਵਿਖੇ ਪਰਾਲੀ ਪ੍ਰਬੰਧਨ ਵਿਸ਼ੇ ਉੱਪਰ ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ – ਪੰਨੂ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕਰਕੇ ਹੌਸਲਾ ਅਫਜਾਈ ਕੀਤੀ ਗਈ – ਪ੍ਰਿੰਸੀਪਲ ਪਰਮਜੀਤ ਗੋਇੰਦਵਾਲ ਸਾਹਿਬ 26 ਸਤੰਬਰ : ਡਾਇਰੈਕਟਰ ਖੇਤੀਬਾੜੀ ਡਾਕਟਰ ਜਸਵੰਤ ਸਿੰਘ ਜੀ ਦੇ ਹੁਕਮਾਂ ਅਨੁਸਾਰ, ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ […]
MoreIncidents of setting paddy straw on fire in the district will be strictly controlled by the Deputy Commissioner
Published on: 27/09/2024ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਪਾਇਆ ਜਾਵੇਗਾ ਕਾਬੂ-ਡਿਪਟੀ ਕਮਿਸ਼ਨਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਵਿਰੱਧ ਐੱਫ਼. ਆਈ. ਆਰ. ਦਰਜ ਕਰਕੇ ਕੀਤਾ ਜਾਵੇਗਾ ਜੁਰਮਾਨਾ ਤਰਨ ਤਾਰਨ, 26 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਗੁਲਪ੍ਰੀਤ ਸਿੰਘ ਔਲ਼ਖ ਨੇ […]
MoreGram Panchayat General Elections-2024, the implementation of ideal electoral system-District Election Officer
Published on: 27/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਗ੍ਰਾਮ ਪੰਚਾਇਤ ਆਮ ਚੋਣਾਂ-2024 ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਭਰਨ ਦਾ ਕੰਮ 27 ਸਤੰਬਰ ਤੋਂ ਹੋਵੇਗਾ ਸ਼ੁਰੂ ਤਰਨ ਤਾਰਨ, 26 ਸਤੰਬਰ : ਗ੍ਰਾਮ ਪੰਚਾਇਤ ਆਮ ਚੋਣਾਂ-2024 ਦੇ ਸਬੰਧ ਵਿੱਚ ਮਾਣਯੋਗ ਰਾਜ ਚੋਣ ਕਮਿਸ਼ਨ ਵੱਲੋਂ ਚੋਣਾਂ ਕਰਵਾਉਣ ਸਬੰਧੀ ਪ੍ਰੈਸ ਕਾਨਫਰੰਸ […]
MoreThe District Magistrate has banned harvesting of paddy by combine harvesters from 6:00 pm to 10:00 am within the district limits.
Published on: 27/09/2024ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ ‘ਤੇ ਲਗਾਈ ਪਾਬੰਦੀ ਰਾਤ ਦੇ ਸਮੇਂ ਦੌਰਾਨ ਕੰਬਾਇਨਾਂ ਅੱਗੇ ਬਲੇਡ ਲਗਾ ਕੇ ਨੈਸ਼ਨਲ ਹਾਈਵੇ, ਸਟੇਟ ਹਾਈਵੇ ਅਤੇ ਲਿੰਕ ਸੜਕਾਂ `ਤੇ ਚੱਲਣ `ਤੇ ਵੀ ਲਗਾਈ ਮੁਕੰਮਲ ਰੋਕ ਤਰਨ […]
More