Close

Press Release

Filter by:

Secretary District Legal Services Authority Taran Taran Madam Pratima Arora attended the free medical camp organized by Sarbat Da Bhala Society as the chief guest.

Published on: 18/12/2023

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਮੈਡਮ ਪ੍ਰਤਿਮਾ ਅਰੋੜਾ ਨੇ ਸਰਬੱਤ ਦਾ ਭਲਾ ਸੁਸਾਇਟੀ ਵੱਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਵਿੱਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਤਰਨ ਤਾਰਨ, 16 ਦਸੰਬਰ ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀ ਪੰਕਜ ਸ਼ਰਮਾ, ਰੀਡਰ ਨੇ ਐਨ. ਜੀ. ਓ. ਸਰਬੱਤ ਦਾ ਭਲਾ ਸੁਸਾਇਟੀ […]

More

District Education Officer Elementary Secondary Education Tarn Taran visited the schools of the district regarding arrangements for meeting parents and teachers.

Published on: 18/12/2023

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੈਕੰਡਰੀ ਸਿੱਖਿਆ ਤਰਨਤਾਰਨ ਵੱਲੋਂ ਮਾਪੇ ਅਧਿਆਪਕ ਮਿਲਣੀ ਦੇ ਪ੍ਰਬੰਧਾਂ ਨੂੰ ਲੈਕੇ ਜ਼ਿਲ੍ਹੇ ਦੇ ਸਕੂਲਾਂ ਦਾ ਦੌਰਾ   ਤਰਨਤਾਰਨ (16/12/2023) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ […]

More

The Deputy Commissioner distributed the approval letter for the loan of three crore forty two lakh rupees to 57 self help groups under the Punjab State Rural Livelihood Mission.

Published on: 18/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ 57 ਸਵੈ-ਸਹਾਇਤਾ ਸਮੂਹਾਂ ਨੂੰ ਵੰਡੇ ਤਿੰਨ ਕਰੋੜ ਬਤਾਲੀ ਲੱਖ ਰੁਪਏ ਦੇ ਕਰਜ਼ੇ ਲਈ ਮਨਜ਼ੂਰੀ ਪੱਤਰ 51 ਸਵੈ-ਸਹਾਇਤਾ ਸਮੂਹਾਂ ਨੂੰ ਤਕਸੀਮ ਕੀਤੇ 30-30 ਹਜ਼ਾਰ ਰੁਪਏ ਦੇ ਰਿਵਾਲਵਿੰਗ ਫੰਡ ਤਰਨ ਤਾਰਨ, 16 ਦਸੰਬਰ : ਆਜੀਵਿਕਾ-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ. ਐਸ. […]

More

Electoral Registration Officer-cum-S. D. M. Tarn Taran flagged off the voter awareness van

Published on: 18/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ. ਐਮ. ਤਰਨ ਤਾਰਨ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਜਾਗਰੂਕਤਾ ਵੈਨ ਜ਼ਿਲ੍ਹੇ ਵਿੱਚ ਵੋਟਰਾਂ ‘ਚ ਵੋਟ ਪਾਉਣ, ਵੋਟ ਬਣਾਉਣ, ਈ. ਵੀ. ਐਮ., ਵੀ. ਵੀ. ਪੀ. […]

More

An awareness poster was released under the SANS programme.

Published on: 18/12/2023

ਸਾਂਸ ਪ੍ਰੋਗਰਾਮ ਤਹਿਤ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਤਰਨ ਤਾਰਨ 15 ਦਸੰਬਰ : ਸਿਹਤ ਵਿਭਾਗ ਤਰਨ ਤਾਰਨ ਵੱਲੋਂ ਬਦਲਦੇ ਮੌਸਮ ਵਿੱਚ ਛੋਟੇ ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਸਾਂਸ ਪ੍ਰੋਗਰਾਮ ਤਹਿਤ ਇੱਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਿਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ […]

More

During the meeting of the District Health Society, the Deputy Commissioner issued instructions to bring more improvement in health services

Published on: 14/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਸੇਵਾਵਾਂ ‘ਚ ਹੋਰ ਬਿਹਤਰੀ ਲਿਆਉਣ ਦੀਆਂ ਹਦਾਇਤਾਂ ਜਾਰੀ ਤਰਨ ਤਾਰਨ, 13 ਦਸੰਬਰ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

More

All volunteers were honored with certificates and identification cards

Published on: 14/12/2023

ਸਾਰੇ ਵਲੰਟੀਅਰਾਂ ਨੂੰ ਸਰਟੀਫਿਕੇਟ ਅਤੇ ਪਛਾਣ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ ਤਰਨ ਤਾਰਨ, 12 ਦਸੰਬਰ : ਆਪਦਾ ਮਿੱਤਰ ਯੋਜਨਾ ਭਾਰਤ ਸਰਕਾਰ, ਐਨਡੀਐਮਏ, ਐਸਡੀਐਮਏ ਪੰਜਾਬ, ਡੀਡੀਐਮਏ ਤਰਨਤਾਰਨ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਦੁਆਰਾ ਦੇਸ਼ ਵਿੱਚ ਕਿਸੇ ਵੀ ਕੁਦਰਤੀ ਜਾਂ ਮਨੁੱਖ ਦੁਆਰਾ ਬਣਾਈ ਗਈ ਆਫ਼ਤ ਦੀ ਸਥਿਤੀ ਵਿੱਚ ਰਾਹਤ ਪ੍ਰਦਾਨ ਕਰਨ ਲਈ […]

More

Free legal aid provided to 270 applicants during the last three months – Ms. Priya Sood

Published on: 14/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਿਛਲੇ ਤਿੰਨ ਮਹੀਨਿਆਂ ਦੌਰਾਨ 270 ਪ੍ਰਾਰਥੀਆਂ ਨੂੰ ਮੁਹੱਈਆ ਕਰਵਾਈ ਗਈ ਮੁਫ਼ਤ ਕਾਨੂੰਨੀ ਸਹਾਇਤਾ-ਸ਼੍ਰੀਮਤੀ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਤਰਨ ਤਾਰਨ, 12 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ […]

More

Director Admin addresses White Avenue residents, emphasizes commitment to uninterrupted power supply

Published on: 12/12/2023

PRESS RELEASE   Director Admin addresses White Avenue residents, emphasizes commitment to uninterrupted power supply   Amritsar, December 11:   Director Admin at Punjab State Power Corporation Limited (PSPCL) Jasbir Singh Sur Singh convened a meeting with the residents of White Avenue, a posh locality in Amritsar to discuss and address the power-related issues faced […]

More

Aapda Mitra Volunteers took demo training on flood rescue operations

Published on: 12/12/2023

Aapda Mitra Volunteers took demo training on flood rescue operations Prof. J.S. Bhatia and MAGSIPA team taught the volunteers how a drowning person can be saved by pulling him out in time. To provide relief during any kind of natural or man made disaster, Government of India, NDMA, SDMA Punjab, DDMA Tarntaran and Mahatma Gandhi […]

More