Inauguration of Nutrition Week by Civil Surgeon Tarn Taran
Published on: 06/09/2023ਸਿਵਲ ਸਰਜਨ ਤਰਨ ਤਾਰਨ ਵੱਲੋ ਪੋਸ਼ਣ ਹਫ਼ਤੇ ਦੀ ਸ਼ੁਰੂਆਤ ਤਰਨਤਾਰਨ 5 ਸਤੰਬਰ: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਂਗ ਦੇ ਹਦਾਇਤਾ ਅਨੁਸਾਰ ਸਿਵਲ ਹਸਪਤਾਲ ਤਰਨ ਤਾਰਨ ਦੇ ਐਮ.ਸੀ.ਐਚ. ਵਾਰਡ ਪੋਸ਼ਣ ਅਭਿਆਨ ਤਹਿਤ ਕੋਮੀ ਪੋਸ਼ਣ ਹਫਤੇ ਦੀ ਸ਼ੁਰੂਆਤ ਮਾਨਯੋਗ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਦੇ ਵਿੱਚ “ਸਿਹਤਮੰਦ ਤੇ ਕਿਫਾਇਤੀ ਖੁਰਾਕ ਸਾਰਿਆਂ ਲਈ ਥੀਮ ਦੇ […]
MoreMLA Sarwan Singh Dhun congratulated the participating sports persons during the sports competition held at Block Valtoha under the theme of Khedan wattan Punjab Diyan.
Published on: 06/09/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਖੇਡਾਂ ਵਤਨ ਪੰਜਾਬ ਦੀਆਂ” ਅਧੀਨ ਬਲਾਕ ਵਲਟੋਹਾ ਵਿਖੇ ਹੋਏ ਖੇਡ ਮੁਕਾਬਲਿਆਂ ਦੌਰਾਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਦਿੱਤੀ ਵਧਾਈ ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਲਿਆ ਭਾਗ ਤਰਨ ਤਾਰਨ, 04 ਸਤੰਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ […]
MoreThe sports competition of Block Khadur Sahib under the Homeland Punjab Games-2023 ended with great pomp at the Government Senior Secondary School Mianwind.
Published on: 06/09/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਲਾਕ ਖਡੂਰ ਸਾਹਿਬ ਦੇ ਖੇਡ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਤਰਨ ਤਾਰਨ, 04 ਸਤੰਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜਿਲਾ੍ਹ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡਾਂ ਬਲਾਕ ਖਡੂਰ ਸਾਹਿਬ ਵਿਖੇ […]
MoreNehru Yuva Kendra Taran Taran organized a program on “Youth Dialogue – India 2047” in Block Patti.
Published on: 06/09/2023ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਬਲਾਕ ਪੱਟੀ ਵਿੱਚ “ਯੂਥ ਡਾਇਲਾਗ–ਇੰਡੀਆ 2047” ਸਬੰਧੀ ਪ੍ਰੋਗਰਾਮ ਦਾ ਆਯੋਜਨ ਤਰਨ ਤਾਰਨ, 04 ਸਤੰਬਰ : ਯੁਵਾ ਮਾਮਲਿਆਂ ਅਤੇ ਖੇਡਾਂ ਦਾ ਮੰਤਰਾਲਾ ਅਤੇ ਇਸਦੀ ਖੁਦਮੁਖਤਿਆਰ ਸੰਸਥਾ ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਮਿਊਨਿਟੀ ਬੇਸਡ ਆਰਗੇਨਾਈਜ਼ੇਸ਼ਨਾਂ ਰਾਹੀਂ “ਯੂਥ ਡਾਇਲਾਗ–ਇੰਡੀਆ 2047” ਪ੍ਰੋਗਰਾਮ ਦਾ ਆਯੋਜਨ ਕੀਤਾ […]
MoreFinancial assistance of 25 crore 30 lakh 63 thousand 500 rupees given to 1,68,709 eligible beneficiaries of district Tarn Taran under pension schemes-Deputy Commissioner
Published on: 06/09/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,68,709 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 25 ਕਰੋੜ 30 ਲੱਖ 63 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ […]
MoreThe sports competition of block Khadur Sahib under season-2 of Khedan Wattan Punjab Diyan started with a grand celebration at Government Senior Secondary School Mianwind. MLA Mr. Formal opening of the games by Dalbir Singh Tong
Published on: 04/09/2023ਖੇੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਅਧੀਨ ਬਲਾਕ ਖਡੂਰ ਸਾਹਿਬ ਦੇ ਖੇਡ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਵਿਖੇ ਸ਼ਾਨੋ ਸੌਕਤ ਨਾਲ ਸ਼ੁਰੂ ਵਿਧਾਇਕ ਸ੍ਰ. ਦਲਬੀਰ ਸਿੰਘ ਟੌਂਗ ਵੱਲੋਂ ਕੀਤਾ ਗਿਆ ਖੇਡਾਂ ਦਾ ਰਸਮੀਂ ਉਦਘਾਟਨ ਤਰਨ ਤਾਰਨ, 03 ਸਤੰਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਅਧੀਨ ਜਿਲਾ ਤਰਨ ਤਾਰਨ […]
MorePunjab Government calls for applications through online portal for provision of surface seeder machine for stubble harvesting on subsidy-Deputy Commissioner
Published on: 04/09/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਕ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਸਰਫ਼ੇਸ ਸੀਡਰ ਮਸ਼ੀਨ ਸਬਸਿਡੀ ‘ਤੇ ਉੱਪਲਬਧ ਕਰਵਾਉਣ ਵਾਸਤੇ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ ਬਿਨੈ ਪੱਤਰ ਦੇਣ ਦੀ ਆਖ਼ਰੀ ਮਿਤੀ 10 ਸਤੰਬਰ, 2023 ਤਰਨ ਤਾਰਨ, 03 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ ਸੰਦੀਪ ਕੁਮਾਰ ਨੇ ਜਾਣਕਾਰੀ […]
MoreAbout 1 lakh 50 thousand people have benefited from the health facilities from the Aam Aadmi clinics running in the district so far – Deputy Commissioner
Published on: 04/09/2023ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਤਰਨ ਤਾਰਨ ਜ਼ਿਲ੍ਹੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ ਲੱਗਭੱਗ 01 ਲੱਖ 50 ਹਜ਼ਾਰ ਲੋਕਾਂ ਨੇ ਲਿਆ ਸਿਹਤ ਸਹੂਲਤਾਂ ਦਾ ਲਾਭ-ਡਿਪਟੀ ਕਮਿਸ਼ਨਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਜਾਣਗੇ 11 ਨਵੇਂ ਆਮ ਆਦਮੀ ਕਲੀਨਿਕ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ […]
MoreOfficial launch of “Mera Bill” app under “Bring Bill, Get Reward” scheme
Published on: 04/09/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਬਿੱਲ ਲਿਆਓ, ਇਨਾਮ ਪਾਓ” ਸਕੀਮ ਦੇ ਤਹਿਤ “ਮੇਰਾ ਬਿੱਲ” ਐਪ ਦੀ ਰਸ਼ਮੀ ਸ਼ੁਰੂਆਤ ਖਪਤਕਾਰ ਕੋਈ ਵੀ ਸਮਾਨ ਖ਼ਰੀਦਣ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਜ਼ਰੂਰ ਹਾਸਲ ਕਰਨ-ਡਿਪਟੀ ਕਮਿਸ਼ਨਰ ਤਰਨ ਤਾਰਨ, 01 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ […]
MoreDuring Khedan Wattan Punjab Diyan , Cabinet Minister Laljit Singh Bhullar and Deputy Commissioner started the nutrition month An oath was taken by all the attendees to make India malnutrition free
Published on: 04/09/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਖੇਡਾਂ ਵਤਨ ਪੰਜਾਬ ਦੀਆਂ” ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਪੋਸ਼ਣ ਮਹੀਨੇ ਦਾ ਆਗਾਜ਼ ਭਾਰਤ ਨੂੰ ਕੁਪੋਸ਼ਣ ਮੁਕਤ ਬਣਾਉਣ ਲਈ ਸਮੂਹ ਹਾਜ਼ਰੀਨਾਂ ਨੂੰ ਚੁਕਾਈ ਸਹੁੰ ਪੱਟੀ, (ਤਰਨ ਤਾਰਨ), 01 ਸਤੰਬਰ : ਕੈਬਨਿਟ ਮੰਤਰੀ, ਟਰਾਂਸਪੋਰਟ ਤੇ ਪੰਚਾਇਤ ਵਿਭਾਗ, ਪੰਜਾਬ ਸ. ਲਾਲਜੀਤ ਸਿੰਘ ਭੁੱਲਰ, […]
More