Deputy Commissioner TarnTaran visiting areas affected by heavy rainfall.
Published on: 29/08/2023More
Under the guidance of the Additional Deputy Commissioner, a meeting of relevant departments was held regarding the upcoming monsoon season’s preparedness and management.
Published on: 29/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਗਾਮੀ ਝੋਨੇ ਦੇ ਸ਼ੀਜ਼ਨ ਦੇ ਮੱਦੇਨਜ਼ਰ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਸਬੰਧਿਤ ਵਿਭਾਗਾਂ ਦੀ ਮੀਟਿੰਗ ਪਰਾਲੀ ਪ੍ਰਬੰਧਨ ਸਬੰਧੀ ਸਾਲ 2023-24 ਦੌਰਾਨ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਜਾਣਗੀਆਂ ਖੇਤੀ ਮਸ਼ੀਨਾਂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨਿਰੰਤਰ ਯਤਨਸ਼ੀਲਮੁੱਖ ਖੇਤੀਬਾੜੀ ਅਫਸਰ […]
More“Local people, religious and social organizations, and community groups, with the support, gathered near the village and completed the task of repairing the Dhusi dam in full – Deputy Commissioner.”
Published on: 29/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਥਾਨਕ ਲੋਕਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਸਮੂਹ ਸੰਗਤਾਂ ਨੇ ਸਹਿਯੋਗ ਨਾਲ ਪਿੰਡ ਘੜੁੰਮ ਦੇ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ-ਡਿਪਟੀ ਕਮਿਸ਼ਨਰ ਬੰਨ੍ਹ ਨੂੰ ਪੂਰਨ ਦਾ ਕੰਮ ਮੁਕੰਮਲ ਹੋਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਤ ਬਾਬਾ ਸੁੱਖ ਸਿੰਘ ਜੀ ਕਾਰਸੇਵਾ ਸਰਹਾਲੀ ਕਲਾਂ ਵਾਲਿਆਂ ਨੂੰ ਵਿਸ਼ੇਸ […]
MoreWe will provide free dish and set-top boxes to the residents of the border area.” – Deputy Commissioner
Published on: 29/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਹੱਦੀ ਏਰੀਆ ਦੇ ਵਸਨੀਕਾਂ ਨੂੰ ਦਿੱਤੇ ਜਾਣਗੇ ਮੁਫਤ ਡਿਸ਼ ਅਤੇ ਸੈੱਟ ਟਾਪ ਬਾਕਸ-ਡਿਪਟੀ ਕਮਿਸ਼ਨਰ ਡਿਸ਼ ਦਾ ਕੋਈ ਮਹੀਨਾਵਾਰ ਜਾਂ ਸਲਾਨਾ ਖਰਚਾ ਕਿਸੇ ਵੀ ਲਾਭਪਾਤਰੀ ਪਾਸੋਂ ਨਹੀਂ ਵਸੂਲਿਆ ਜਾਵੇਗਾ ਮੁਫ਼ਤ ਡਿਸ਼ ਅਤੇ ਸੈੱਟ ਟਾੱਪ ਬਾੱਕਸ ਦਾ ਲਾਭ ਲੈਣ ਲਈ 31 ਅਗਸਤ ਤੱਕ ਕੀਤਾ ਜਾ ਸਕਦਾ ਅਪਲਾਈ ਤਰਨ ਤਾਰਨ, 28 […]
MoreWith the support of local people, social and religious organizations, the district administration in Dhusi village is continuing relief efforts to complete the repair of the breached embankment – Deputy Commissioner.
Published on: 28/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਰਾਹਤ ਕਾਰਜ ਜਾਰੀ-ਡਿਪਟੀ ਕਮਿਸ਼ਨਰ ਜਲਦੀ ਹੀ ਬੰਨ ‘ਚ ਪਏ ਪਾੜ੍ਹ ਨੂੰ ਪੂਰਨ ਕਰਨ ਦਾ ਕੰਮ ਕਰ ਲਿਆ ਜਾਵੇਗਾ ਮੁਕੰਮਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਵਿਸ਼ੇਸ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ […]
MoreThe Amritsar-Tarn Taran road, connecting Chhaba-Gohalwar, will soon be expanded to four lanes – announced Cabinet Minister Mr. Harbhajan Singh I.T.O.
Published on: 28/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅੰਮ੍ਰਿਤਸਰ-ਤਰਨ ਤਾਰਨ ਸੜਕ ਬਾਇਆ ਚੱਬਾ-ਗੋਹਲਵੜ੍ਹ ਨੂੰ ਜਲਦੀ ਹੀ ਬਣਾਇਆ ਜਾਵੇਗਾ 4 ਲੇਨ- ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਪੰਜਾਬ ਸਰਕਾਰ ਵੱਲੋਂ ਸਰਕਾਰ ਬਣਦਿਆਂ ਹੀ ਰਾਜ ਵਿੱਚ ਵੱਡੀ ਪੱਧਰ ‘ਤੇ ਸ਼ੁਰੂ ਕਰਵਾਏ ਗਏ ਵਿਕਾਸ ਕਾਰਜ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. […]
MoreUnder the Nehru Youth Center in Tarn Taran, the program “Youth Dialogue India-2047” is being organized.
Published on: 28/08/2023ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ “ਯੂਥ ਡਾਇਲਾਗ ਇੰਡੀਆ-2047” ਤਹਿਤ ਪ੍ਰੋਗਰਾਮ ਦਾ ਆਯੋਜਨ ਤਰਨ ਤਾਰਨ, 26 ਅਗਸਤ : ਦੇਸ਼ ਦੇ ਪ੍ਰਧਾਨ ਮੰਤਰੀ ਦੀ ਪ੍ਰੇਰਨਾ ਅਤੇ ਮਾਰਗਦਰਸ਼ਨ ਹੇਠ ਭਾਰਤ ਆਜ਼ਾਦੀ ਦੇ 75 ਸਾਲ ਅਤੇ ਇਸ ਦੇ ਲੋਕਾਂ, ਸੱਭਿਆਚਾਰ ਅਤੇ ਪ੍ਰਾਪਤੀਆਂ ਦੇ ਸ਼ਾਨਦਾਰ ਇਤਿਹਾਸ ਨੂੰ `ਆਜ਼ਾਦੀ ਕਾ ਅੰਮ੍ਰਿਤ ਮਹੋਤਸਵ` ਤਹਿਤ ਮਨਾ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ […]
MoreA meeting was held with officials from various departments by the Deputy Commissioner for the successful organization of Season 2 of ‘Khedan Watan Punjab Dian
Published on: 28/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੇ ਸਫਲ ਆਯੋਜਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਬਲਾਕ ਪੱਧਰ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ‘ਤੇ ਰਜਿਸਟਰ ਕਰਨ ਖਿਡਾਰੀ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ 01 ਤੋਂ […]
MoreCabinet Minister Mr. Laljit Singh Bhullar distributed 7 bundles of feed and chaff for the distressed farmers’ livestock from his hard-earned income.
Published on: 28/08/2023ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੀ ਕਿਰਤ ਕਮਾਈ ਵਿੱਚੋ ਹੜ੍ਹ ਪੀੜਤ ਕਿਸਾਨਾਂ ਦੇ ਪਸ਼ੂਆਂ ਲਈ 7 ਟਰਾਲੇ ਫੀਡ ਤੇ ਚੋਕਰ ਵੰਡਿਆ ਪੱਟੀ 25 ਅਗਸਤ : ਪੰਜਾਬ ਦੇ ਕਈ ਇਲਾਕੇ ਪਿਛਲੇ ਕਈ ਦਿਨਾਂ ਤੋ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਵਾਰ ਪੰਜਾਬ ਵਿਚ ਇਹਨਾਂ ਹੜ੍ਹਾਂ ਕਾਰਨ ਵੱਡੇ ਪੱਧਰ ‘ਤੇ ਪੰਜਾਬ ਵਾਸੀਆ ਨੂੰ ਨੁਕਸਾਨ […]
MoreThe Sewa Kendra have been inaugurated within the specified time frame through nearby sewa Kendra for the people of the state by Cabinet Minister Mr. Harbhajan Singh I.T.O.
Published on: 28/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਜ ਦੇ ਲੋਕਾਂ ਨੂੰ ਨੇੜਲੇ ਸੇਵਾ ਕੇਂਦਰਾਂ ਰਾਹੀਂ ਨਿਰਧਾਰਿਤ ਸਮੇਂ ਦੇ ਅੰਦਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਨਾਗਰਿਕ ਸੇਵਾਵਾਂ- ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੀਆਂਵਿੰਡ ਵਿਖੇ ਨਵੇਂ ਸ਼ੂਰੂ ਕੀਤੇ ਗਏ ਸੇਵਾ ਕੇਂਦਰ ਦਾ ਕੀਤਾ ਉਦਘਾਟਨ ਗੰਡੀਵਿੰਡ-ਚੀਮਾ ਅਤੇ […]
More