Close

Press Release

Filter by:

A special meeting with the supervisors of all constituencies to review the progress of door-to-door photo voter list verification by the District Election Officer.

Published on: 18/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਘਰ-ਘਰ ਜਾ ਕੇ ਫੋਟੋ ਵੋਟਰ ਸੂਚੀ ਦੀ ਕੀਤੀ ਜਾ ਰਹੀ ਵੈਰੀਫਿਕੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਹਲਕਿਆਂ ਦੇ ਸੁਪਰਵਾਇਜ਼ਰਾਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 17 ਅਗਸਤ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ, 2024 ਦੇ ਅਧਾਰ ਤੇ […]

More

The Deputy Commissioner today reviewed the ongoing works to strengthen the dam at the sensitive points of the Dhusi Dam on the river Sutlej.

Published on: 18/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਅੱਜ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦੇ ਸੰਵੇਦਨਸ਼ੀਲ ਪੁਆਇੰਟਾਂ ਉੱਤੇ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਪਾਣੀ ਵਿੱਚ ਘਿਰੇ ਲੋਕਾਂ ਨੰੁ ਐੱਨ. ਡੀ. ਆਰ. ਐੱਫ਼. ਟੀਮਾਂ ਦੇ ਸਹਿਯੋਗ ਨਾਲ ਬਾਹਰ ਕੱਢਕੇ ਸੁਰੱਖਿਅਤ ਥਾਵਾਂ `ਤੇ ਪਹੁੰਚਾਇਆ ਗਿਆ ਨੀਵੇਂ ਇਲਾਕਿਆਂ ਅਤੇ ਬਹਿਕਾਂ […]

More

The 77th Independence Day of the country was celebrated with national spirit and enthusiasm

Published on: 16/08/2023

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 77ਵਾਂ ਦਿਹਾੜਾ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ 16 ਅਗਸਤ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਵਿੱਦਿਅਕ ਅਦਾਰਿਆਂ ਵਿੱਚ ਰਹੇਗੀ ਛੁੱਟੀ ਤਰਨ ਤਾਰਨ, 15 ਅਗਸਤ : ਦੇਸ਼ ਦੀ ਅਜ਼ਾਦੀ […]

More

04 new Aam Aadmi Clinic dedicated to people in District Tarn Taran

Published on: 16/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ 04 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪਿੰਡ ਰੱਤਾ ਗੁੱਦਾ ਤੇ ਬੋਪਾਰਾਏ ਵਿਖੇ ਕੀਤਾ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਪਿੰਡ ਪੰਜਵੜ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤਾ […]

More

Meri Mati, Mera Desh program was organized under Amrit Mahotsav of Freedom at Middle School Thattha

Published on: 16/08/2023

ਮਿਡਲ ਸਕੂਲ ਠੱਠਾ ਵਿਖੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਕਰਵਾਇਆ ਗਿਆ ਮੇਰੀ ਮਾਟੀ, ਮੇਰਾ ਦੇਸ਼ ਪ੍ਰੋਗਰਾਮ    ਤਰਨ ਤਾਰਨ, 14 ਅਗਸਤ :   ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਅੱਜ ਸਰਕਾਰੀ ਮਿਡਲ ਸਕੂਲ ਠੱਠਾ ਵਿਖੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ […]

More

Shri Davinder Singh Sandhu took charge of the Assistant Registrar Cooperative Societies belt.

Published on: 16/08/2023

ਸ਼੍ਰੀ ਦਵਿੰਦਰ ਸਿੰਘ ਸੰਧੂ ਵੱਲੋੋਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਪੱਟੀ ਦਾ ਚਾਰਜ਼ ਲਿਆ। ਪੰਜਾਬ ਸਰਕਾਰ ਸਹਿਕਾਰਤਾ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਦੇ ਹੋੋਏ ਸ਼੍ਰੀ ਦਵਿੰਦਰ ਸਿੰਘ ਸੰਧੂ ਵੱਲੋੋਂ ਮਿਤੀ 14.08.2023 ਨੂੰ ਦੁਪਿਹਰ ਤੋੋਂ ਪਹਿਲਾਂ ਬਤੋੋਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਪੱਟੀ ਜੁਆਇੰਨ ਕੀਤਾ ਗਿਆ।ਸ਼੍ਰੀ ਦਵਿੰਦਰ ਸਿੰਘ ਵੱਲੋੋਂ ਕਾਫੀ ਲੰਬਾ ਸਮਾਂ ਸਰਕਲ ਪੱਟੀ ਵਿਖੇ ਬਤੋੋਰ ਇੰਸਪੈਕਟਰ ਆਪਣੀਆਂ […]

More

“Meri Mati, Mera Desh” program organized in various villages under Amrit Utsav of Independence

Published on: 14/08/2023

ਆਜ਼ਾਦੀ ਦੇ ਅੰਮ੍ਰਿਤ ਉਤਸਵ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕਰਵਾਇਆ ਗਿਆ  “ਮੇਰੀ ਮਾਟੀ, ਮੇਰਾ ਦੇਸ਼” ਪ੍ਰੋਗਰਾਮ    ਤਰਨ ਤਾਰਨ, 12 ਅਗਸਤ :   ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਧਾਨਗੀ ਹੇਠ ਬਾਬਾ ਦਾਰਾ ਮੱਲ ਵੈਲਫੇਅਰ ਸੋਸਾਇਟੀ ਵੱਲੋਂ ਆਜ਼ਾਦੀ ਦੇ ਅੰਮ੍ਰਿਤ ਉਤਸਵ ਤਹਿਤ ਅੱਜ […]

More

The full dress rehearsal of the district level Independence Day event was held under the leadership of the Deputy Commissioner

Published on: 14/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸ਼ਾਨਦਾਰ ਪਾਰਚ ਪਾਸਟ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. […]

More

Padma Shri Sant Balbir Singh Seechewal visits Harike Head Works to take stock of water flow in the river at Harike Pattan

Published on: 14/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹਰੀਕੇ ਪੱਤਣ ਵਿਖੇ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਹਰੀਕੇ ਹੈੱਡ ਵਰਕਸ ਦਾ ਦੌਰਾ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਪਾਣੀ ਦੇ ਵਹਾਅ ਤੇ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਛੱਡੇ ਜਾ ਰਹੀ ਪਾਣੀ ਦੀ ਸਥਿਤੀ ਸਬੰਧੀ ਹਾਸਿਲ ਕੀਤੀ […]

More