The Deputy District Education Officer reviewed the preparations for celebrating Independence Day
Published on: 03/08/2023ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਸ਼ਾਨਦਾਰ ਹੋਣਗੇ ਜ਼ਿਲ੍ਹਾ ਤਰਨ ਤਾਰਨ ਦੇ ਆਜ਼ਾਦੀ ਦਿਹਾੜੇ ਨਾਲ ਸਬੰਧਿਤ ਪ੍ਰੋਗਰਾਮ – ਗੁਰਬਚਨ ਸਿੰਘ ਲਾਲੀ ਤਰਨ ਤਾਰਨ 2 ਅਗਸਤ : ਇਸ ਸਮੇਂ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਲਗਾਤਾਰ ਚੱਲ ਰਹੀਆਂ ਹਨ । ਅੱਜ ਇਹਨਾਂ ਤਿਆਰੀਆਂ […]
MorePlacement camp will be organized on 04 August at District Bureau of Employment and Enterprises Tarn Taran
Published on: 03/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 04 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ, 02 ਅਗਸਤ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ. ਈ. ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਦੀ ਰਹਿਨੁਮਾਈ […]
MoreEvery Friday dengue and war’ awareness campaign started
Published on: 03/08/2023‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦਾ ਆਗਾਜ਼ ਤਰਨ ਤਾਰਨ 01 ਅਗਸਤ: ਡੇਂਗੂ ਟਾਸਕ ਫੋਰਸ ਜ਼ਿਲਾ ਤਰਨਤਾਰਨ ਦੀ ਵਿਸ਼ੇਸ਼ ਮੀਟਿੰਗ ਐਸ ਡੀ ਐਮ ਤਰਨਤਾਰਨ ਰਜਨੀਸ਼ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿਚ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਵਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਨਾਹਰੇ ਅਧੀਨ ਵੱਖ ਵੱਖ […]
MoreBeginning of the week regarding the importance of mother’s milk in health and wellness centers
Published on: 03/08/2023ਹੈੱਲਥ ਐਂਡ ਵੈੱਲਨੈਸ ਕੇਂਦਰਾਂ ‘ਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫਤੇ ਦੀ ਸ਼ੁਰੂਆਤ ਤਰਨ ਤਾਰਨ, 01 ਅਗਸਤ : ਸਿਵਲ ਸਰਜਨ ਤਰਨ ਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰੇਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਸੰਦੀਪ ਸਿੰਘ ਕਾਲੜਾ ਦੀ ਯੋਗ ਅਗਵਾਈ ਹੇਠ ਕਮਿਊਨਿਟੀ […]
MoreTraining was conducted for the supervisors appointed in all the assembly constituencies of the district
Published on: 03/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿ਼ਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਸੁਪਰਵਾਈਜ਼ਰ ਅਫਸ਼ਰਾਂ ਕਰਵਾਈ ਗਈ ਟੇ੍ਰਨਿੰਗ ਤਰਨ ਤਾਰਨ, 01 ਅਗਸਤ : ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦਾ ਪੋ੍ਰਗਰਾਮ ਜਾਰੀ ਕੀਤਾ ਗਿਆ ਹੈ।ਪ੍ਰੀਰਵਿਜ਼ਨ ਐਕਟੀਵਿਟੀਜ਼ ਦੇ ਸਬੰਧ ਵਿੱਚ ਘਰ-ਘਰ ਜਾ ਕੇ ਵੈਰੀਫਿਕੇਸ਼ਨ […]
MoreSpecial medical camps are being set up in the flood-affected areas to protect against skin diseases, eye flu and diseases caused by standing water-Deputy Commissione
Published on: 03/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਮੈਡੀਕਲ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 01 ਅਗਸਤ : ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਚਮੜੀ ਦੇ ਰੋਗਾਂ, ਆਈ ਫਲੂ ਅਤੇ ਖੜ੍ਹੇ […]
MoreTo be aware of eye diseases in the rainy season, the health department has issued an advisory regarding eye flu-Deputy Commissioner
Published on: 03/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਲਈ ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਐਡਵਾਈਜ਼ਰੀ ਜਾਰੀ-ਡਿਪਟੀ ਕਮਿਸ਼ਨਰ ਤਰਨ ਤਾਰਨ, 01 ਅਗਸਤ : ਬਰਸਾਤੀ ਮੌਸਮ ਵਿੱਚ ਜਲਦੀ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਵੀ ਆਮ ਹਨ, ਖਾਸ ਕਰਕੇ ਇਸ ਮੌਸਮ ਵਿੱਚ “ਆਈ ਫਲੂ” ਬਹੁਤ ਤੇਜ਼ੀ ਨਾਲ […]
MoreToday we are enjoying the warmth of freedom only because of the martyrdom given by the great martyrs: Deputy Commissioner
Published on: 01/08/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾ-ਡਿਪਟੀ ਕਮਿਸ਼ਨਰ ਦੇਸ਼ ਦੇ ਮਹਾਨ ਸ਼ਹੀਦਾਂ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਸਾਰਿਆਂ ਦਾ ਫਰਜ਼ ਤਰਨ ਤਾਰਨ, 31 ਜੁਲਾਈ : ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਅਗਵਾਈ ਹੇਠ […]
MoreRequest for applications till August 17 for recruitment in Air Force under Agnipath Yojana
Published on: 01/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅਗਨੀਪਥ ਯੋਜਨਾ ਤਹਿਤ ਵਾਯੂ ਸੈਨਾ ’ਚ ਭਰਤੀ ਲਈ 17 ਅਗਸਤ ਤੱਕ ਬਿਨੈਪੱਤਰਾਂ ਦੀ ਮੰਗ ਅਕਤੂਬਰ ਮਹੀਨੇ ’ਚ ਲਈ ਜਾਵੇਗੀ ਆਨ ਲਾਈਨ ਪ੍ਰੀਖਿਆ ਤਰਨ ਤਾਰਨ, 31 ਜੁਲਾਈ : ਭਾਰਤੀ ਵਾਯੂ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਭਾਰਤੀ ਵਾਯੂ ਸੈਨਾ ਅਗਨੀਪਥ ਯੋਜਨਾ ਤਹਿਤ ਸਾਲ 2024 ਲਈ 17 ਅਗਸਤ […]
MorePrecautions must be taken to prevent further spread of eye infection-Civil Surgeon
Published on: 01/08/2023ਅੱਖਾਂ ਦੀ ਲਾਗ ਅੱਗੇ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ-ਸਿਵਲ ਸਰਜਨ ਤਰਨ ਤਾਰਨ, 31 ਜੁਲਾਈ : ਹੜ ਪ੍ਰਭਾਵਿਤ ਇਲਾਕਿਆਂ ਅਤੇ ਇਸ ਮੌਸਮ ਵਿੱਚ ਆਮ ਤੌਰ ‘ਤੇ ਅੱਖਾਂ ਵਿੱਚ ਇੰਫੈਕਸ਼ਨ ਦੇ ਕੇਸ ਜ਼ਿਆਦਾ ਪਾਏ ਜਾਂਦੇ ਹਨ, ਜਿਸ ਸਬੰਧੀ ਵਧੇਰੇ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ […]
More