Disability certificates issued by the government for 21 types of disabilities
Published on: 11/07/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਸਰਕਾਰ ਵੱਲੋਂ 21 ਕਿਸਮਾਂ ਦੀ ਦਿਵਿਆਂਗਤਾ ਲਈ ਜਾਰੀ ਕੀਤਾ ਜਾਂਦੇ ਦਿਵਿਆਂਗਤਾ ਸਰਟੀਫਿਕੇਟ ਨੇੜਲੇ ਸੇਵਾ ਕੇਂਦਰ ਜਾਂ ਵੈਬਸਾਈਟ ਜਰੀਏ ਕੀਤਾ ਜਾ ਸਕਦੇ ਅਪਲਾਈ-ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਲਈ ਦਿਵਿਆਂਗਤਾ ਸਰਟੀਫਿਕੇਟ ਲਾਜ਼ਮੀ ਤਰਨਤਾਰਨ 10, ਜੁਲਾਈ: ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ […]
MoreThe Department of Employment, Skill Development and Training, Punjab will conduct a webinar “Flight of Desires” on July 12 through a live Facebook session.
Published on: 11/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ 12 ਜੁਲਾਈ ਨੂੰ ਲਾਈਵ ਫੈਸਬੁਕ ਸ਼ੈਸ਼ਨ ਰਾਹੀਂ ਕੀਤਾ ਜਾਵੇਗਾ ਵੈਬੀਨਾਰ “ਖੁਆਇਸ਼ਾਂ ਦੀ ਉਡਾਨ” ਦਾ ਆਯੋਜਨ “ਭਾਰਤੀ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਕੈਰੀਅਰ ਦੇ ਦ੍ਰਿਸ਼ਟੀਕੋਣ-ਮੌਕੇ ਅਤੇ ਚੁਣੌਤੀਆਂ” ਹੋਵੇਗਾ ਵੈਬੀਨਾਰ ਦਾ ਵਿਸ਼ਾ ਤਰਨ ਤਾਰਨ, […]
MoreDeputy Commissioner Mrs. Baldeep Kaur held a high level meeting to review the preparations for flood prevention
Published on: 11/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਸੰਭਾਵੀ ਹੜ੍ਹਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾਲ ਨਿਪਟਣ ਲਈ ਸਮੂਹ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਰੱਖਣ ਦੀ ਹਦਾਇਤ ਤਰਨ ਤਾਰਨ, 10 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ […]
MoreThe Additional Deputy Commissioner went to the spot and took stock of the critical situation caused by the inundation of rainwater in the grid constructed at Naushera Pannuan.
Published on: 10/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਨੇ ਨੌਸ਼ਹਿਰਾ ਪੰਨੂਆਂ ਵਿਖੇ ਬਣੇ ਗਰਿੱਡ ਵਿੱਚ ਮੀਂਹ ਦਾ ਪਾਣੀ ਭਰਨ ਕਾਰਨ ਬਣੀ ਗੰਭੀਰ ਸਥਿਤੀ ਦਾ ਮੌਕੇ ‘ਤੇ ਜਾ ਕੇ ਲਿਆ ਜ਼ਾਇਜਾ ਸਬੰਧਿਤ ਅਧਿਕਾਰੀਆਂ ਨੂੰ ਗਰਿੱਡ ਵਿੱਚੋਂ ਪਾਣੀ ਦੀ ਤੁਰੰਤ ਨਿਕਾਸੀ ਲਈ ਲੋੜੀਂਦੇ ਕਦਮ ਚੁੱਕੇ ਜਾਣ ਦੇ ਦਿੱਤੇ ਆਦੇਸ਼ ਤਰਨ ਤਾਰਨ, 09 ਜੁਲਾਈ : ਵਧੀਕ […]
MoreCabinet Minister Shri. Laljit Singh Bhullar visited the flood affected areas of Halka Patti
Published on: 10/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਵਰਗੀ ਹਰ ਸਥਿਤੀ ਨਾਲ ਨਜਿੱਠਣ ਲਈ ਕੀਤੇ ਗਏ ਪੂਰੇ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਨੂੰ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰਨ ਦੇ ਦਿੱਤੇ […]
MoreFlood situation in district Tarn Taran under complete control-Deputy Commissioner
Published on: 10/07/2023ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਹੜ੍ਹਾਂ ਸਬੰਧੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ-ਡਿਪਟੀ ਕਮਿਸ਼ਨਰ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ ਸਮੂਹ ਐੱਸ. ਡੀ. ਐੱਮਜ਼ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਹੁਕਮ ਤਰਨ ਤਾਰਨ, 09 ਜੁਲਾਈ : ਡਿਪਟੀ ਕਮਿਸ਼ਨਰ […]
MoreDistrict administration Taran Taran fully alert-Deputy Commissioner to deal with the flood situation in the district
Published on: 10/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਪੂਰੀ ਤਰ੍ਹਾਂ ਚੌਕਸ-ਡਿਪਟੀ ਕਮਿਸ਼ਨਰ ਜ਼ਿਲ੍ਹਾ ਵਾਸੀਆਂ ਦੀ ਮੱਦਦ ਲਈ 24 ਘੰਟੇ ਫੀਲਡ ਵਿੱਚ ਵਿਚਰ ਰਹੇ ਹਨ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਫੋਨ ਨੰਬਰ 01852-224107 ‘ਤੇ ਦਿੱਤੀ ਜਾ ਸਕਦੀ […]
MoreDeputy Commissioner Mrs. Baldeep Kaur took stock of the damage caused to farmers’ crops due to heavy rains.
Published on: 10/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਵਰ੍ਹਦੇ ਮੀਂਹ ਵਿੱਚ ਲਿਆ ਜਾਇਜ਼ਾ ਤਰਨ ਤਾਰਨ, 08 ਜੁਲਾਈ : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਅੱਡਾ ਝਬਾਲ ਵਿੱਚੋਂ ਲੰਘਦੀ ਡਰੇਨ ਦੇ ਵਿੱਚ ਉੱਗੀ ਬੂਟੀ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ […]
MoreThe Deputy Commissioner instructed the officials of all departments to work in coordination to deal with the possible flood situation in the district
Published on: 10/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਨਾਲ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਤਰਨ ਤਾਰਨ, 08 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਬਲਦੀਪ ਕੌਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਰਸਾਤ ਦੇ […]
MoreOrganized district level youth fair by Nehru Yuva Kendra Tarn Taran
Published on: 10/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਆਯੋਜਨ ਯੁਵਕ ਮੇਲੇ ਦੌਰਾਨ ਸੰਸਦ ਮੈਂਬਰ ਸ੍ਰ. ਜਸਬੀਰ ਸਿੰਘ ਡਿੰਪਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਵਿਸ਼ੇਸ ਤੌਰ ‘ਤੇ ਕੀਤੀ ਸ਼ਿਰਕਤ ਤਰਨ ਤਾਰਨ , 08 ਜੁਲਾਈ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ […]
More