Close

Press Release

Filter by:

A special camp organized for making disability certificate

Published on: 28/06/2023

ਦਿਵਿਆਂਗਤਾ ਸਰਟੀਫਿਕੇਟ ਬਣਾਉਣ ਸਬੰਧੀ ਲਗਾਇਆ ਗਿਆ ਵਿਸ਼ੇਸ਼ ਕੈਂਪ ਤਰਨ ਤਾਰਨ, 27 ਜੂਨ : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ  ਅਤੇ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆ ਸੀਨੀਅਰ ਮੈਡੀਕਲ ਅਫਸਰ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਪਿੰਡ ਪਹੁਵਿੰਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ […]

More

Random checking of dealers of fertilizers, pesticides and seeds by Agriculture and Farmers Welfare Department

Published on: 28/06/2023

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦਾਂ, ਕੀੜੇਮਾਰ ਦਵਾਈਆਂ ਤੇ ਬੀਜਾਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਤਰਨ ਤਾਰਨ, 27 ਜੂਨ :    ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਵਰਤੋਂ ਵਿੱਚ ਆਉਣ ਵਾਲੇ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜਾਂ ਦੀ ਜਿਲ੍ਹੇ ਵਿੱਚ ਮਿਆਰੀ ਸਪਲਾਈ ਯਕੀਨੀ ਬਣਾਉਣ ਲਈ ਬਲਾਕ ਖਡੂਰ ਸਾਹਿਬ ਜਿਲ੍ਹਾ ਤਰਨ ਤਾਰਨ ਵਿੱਚ ਖੇਤੀ ਇੰਨਪੁਟਸ ਡੀਲਰਾਂ ਦੀਆਂ ਦੁਕਾਨਾਂ […]

More

Additional Deputy Commissioner Mrs. Amaninder Kaur unannounced cleanliness check at Nagar Council Tarn Taran

Published on: 28/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਵੱਲੋਂ ਨਗਰ ਕੌਸ਼ਲ ਤਰਨਤਾਰਨ ਵਿਖੇ ਸਫ਼ਾਈ ਦੀ ਅਚਨਚੇਤ ਚੈਕਿੰਗ ਤਰਨ ਤਾਰਨ, 27 ਜੂਨ : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਅਮਨਿੰਦਰ ਕੌਰ ਵੱਲੋਂ ਅੱਜ ਸਵੇਰੇ ਨਗਰ ਕੌਸ਼ਲ ਤਰਨਤਾਰਨ ਵਿਖੇ ਜੰਡਿਆਲਾ ਰੋਡ, ਤਰਨਤਾਰਨ ਦੀ ਸਫ਼ਾਈ, ਰੇਲਵੇ ਸਟੇਸ਼ਨ ਰੋਡ, ਤਰਨਤਾਰਨ `ਤੇ ਕੂੜਾ ਚੁੱਕਣ ਦੀ […]

More

The International Yoga Day will be celebrated under the theme “Har Ghar Agan” – Deputy Commissioner

Published on: 20/06/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਹਰ ਘਰ ਆਂਗਨ“ ਥੀਮ ਹੇਠ ਮਨਾਇਆ ਜਾਵੇਗਾ ਅੰਤਰਾਸ਼ਟਰੀ ਯੋਗਾ ਦਿਵਸ-ਡਿਪਟੀ ਕਮਿਸ਼ਨਰ ਪੁਲਿਸ ਲਾਈਨ ਤਰਨ ਤਾਰਨ ਵਿਖੇ 21 ਜੂਨ ਨੂੰ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਤਰਨ ਤਾਰਨ, 19 ਜੂਨ : ਇਸ ਸਾਲ ਦਾ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ, 2023 ਨੂੰ “ਹਰ ਘਰ ਆਂਗਨ“ ਥੀਮ ਹੇਠ ਮਨਾਇਆ ਜਾਵੇਗਾ।ਇਹ ਜਾਣਕਾਰੀ […]

More

Receipts of fees paid in service centers are sent to applicants on mobile phones S.M.S. The decision to send through is proving beneficial-Deputy Commissioner

Published on: 20/06/2023

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸੇਵਾ ਕੇਂਦਰਾਂ ਵਿੱਚ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਮੋਬਾਈਲ ਫੋਨ ‘ਤੇ ਐੱਸ. ਐੱਮ. ਐੱਸ. ਰਾਹੀਂ ਭੇਜਣ ਦਾ ਫ਼ੈਸਲਾ ਸਾਬਿਤ ਹੋ ਰਿਹਾ ਹੈ ਲਾਹੇਵੰਦ-ਡਿਪਟੀ ਕਮਿਸ਼ਨਰ ਸ਼ਨੀਵਾਰ ਅਤੇ ਐਤਵਾਰ ਨੂੰ ਵੀ 50 ਫੀਸਦੀ ਸਟਾਫ ਨਾਲ ਖੁੱਲੇ ਰਹਿੰਦੇ ਹਨ ਸੇਵਾ ਕੇਂਦਰ ਤਰਨ ਤਾਰਨ, 19 ਜੂਨ : ਪਿਛਲੇ ਦਿਨੀ […]

More

Mrs. Baldeep Kaur I.A.S. assumed the post as Deputy Commissioner Tarn Taran

Published on: 20/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾਸ਼੍ਰੀਮਤੀ ਬਲਦੀਪ ਕੌਰ ਤਰਨ ਤਾਰਨ, 19 ਜੂਨ : ਸ਼੍ਰੀਮਤੀ ਬਲਦੀਪ ਕੌਰ, ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲ […]

More

Farmers who do direct sowing of paddy will get the benefit of Rs 1500 per acre subsidy from the Punjab government-Dr. Harpal Singh Pannu Farmers to give preference to direct sowing of paddy – Chief Agriculture Officer

Published on: 20/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨਤਾਰਨ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਲਾਭ ਮਿਲੇਗਾ-ਡਾ. ਹਰਪਾਲ ਸਿੰਘ ਪੰਨੂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਦੇਣ ਤਰਜੀਹ-ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ, 17 ਜੂਨ  :   ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ […]

More

Punjab government started camp for free preparation of physical and written paper for youth

Published on: 20/06/2023

ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ      ਤਰਨਤਾਰਨ 16 ਜੂਨ:        ਸੀ ਪਾਈਟ ਕੈਂਪ, ਪੱਟੀ ( ਤਰਨਤਾਰਨ ) ਦੇ ਕੈਂਪ ਇੰਨਚਾਰਜ ਸ਼੍ਰੀ ਨਵਯੋਧ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ ਪਾਈਟ ਕੈਂਪ, ਪੱਟੀ  ਵਿਖੇ ਜੋ ਯੁਵਕ ਫੌਜ਼, ਸੀ ਆਰ ਪੀ ਐਫ਼, ਬੀ […]

More

Placement camp being organized on June 19 by District Bureau of Employment and Enterprises , Tarn Taran

Published on: 20/06/2023

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵੱਲੋਂ 19 ਜੂਨ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ ਤਰਨਤਾਰਨ 16 ਜੂਨ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ ਮਿਤੀ 19 ਜੂਨ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ […]

More

Mrs. Pratima Arora, Chief Judicial Magistrate-cum-Secretary, District Legal Services Authority, Tarn Taran held a meeting with the members of Rice Mill Association of District Tarn Taran.

Published on: 16/06/2023

 ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਰਾਈਸ ਮਿੱਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਤਰਨ ਤਾਰਨ, 13 ਜੂਨ :  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ  ਦੀ […]

More