Close

Press Release

Filter by:

District level World Health Day was celebrated on the theme “Health for All”.

Published on: 10/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਹੈੱਲਥ ਫਾੱਰ ਆਲ”“ਥੀਮ ਨੂੰ ਸਮਰਪਿਤ ਮਨਾਇਆ ਗਿਆ ਜਿਲਾ ਪੱਧਰੀ ਵਿਸ਼ਵ ਸਿਹਤ ਦਿਵਸ ਤਰਨ ਤਾਰਨ, 06 ਅਪ੍ਰੈਲ : ਵਿਸ਼ਵ ਸਿਹਤ ਦਿਵਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਰੇਨੂੰ ਭਾਟੀਆ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਤਰਨ ਤਾਰਨ ਵਿਖੇ “ਹੈੱਲਥ ਫਾੱਰ ਆਲ”“ਥੀਮ ਨੂੰ ਸਮਰਪਿਤ, ਜਿਲਾ ਪੱਧਰੀ ਵਿਸ਼ਵ ਸਿਹਤ ਦਿਵਸ ਮਨਾਇਆ […]

More

District level meeting regarding new admissions.

Published on: 10/04/2023

ਤਰਨ ਤਾਰਨ 5 ਅਪ੍ਰੈਲ :  ਸਿੱਖਿਆ ਮੰਤਰੀ ਪੰਜਾਬ ਸ੍ਰ ਹਰਜੋਤ ਸਿੰਘ ਬੈਂਸ ਜੀ ਦੇ ਅਣਥੱਕ ਯਤਨਾਂ ਅਤੇ ਯੋਗ ਅਗਵਾਈ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਦੀ ਯੋਗ ਰਹਿਨੁਮਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਪਰਮਜੀਤ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ, ਸੈਂਟਰ ਹੈਡ […]

More

Formation of village level defense committees in 160 villages of the border area-Deputy Commissioner

Published on: 10/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਹੱਦੀ ਖੇਤਰ ਦੇ 160 ਪਿੰਡਾਂ ਵਿੱਚ ਕੀਤਾ ਗਿਆ ਪਿੰਡ ਪੱਧਰੀ ਡਿਫੈਂਸ ਕਮੇਟੀਆਂ ਦਾ ਗਠਨ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬਾਰਡਰ ਸਰੁੱਖਿਆ ਸਬੰਧੀ ਵਿਸ਼ੇਸ ਮੀਟਿੰਗ ਤਰਨ ਤਾਰਨ, 05 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਬਾਰਡਰ ਸਰੁੱਖਿਆ […]

More

Formation of district level committee for redressal of complaints regarding arbitrary increase in fees, books and uniform On the basis of the received complaints, the investigation will be done – DEO Satnam Singh Bath

Published on: 05/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਫੀਸਾਂ, ਕਿਤਾਬਾਂ ਅਤੇ ਵਰਦੀ ਦੇ ਮਨਮਰਜ਼ੀ ਵਾਧੇ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਪ੍ਰਾਪਤ ਸ਼ਿਕਾਇਤਾਂ ਦੇ ਅਧਾਰ ‘ਤੇ ਹੋਵੇਗੀ ਜਾਂਚ-ਡੀਈਓ ਸਤਿਨਾਮ ਸਿੰਘ ਬਾਠ ਤਰਨ ਤਾਰਨ, 03 ਅਪ੍ਰੈਲ : ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਹਿਦਾਇਤਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਸ਼ਿਕਾਇਤਾਂ ਦੇ […]

More

Conducting training-cum-workshop on injection safety and routine immunization

Published on: 05/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਇੰਜੈਕਸ਼ਨ ਸੇਫਟੀ ਅਤੇ ਰੂਟੀਨ ਇਮੂਨਾਈਜੇਸ਼ਨ ਦੀ ਟ੍ਰੇਨਿੰਗ-ਕਮ-ਵਰਕਸ਼ਾਪ ਦਾ ਆਯੋਜਨ ਤਰਨ ਤਾਰਨ, 03 ਅਪ੍ਰੈਲ : ਸਿਵਲ ਸਰਜਨ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾ ਹੇਠ ਅੱੱਜ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਇੰਜੈਕਸ਼ਨ ਸੇਫਟੀ ਅਤੇ ਰੂਟੀਨ ਇਮੂਨਾਈਜੇਸ਼ਨ ਦੀ ਟ੍ਰੇਨਿੰਗ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬਲਾਕਾ ਦੇ ਏ. ਐੱਨ. ਐੱਮ ਅਤੇ ਐੱਲ. ਐੱਚ. […]

More

Farmers should adopt the new technologies mentioned by the agricultural experts to make agriculture profitable – Deputy Commissioner

Published on: 05/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਿਸਾਨਾਂ ਨੂੰ ਖੇਤੀ ਮਾਹਰਾਂ ਵੱਲੋਂ ਦੱਸੀਆਂ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਖੇਤੀ ਨੂੰ ਲਾਹੇਵੰਦ ਬਣਾਉਣਾ ਚਾਹੀਦਾ ਹੈ-ਡਿਪਟੀ ਕਮਿਸ਼ਨਰ ਕੁਦਰਤ ਦੀ ਅਨਮੋਲ ਦਾਤ ਪਾਣੀ ਦੀ ਬੱਚਤ ਕਰਨ ਲਈ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਛੱਡ ਕੇ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ-ਡਾ. ਕਸ਼ਮੀਰ ਸਿੰਘ ਸੋਹਲ ਕਿਸਾਨਾਂ ਨੰੁ ਸਾਉਣੀ ਦੀਆਂ ਫ਼ਸਲਾਂ […]

More

Invitation letter

Published on: 03/04/2023

ਬੇਨਤੀ ਹੈ ਕਿ  ਖੇਤੀ ਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਅੱਜ ਮਿਤੀ  03 ਅਪ੍ਰੈਲ  , 2023 ਨੂੰ  ਆਰ.ਕੇ ਰਿਜੋਰਟ ,ਹਰੀਕੇ ਰੋਡ ਨੇੜੇ ਜ਼ਿਲ੍ਹਾ ਕਚਹਿਰੀਆਂ , ਤਰਨ ਤਾਰਨ ਵਿਖੇ ਕੀਤਾ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ, ਸ੍ਰ ਲਾਲਜੀਤ ਸਿੰਘ  ਭੁੱਲਰ ਬਾਅਦ ਦੁਪਹਿਰ 12-30 ਵਜੇ ਵਿਸ਼ੇਸ਼ ਤੌਰ ਤੇ ਸ਼ਿਰਕਤ […]

More

Trials for the selection of players for the residential sports wings of the Punjab Institute of Sports will begin from April 3-Deputy Commissioner

Published on: 03/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਹੋਣਗੇ ਸ਼ੁਰੂ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਹੋਣ ਵਾਲੇ ਵੱਖ-ਵੱਖ ਖੇਡਾਂ ਦੇ ਟਰਾਇਲਾ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਖਿਡਾਰੀ ਲੈ ਸਕਣਗੇ ਹਿੱਸਾ ਤਰਨ ਤਾਰਨ, 02 ਅਪ੍ਰੈਲ : […]

More

Rain and wind have no effect on wheat planted with mulching technology: Dr. Gosal

Published on: 03/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਲਚਿੰਗ ਤਕਨੀਕ ਨਾਲ ਬੀਜੀ ਕਣਕ ‘ਤੇ ਮੀਂਹ ਹਨੇਰੀ ਦਾ ਕੋਈ ਅਸਰ ਨਹੀਂ: ਡਾ. ਗੋਸਲ ਤਰਨ ਤਾਰਨ, 02 ਅਪ੍ਰੈਲ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਹੋਰ ਖੇਤੀ ਵਿਗਿਆਨੀਆਂ ਅਤੇ ਫ਼ਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਦੇ ਮਾਹਿਰਾਂ […]

More

The results of non-board classes in government schools have been declared

Published on: 03/04/2023

ਸਰਕਾਰੀ ਸਕੂਲਾਂ ਵਿੱਚ ਨਾਨ ਬੋਰਡ ਜਮਾਤਾਂ ਦੇ ਨਤੀਜੇ ਐਲਾਨੇ    ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸਤਿਨਾਮ ਸਿੰਘ ਬਾਠ ਵੱਲੋਂ ਪਾਸ ਹੋਏ ਵਿਦਿਆਰਥੀਆਂ ਨੂੰ ਦਿੱਤੀ ਵਧਾਈ    ਪਹਿਲੇ ਦਿਨ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ    ਤਰਨ ਤਾਰਨ 31 ਮਾਰਚ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ […]

More