Close

Press Release

Filter by:

Applications under the Ashirwad scheme will be taken on the online portal from April 1 – Deputy Commissioner

Published on: 03/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅਸ਼ੀਰਵਾਦ ਸਕੀਮ ਤਹਿਤ 01 ਅਪ੍ਰੈਲ ਤੋਂ ਦਰਖ਼ਾਸਤਾਂ ਆਨ-ਲਾਈਨ ਪੋਰਟਲ ’ਤੇ ਹੀ ਲਈਆਂ ਜਾਣਗੀਆਂ-ਡਿਪਟੀ ਕਮਿਸ਼ਨਰ ਤਰਨ ਤਾਰਨ , 31 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ  ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਦਰਖ਼ਾਸਤਾਂ ਆਨ-ਲਾਈਨ ਮੋਡ ਰਾਹੀਂ ਪ੍ਰਾਪਤ ਕਰਨ ਹਿੱਤਨਵੰਬਰ 2022 ਵਿੱਚ […]

More

Regarding renewing and making new yellow identity cards of journalists of District Tarn Taran

Published on: 03/04/2023

ਅਤਿ ਜ਼ਰੂਰੀ ਸੂਚਨਾ – ਜ਼ਿਲ੍ਹਾ ਤਰਨ ਤਾਰਨ ਦੇ ਪੱਤਰਕਾਰ ਸਾਹਿਬਾਨ ਦੇ ਪੀਲੇ ਸ਼ਨਾਖਤੀ ਕਾਰਡ ਰੀਨੀਊ ਕਰਨ ਅਤੇ ਨਵੇਂ ਬਣਾਉਣ ਸਬੰਧੀ । ਸਾਲ 2023-24 ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਪੱਤਰਕਾਰ ਸਾਹਿਬਾਨ ਦੇ ਪੀਲੇ ਕਾਰਡ ਰੀਨੀਊ ਕਰਨ ਤੇ ਨਵੇਂ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਜਿਹੜੇ […]

More

Regarding making yellow card

Published on: 03/04/2023

ਵੱਲੋਂ, ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ। ਵੱਲ, ਸਮੂਹ ਮੀਡੀਆ ਕਰਮੀ, ਜਿ਼ਲ੍ਹਾ ਤਰਨਤਾਰਨ। ਵਿਸ਼ਾ— ਯੈਲੋ ਕਾਰਡ ਬਣਾਉਣ ਸਬੰਧੀ। ਮੁੱਖ ਦਫ਼ਤਰ ਦੇ ਪੱਤਰ ਨੰਬਰ ਆਈ 536398/2023 ਮਿਤੀ 29 ਮਾਰਚ 2023 ਦੀਆਂ ਹਦਾਇਤਾਂ ਅਨੁਸਾਰ ਸਮੂਹ ਮੀਡੀਆ ਕਰਮੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਿ਼ਲ੍ਹੇ ਵਿਚ ਕੰਮ ਕਰਦੇ ਮੀਡੀਆ ਕਰਮੀਆਂ ਦੇ ਪੀਲੇ ਸਨਾਖ਼ਤੀ ਕਾਰਡ ਨਵਿਆਏ ਜਾਣੇ […]

More

Registration of 13,574 new students from pre-primary to twelfth standard in government schools of district Tarn Taran so far-Deputy Commissioner

Published on: 03/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਵਿੱਚ ਹੁਣ ਤੱਕ 13,574 ਨਵੇਂ ਵਿਦਿਆਰਥੀਆਂ ਦੀ ਕੀਤੀ ਗਈ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ ਤਰਨ ਤਾਰਨ, 29 ਮਾਰਚ : ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ […]

More

District Legal Services Authority Tarn Taran made people aware about Compensation Scheme for Crime Victims and their Dependents of Punjab, 2011.

Published on: 29/03/2023

ਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਤਰਨ ਤਾਰਨ, 28 ਮਾਰਚ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ  ਵੱਲੋਂ  […]

More

Financial assistance of 24 crore 12 lakh 64 thousand 500 rupees given to 1,60,843 eligible beneficiaries of District Tarn Taran under pension schemes-Deputy Commissioner

Published on: 29/03/2023

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,60,843 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 24 ਕਰੋੜ 12 ਲੱਖ 64 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ ਤਰਨ […]

More

The seminar for the teachers of F.L.N. in the Tarn Taran district was successfully completed.

Published on: 29/03/2023

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ  ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਦੇ ਐਫ਼ ਐੱਲ. ਐਨ. ਸਬੰਧੀ ਸੈਮੀਨਾਰ ਸਫਲਤਾਪੂਰਵਕ ਸੰਪੰਨ   ਤਰਨ ਤਾਰਨ 28 ਮਾਰਚ :   ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਦੀ ਯੋਗ ਰਹਿਨੁਮਾਈ […]

More

Nutrition fortnight celebrated at block Gandiwind

Published on: 29/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਲਾਕ ਗੰਡੀਵਿੰਡ ਵਿਖੇ ਮਨਾਇਆ ਗਿਆ ਪੋਸ਼ਣ ਪੰਦਰਵਾੜਾ ਤਰਨ ਤਾਰਨ, 28 ਮਾਰਚ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਗੰਡੀਵਿੰਡ ਵਿਖੇ ਪੋਸ਼ਣ ਪੰਦਰਵਾੜਾ ਸੀ. ਡੀ. ਪੀ. ਓ. ਗੰਡੀਵਿੰਡ ਨਿਵੇਦੱਤਾ ਕੁਮਰਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਨਿਵੇਦੱਤਾ ਕੁਮਰਾ, ਬਲਾਕ ਕੋਆਰਡੀਨੇਟਰ […]

More

District Legal Services Authority Tarn Taran has made people aware about Lok Adalat on 13th May

Published on: 28/03/2023

ਮਿਤੀ 13 ਮਈ  ਨੂੰ ਲੱਗ ਰਹੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ  ਕੀਤਾ ਗਿਆ ਜਾਗਰੂਕ ਤਰਨ ਤਾਰਨ, 27 ਮਾਰਚ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ  ਪਿੰਡ ਢੰਡ, […]

More

The District Education Officer Secondary Mr. Satnam Singh Bath expressed deep grief over the untimely death of teachers

Published on: 28/03/2023

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਵੱਲੋਂ ਅਧਿਆਪਕਾਂ ਦੀ ਬੇਵਕਤੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ   ਤਰਨ ਤਾਰਨ, 24 ਮਾਰਚ : ਅੱਜ ਸਵੇਰੇ ਦਰਦਨਾਕ ਹਾਦਸੇ ਦੌਰਾਨ ਹੋਈ ਤਿੰਨ ਅਧਿਆਪਕਾਂ ਅਤੇ ਇੱਕ ਡਰਾਈਵਰ ਦੀ ਬੇਵਕਤੀ ਮੌਤ ਅਤੇ ਹਾਦਸੇ ਦੌਰਾਨ ਜਖਮੀ ਹੋਏ ਅਧਿਆਪਕਾਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ, ਉੱਪ ਜ਼ਿਲ੍ਹਾ […]

More