Mann government has changed the face of government schools by giving grants indiscriminately: Chairman Harjit Singh Sandhu
Published on: 23/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਮਾਨ ਸਰਕਾਰ ਨੇ ਗ੍ਰਾਂਟਾਂ ਦੇ ਗੱਫੇ ਦੇ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਚੇਅਰਮੈਨ ਹਰਜੀਤ ਸਿੰਘ ਸੰਧੂ ਜਲਦੀ ਹੀ ਵਿਸ਼ਵ ਪੱਧਰੀ ਸਕੂਲ ਬਣੇਗਾ ਸਰਕਾਰੀ ਐਲੀਮੈਂਟਰੀ ਸਕੂਲ ਕੱਲ੍ਹਾ – ਸੰਧੂ ਖਡੂਰ ਸਾਹਿਬ 19 ਅਪ੍ਰੈਲ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ […]
MorePrevious governments that called themselves the supporters of SCs only used them to get votes.
Published on: 23/04/2025ਸਰਕਾਰ ਨੇ ਏਜੀ ਦਫ਼ਤਰ ਵਿਚ ਐੱਸਸੀ ਭਾਈਚਾਰੇ ਲਈ ਰਾਖਵਾਂਕਰਨ ਦੇ ਕੇ ਇਤਿਹਾਸ ਸਿਰਜਿਆ – ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਆਪਣੇ ਆਪ ਨੂੰ ਐੱਸਸੀ ਵਰਗਾਂ ਦੀਆਂ ਹਿਤੈਸ਼ੀ ਕਹਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਕੇਵਲ ਵੋਟ ਲੈਣ ਲਈ ਵਰਤਿਆ ਪੱਟੀ 18 ਅਪ੍ਰੈਲ ( ) ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ […]
MoreIt will be ensured that every grain of wheat produced by farmers is purchased in the markets – S. Laljit Singh Bhullar
Published on: 23/04/2025ਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਣਾ ਬਣਾਇਆ ਜਾਵੇਗਾ ਯਕੀਨੀ- ਸ. ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਨੇ ਦਾਣਾ ਮੰਡੀ ਪੱਟੀ, ਹਰੀਕੇ, ਸਰਹਾਲੀ ਅਤੇ ਨੌਸ਼ਹਿਰਾ ਪੰਨੂਆਂ ਵਿਖੇ ਪਹੁੰਚ ਕੇ ਸ਼ੁਰੂ ਕਰਵਾਈ ਕਣਕ ਦੀ ਰਸਮੀਂ ਖਰੀਦ ਤਰਨ ਤਾਰਨ, 18 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ. […]
MorePunjab Police arrests two activists of Landa Harike and Satta Nowshera gangs after brief gunfight; two pistols recovered
Published on: 23/04/2025ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੰੁਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ —ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ —ਗ੍ਰਿਫ਼ਤਾਰ ਕੀਤੇ ਦੋਵੇਂ ਵਿਅਕਤੀਆਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ […]
MorePunjab Education Revolution will prove to be helpful in further raising the educational standard in the state – Cabinet Minister S. Laljit Singh Bhullar
Published on: 23/04/2025ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਪੰਜਾਬ ਸਰਕਾਰ ਸਿੱਖਿਆ ਕਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਕਰ ਰਹੀ ਹੈ ਹੋਰ ਮਜ਼ਬੂਤ ਕੈਬਨਿਟ ਮੰਤਰੀ ਨੇ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੀ […]
MorePaddy sowing in Tarn Taran district from June 5 – Chief Agriculture Officer
Published on: 23/04/2025ਜ਼ਿਲਾ ਤਰਨਤਾਰਨ ਵਿੱਚ ਝੋਨੇ ਦੀ ਲੁਆਈ 5 ਜੂਨ ਤੋਂ-ਮੁੱਖ ਖੇਤੀਬਾੜੀ ਅਫਸਰ ਤਰਨਤਾਰਨ, 17 ਅਪੈ੍ਲ : ਜ਼ਿਲਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪਨੂੰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਝੋਨੇ ਦੀ ਲੁਆਈ ਲਈ ਪੰਜਾਬ ਦੇ ਸਮੂਹ ਜ਼ਿਲਿਆ ਨੂੰ 3 ਗੇੜਾਂ […]
MoreNo beneficiary child should be deprived of vaccination: Civil Surgeon Dr. Gurpreet Singh Rai
Published on: 23/04/2025ਟੀਕਾਕਰਨ ਪ੍ਰੋਗਰਾਮ ਸਬੰਧੀ ਅਹਿਮ ਮੀਟਿੰਗ ਹੋਈ ਕੋਈ ਵੀ ਲਾਭਪਾਤਰੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ: ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ ਮੀਟਿੰਗ ਦੌਰਾਨ ਕੀਤੀ ਗਈ ਟੀਕਾਕਰਨ ਪ੍ਰੋਗਰਾਮ ਦੀ ਸਮੀਖਿਆ ਤਰਨ ਤਾਰਨ, ਅਪ੍ਰੈਲ 17 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ […]
MoreVillage level security committees play an important role in detecting drones used for drug smuggling across the border and preventing drugs in the border area – Punjab Governor Mr. Gulab Chand Kataria
Published on: 11/04/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਹੱਦੋਂ ਪਾਰ ਨਸ਼ਾ ਤਸਕਰੀ ਲਈ ਵਰਤੇ ਜਾਂਦੇ ਡਰੋਨ ਫੜਾਉਣ ਅਤੇ ਸਰਹੱਦੀ ਖੇਤਰ ਵਿੱਚ ਨਸ਼ੇ ਰੋਕਣ ਲਈ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਅਹਿਮ ਭੂਮਿਕਾ- ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ • ਰਾਜਪਾਲ ਵੱਲੋਂ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੰੁ ਪਿੰਡਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਪ੍ਰਤੀ […]
MoreEmphasis should be placed on the quality of education at the beginning of the session – Satnam Singh Bath
Published on: 11/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸੈਸ਼ਨ ਦੇ ਆਰੰਭ ਵਿੱਚ ਹੀ ਵਿੱਦਿਆ ਦੇ ਮਿਆਰ ਤੇ ਜੋਰ ਦਿੱਤਾ ਜਾਵੇ – ਸਤਨਾਮ ਸਿੰਘ ਬਾਠ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਮੇਸ਼ਾ ਵਚਨਬੱਧ – ਚੇਅਰਮੈਨ ਦਿਲਬਾਗ ਸਿੰਘ ਤਰਨ ਤਾਰਨ, 03 ਅਪ੍ਰੈਲ : ਅੱਜ ਤਰਨ ਤਰਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ […]
MoreWe will make Tarn Taran district fire-free through propaganda and dissemination – Harpal Pannu
Published on: 11/04/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰਚਾਰ ਅਤੇ ਪ੍ਰਸਾਰ ਸਾਧਨਾ ਰਾਹੀਂ ਜ਼ਿਲਾ ਤਰਨ ਤਾਰਨ ਨੂੰ ਕਰਾਂਗੇ ਅੱਗ ਮੁਕਤ – ਹਰਪਾਲ ਪੰਨੂ ਨੰਬਰਦਾਰ ਯੂਨੀਅਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ-ਹਰਭਜਨ ਬੋਦੇਵਾਲ ਫਸਲੀ ਰਹਿੰਦ ਖੂੰਹਦ/ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ -ਯਾਦਵਿੰਦਰ ਸਿੰਘ ਖਡੂਰ ਸਾਹਿਬ, 03 ਅਪ੍ਰੈਲ […]
More