Close

Press Release

Filter by:

Ekta Diwas celebrated on the occasion of Sardar Vallabhbhai Patel’s birth anniversary by Nehru Yuva Kendra Tarn Taran

Published on: 01/11/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਦੇ ਮੌਕੇ `ਤੇ ਮਨਾਇਆ ਗਿਆ ਏਕਤਾ ਦਿਵਸ ਤਰਨ ਤਾਰਨ, 31 ਅਕਤੂਬਰ : ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਬਲਾਕਾਂ ਵਿੱਚ ਵੱਖ-ਵੱਖ […]

More

Secretary District Legal Services Authority, Tarn Taran and Principal Dr. R. P. Singh inaugurated the legal awareness camp at Law College Usma

Published on: 01/11/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਪ੍ਰਿੰਸੀਪਲ ਡਾ. ਆਰ. ਪੀ. ਸਿੰਘ ਵੱਲੋਂ ਲਾਅ ਕਾਲਜ ਉਸਮਾ ਵਿਖੇ ਕੀਤਾ ਗਿਆ ਕਾਨੂੰਨੀ ਜਾਗਰੂਕਤਾ ਕੈਂਪ ਦਾ ਉਦਘਾਟਨ 12 ਨਵੰਬਰ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ, 31 ਅਕਤੂਬਰ : ਸ਼੍ਰੀਮਤੀ ਪ੍ਰਿਆ ਸੂਦ, ਮਾਣਯੋਗ […]

More

A workshop-cum-seminar was organized at Civil Hospital Tarn Taran to create awareness about dengue

Published on: 01/11/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡੇਂਗੂ ਸਬੰਧੀ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੀਤਾ ਗਿਆ ਵਰਕਸ਼ਾਪ-ਕਮ-ਸੈਮੀਨਾਰ ਦਾ ਆਯੋਜਨ ਤਰਨ ਤਾਰਨ, 31 ਅਕਤੂਬਰ: ਮੱਛਰ ਦੀ ਪੈਦਾਵਾਰ ਰੌਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਹਿੱਤ ਪੰਜਾਬ ਸਰਕਾਰ ਵੱਲੋ ਹਰ ਸਾਲ ਡੇਗੂ ਬਾਰੇ ਜਾਣਕਾਰੀ ਦਿੱਤੀ ਜਾਦੀ ਹੈ।ਇਸ ਸਬੰਧੀ […]

More

Sakhi One Stop Center Main Objective To create awareness among women about their rights – Anita Kumari

Published on: 01/11/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਖੀ ਵਨ ਸਟੌਪ ਸੈਂਟਰ ਮੁੱਖ ਉਦੇਸ਼ ਔਰਤਾਂ ਵਿੱਚ ਉਨ੍ਹਾਂ ਦੇ ਅਧਿਕਾਰਾ ਪ੍ਰਤੀ ਜਾਗਰੂਕਤਾ ਲਿਆਉਣਾ-ਅਨੀਤਾ ਕੁਮਾਰੀ ਸਖੀ ਵਨ ਸਟੌਪ ਸੈਂਟਰ ਵੱਲੋ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਥਾਵਾਂ ਉਪਰ ਲਗਾਏ ਗਏ ਜਾਗਰੂਕਤਾ ਕੈਂਪ ਤਰਨ ਤਾਰਨ, 31 ਅਕਤੂਬਰ : ਸਖੀ ਵਨ ਸਟੌਪ ਸੈਂਟਰ ਤਰਨ ਤਾਰਨ ਦੀ ਸੈਂਟਰ ਐਡਮਿਨਸਟ੍ਰੇਟਰ ਮਿਸ ਅਨੀਤਾ ਕੁਮਾਰੀ […]

More

It should be ensured that the ongoing development works in the district are completed within the stipulated time – Additional Chief Secretary

Published on: 31/10/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲਾ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ-ਵਧੀਕ ਮੁੱਖ ਸਕੱਤਰ ਵਿਕਾਸ ਕਾਰਜਾਂ ਅਤੇ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਮੁੱਖ ਸਕੱਤਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 28 ਅਕਤੂਬਰ : ਜ਼ਿਲ੍ਹਾ ਤਰਨ ਤਾਰਨ […]

More

he procurement process of paddy in the markets of district Tarn Taran continues smoothly and smoothly-Deputy Commissioner

Published on: 31/10/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,49,639 ਮੀਟਰਿਕ ਟਨ ਝੋਨੇ ਵਿੱਚੋਂ 9,48,664 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਕਿਸਾਨਾਂ ਨੂੰ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਖਰੀਦ ਕੀਤੇ ਗਏ […]

More

Awareness seminar organized by District Legal Services Authority, Tarn Taran

Published on: 21/10/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਤਰਨ ਤਾਰਨ, 20 ਅਕਤੂਬਰ : ਸ਼੍ਰੀਮਤੀ ਪ੍ਰਿਆ ਸੂਦ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਲੌਹੁਕਾ, ਖੱਬੇ ਰਾਜਪੂਤਾ ਅਤੇ ਮਾਝਾ ਪਬਲਿਕ ਸਕੂਲ ਜਿਲ੍ਹਾ ਤਰਨ ਤਾਰਨ ਵਿਖੇ ਪ੍ਰਤਿਮਾ ਅਰੋੜਾ, ਸਿਵਲ […]

More

7,77,824 metric tons of paddy has been procured by various agencies from the markets of District Tarn Taran till now- Deputy Commissioner

Published on: 21/10/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 7,77,824 ਮੀਟ੍ਰਿਕ ਟਨ ਝੋਨੇ ਦੀ ਖਰੀਦ- ਡਿਪਟੀ ਕਮਿਸ਼ਨਰ ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1111 ਕਰੋੜ ਰੁਪਏ ਦੀ ਅਦਾਇਗੀ ਖਰੀਦ ਕੀਤੇ ਗਏ 5,89,030 ਮੀਟਰਿਕ ਟਨ ਝੋਨੇ ਦੀ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ […]

More

An exhibition of baler making round bales was held at village Kakka Kandyala regarding the conservation of stubble

Published on: 20/10/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਕੱਕਾ ਕੰਡਿਆਲਾ ਵਿਖੇ ਗੋਲ ਗੰਡਾਂ ਬਣਾਉਣ ਵਾਲੇ ਬੇਲਰ ਦੀ ਲਗਵਾਈ ਗਈ ਪ੍ਰਦਰਸ਼ਨੀ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀਆਂ ਗਈਆਂ ਖੇਤੀ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋ ਕਰਨ ਦੀ ਅਪੀਲ ਤਰਨ ਤਾਰਨ, 20 ਅਕਤੂਬਰ : ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਸੁਰਿੰਦਰ ਸਿੰਘ […]

More

Adequate arrangements made by the health department to deal with diseases like dengue

Published on: 20/10/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡੇਂਗੂ ਵਰਗੀ ਬੀਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ ਤਰਨ ਤਾਰਨ, 19 ਅਕਤੂਬਰ : ਸਿਹਤ ਵਿਭਾਗ ਤਰਨ ਤਾਰਨ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ।ਇਹਨਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਡੇਂਗੂ ਵਰਗੀ ਬੀਮਾਰੀ ਨਾਲ ਨਜਿੱਠਣ ਲਈ […]

More