Press Release
Punjab Skill Development Mission will launch free vocational courses for the youth.
Published on: 24/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਨੌਜਵਾਨਾਂ ਲਈ ਸ਼ੂਰੂ ਕੀਤੇ ਜਾਣਗੇ ਮੁਫ਼ਤ ਕਿੱਤਾ-ਮੁਖੀ ਕੋਰਸ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਤਰਨ ਤਾਰਨ ਵੱਲੋਂ 27 ਮਈ ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਤਰਨ ਤਾਰਨ, 23 ਮਈ : ਪੰਜਾਬ ਵਿੱਚ ਬੇਰੋਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ […]
District Environment Committee meeting chaired by Deputy Commissioner Mr. Moneesh Kumar
Published on: 24/05/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਾਤਾਵਰਣ ਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨ ਤਾਰਨ, 23 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ […]
Meeting of District Officers in connection with Independence Day Amrit Mahautsav dedicated to 75th Independence Day
Published on: 20/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਦੇ ਸਬੰਧ ਵਿਚ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਤਰਨ ਤਾਰਨ, 19 ਮਈ : ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 75ਵੇਂ […]
Essay Competition conducted among school children under Azadi Ka Amrit Mahautsav – District Education Officer
Published on: 20/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਕੂਲੀ ਵਿਦਿਆਰਥੀਆਂ ਵਿੱਚ ਕਰਵਾਏ ਗਏ ਲੇਖ ਮੁਕਾਬਲੇ-ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ 19 ਮਈ : ਭਾਰਤ ਸਰਕਾਰ ਅਤੇ ਮਾਣਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੁਨੀਸ਼ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਤਰਨਤਾਰਨ ਜ਼ਿਲ੍ਹੇ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ, ਜੋ ਕਿ 11 ਮਈ […]
An online webinar conducted at District Employment and Business Bureau, Tarn Taran
Published on: 20/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਕਰਵਾਇਆ ਗਿਆ ਆੱਨਲਾਈਨ ਵੈਬੀਨਾਰ ਮੋਟੀਵੇਸ਼ਨ ਲੈਕਚਰ “ਯੂਅਰ ਐਡੀਚਿਊਡ ਇਜ਼ ਯੂਅਰ ਸਕਸੈੱਸ਼” ਰਾਹੀਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ ਤਰਨ ਤਾਰਨ, 19 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਆੱਨਲਾਈਨ ਵੈਬੀਨਾਰ ਕਰਵਾਇਆ ਗਿਆ। ਇਸ ਵੈਬੀਨਾਰ ਦਾ ਆਯੋਜਨ ਪੰਜਾਬ […]
Deputy Commissioner, TarnTaran Inspected Development Works and Schools at Gandiwind Block.
Published on: 19/05/2022Deputy Commissioner, TarnTaran Sh. Moneesh Kumar I.A.S On Thursday 19.05.2022 visited Gandiwind Block for Inspection of various ongoing Development Project in the District. He also visited various schools at Gandiwind Block.
More than 97% payment of wheat procured to the farmers of the district-Deputy Commissioner
Published on: 18/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖਰੀਦ ਕੀਤੀ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 97 ਫੀਸਦੀ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ ਮੰਡੀਆਂ ਵਿੱਚ ਪਹੁੰਚੀ 6,17,798 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 5,08,981 ਮੀਟਰਿਕ ਟਨ ਕਣਕ ਦੀ ਚੁਕਾਈ ਤਰਨ ਤਾਰਨ, 17 ਮਈ […]
17,11,063 doses of covid vaccine administered to 9,39,735 beneficiaries in the district so far – Deputy Commissioner
Published on: 18/05/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹੇ ਵਿੱਚ 9,39,735 ਲਾਭਪਾਤਰੀਆਂ ਨੂੰ ਲਗਾਈ ਗਈ 17,11,063 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 3002 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ ਤਰਨ ਤਾਰਨ, 17 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ […]
A three day medical camp dedicated to the 75th Independence Amrit Mahotsav
Published on: 17/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 75ਵੇਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਲਗਾਇਆ ਗਿਆ ਤਿੰਨ ਰੋਜ਼ਾ ਮੈਡੀਕਲ ਕੈਂਪ 600 ਤੋਂ ਵੱਧ ਮਰੀਜ਼ਾਂ ਨੂੰ ਮਿਲੀ ਮੁਫ਼ਤ ਜਾਂਚ ਅਤੇ ਡਾਕਟਰੀ ਇਲਾਜ ਦੀ ਸਹੂਲਤ ਭਿੱਖੀਵਿੰਡ (ਤਰਨ ਤਾਰਨ), 17 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਅਤੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸਰਵਨ […]
District Level Dengue Day celebrated at Civil Hospital Tarn Taran
Published on: 17/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਡੇਂਗੁ ਦਿਵਸ ਤਰਨ ਤਾਰਨ, 17 ਮਈ : ਜ਼ਿਲ੍ਹਾ ਪੱਧਰੀ ਡੇਂਗੁ ਦਿਵਸ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਮਨਾਇਆ ਗਿਆ । ਇਸ ਮੌਕੇ ‘ਤੇ ਡਾ. ਸੀਮਾ ਨੇ ਦੱਸਿਆ ਕਿ ਹਰ ਸਾਲ 16 ਮਈ […]