Pneumonia is the leading cause of death in children under five – Civil Surgeon
Published on: 15/11/2021ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਵੱਡਾ ਕਾਰਨ ਨਿਮੋਨੀਆ:- ਸਿਵਲ ਸਰਜਨ ਤਾਰਨ ਤਾਰਨ 11 ਨਵੰਬਰ:—ਭਾਰਤ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਚ ਮੌਤ ਦਾ ਵੱਡਾ ਕਾਰਨ ਨਿਮੋਨੀਆ ਵੀ ਹੈ । ਇਸ ਤੋਂ ਬਚਾਅ ਲਈ ਸਾਂਸ ਪ੍ਰੋਗਰਾਮ ( ਸ਼ੋਸ਼ਲ ਅਵੈਰਨਸ ਐੱਡ ਐਕਸ਼ਨ ਟੂ ਨਿਉਟਰਲਾਈਜ਼ ਨਮੂਨੀਆਂ) ਦੀ ਸ਼ੁਰੂਆਤ ਕੀਤੀ ਗਈ ਹੈ […]
MoreDeputy Commissioner directed the heads of all the departments be sure to give each employee both doses of the Covid vaccine
Published on: 11/11/2021ਹਰੇਕ ਕਰਮਚਾਰੀ ਦੇ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾਉਣੀਆਂ ਯਕੀਨੀ ਬਣਾਈ ਜਾਣ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਕੀਤੀ ਹਦਾਇਤ ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,04,989 ਲਾਭਪਾਤਰੀਆਂ ਨੂੰ ਲਗਾਈ ਗਈ 7,98,725 ਡੋਜ਼ ਵੈਕਸੀਨ ਤਰਨ ਤਾਰਨ, 10 ਨਵੰਬਰ : ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ […]
More7,95,607 doses of vaccine administered to 6,03,891 beneficiaries so far to prevent corona virus in Tarn Taran District – Deputy Commissioner
Published on: 10/11/2021ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,03,891 ਲਾਭਪਾਤਰੀਆਂ ਨੂੰ ਲਗਾਈ ਗਈ 7,95,607 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1551 ਸੈਂਪਲ ਹੋਰ ਤਰਨ ਤਾਰਨ, 09 ਨਵੰਬਰ : ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,03,891 ਲਾਭਪਾਤਰੀਆਂ ਨੂੰ 7,95,607 […]
MoreA team from the health department visited the tire puncture shops and checked the tires, drums and standing water
Published on: 10/11/2021ਸਿਹਤ ਵਿਭਾਗ ਦੀ ਟੀਮ ਨੇ ਟਾਇਰਾਂ ਨੂੰ ਪੈਂਚਰ ਲਗਾਉਣ ਵਾਲੀਆਂ ਦੁਕਾਨਾਂ ‘ਤੇ ਜਾ ਕੇ ਟਾਇਰ, ਡਰੰਮ, ਖੜੇ ਪਾਣੀ ਦੇ ਚਬੱਚੇ ਕੀਤੇ ਚੈੱਕ ਤਰਨ ਤਾਰਨ, 09 ਨਵੰਬਰ : ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਦਿਸ਼ਾ-ਨਿਰਦੇਸ਼ਾ, ਜਿਲਾ ਐਪੀਡੀਮੋਲੋਜੈਸਿਟ ਡਾ. ਨੇਹਾ ਅਗਰਵਾਲ ਅਤੇ ਡਾ. ਸੁਧੀਰ ਅਰੋੜਾ ਦੀ ਰਹਿਨਮਈ ਹੇਠ ਏ. ਐੱਮ. ਓ. ਕੰਵਲ ਬਲਰਾਜ ਸਿੰਘ, ਹੈਲਥ […]
MoreVoter lists will be updated by November 30, 2021 – District Election Officer
Published on: 10/11/2021ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 30 ਨਵੰਬਰ, 2021 ਤੱਕ ਹੋਵੇਗਾ-ਜ਼ਿਲਾ ਚੋਣ ਅਫ਼ਸਰ ਬੂਥ ਲੈੱਵਲ ਅਫਸਰ ਆਪਣੇ ਪੋਲਿੰਗ ਸਟੇਸ਼ਨਾ ’ਤੇ ਹਾਜ਼ਰ ਰਹਿ ਕੇ 20 ਤੇ 21 ਨਵੰਬਰ ਨੂੰ ਆਮ ਜਨਤਾ ਤੋਂ ਪ੍ਰਾਪਤ ਕਰਨਗੇ ਦਾਅਵੇ/ਇਤਰਾਜ ਵੋਟਰ ਹੈਲਪਲਾਈਨ ਐਪ ‘ਤੇ ਵੀ ਦਰਜ ਕਰਵਾਏ ਜਾ ਸਕਦੇ ਹਨ ਆਪਣੇ ਦਾਅਵੇ ਜਾਂ ਇਤਰਾਜ ਤਰਨ ਤਾਰਨ, 09 ਨਵੰਬਰ : […]
More7,91,905 doses of vaccine administered to 6,02,547 beneficiaries so far to prevent corona virus in Tarn Taran District – Deputy Commissioner
Published on: 10/11/2021ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,02,547 ਲਾਭਪਾਤਰੀਆਂ ਨੂੰ ਲਗਾਈ ਗਈ 7,91,905 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1546 ਸੈਂਪਲ ਹੋਰ ਤਰਨ ਤਾਰਨ, 08 ਨਵੰਬਰ : ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,02,547 ਲਾਭਪਾਤਰੀਆਂ ਨੂੰ 7,91,905 […]
More7,88,205 doses of vaccine administered to 6,01,123 beneficiaries so far to prevent corona virus in Tarn Taran District – Deputy Commissioner
Published on: 10/11/2021ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,01,123 ਲਾਭਪਾਤਰੀਆਂ ਨੂੰ ਲਗਾਈ ਗਈ 7,88,205 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1340 ਸੈਂਪਲ ਹੋਰ ਤਰਨ ਤਾਰਨ, 06 ਨਵੰਬਰ : ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,01,123 ਲਾਭਪਾਤਰੀਆਂ ਨੂੰ 7,88,205 […]
MoreIn order to prevent the effect of Covid-19 from increasing, partial amendment has been issued regarding the restrictions which will remain in force till November 30, 2021 – District Magistrate
Published on: 10/11/2021ਕੋਵਿਡ-19 ਦੇ ਪ੍ਰਭਾਵ ਨੂੰ ਵੱਧਣ ਤੋਂ ਰੋਕਣ ਦੇ ਮੱਦੇਨਜ਼ਰ 30 ਨਵੰਬਰ, 2021 ਤੱਕ ਲਾਗੂ ਰਹਿਣ ਵਾਲੀਆਂ ਪਾਬੰਦੀਆਂ ਬਾਰੇ ਅੰਸ਼ਿਕ ਸੋਧ ਜਾਰੀ-ਜ਼ਿਲ੍ਹਾ ਮੈਜਿਸਟਰੇਟ ਸਿਨੇਮਾਘਰਾਂ ਅਤੇ ਮਲਟੀਪਲੈਕਸਾਂ ਨੂੰ 100 ਫ਼ੀਸਦੀ ਸਮਰੱਥਾ ਨਾਲ ਕੰਮ ਕਰਨ ਦੀ ਆਗਿਆ ਹੋਵੇਗੀ ਤਰਨ ਤਾਰਨ, 06 ਨਵੰਬਰ : ਕੋਵਿਡ-19 ਦੇ ਪ੍ਰਭਾਵ ਨੂੰ ਵੱਧਣ ਤੋਂ ਰੋਕਣ ਦੇ ਮੱਦੇਨਜ਼ਰ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵਲੋਂ […]
MoreCorrection of Voters List starts from November 1 – District Election Office
Published on: 02/11/2021ਵੋਟਰ ਸੂਚੀ ਦੀ ਸੁਧਾਈ ਦਾ ਕੰਮ 1 ਨਵੰਬਰ ਤੋਂ ਸ਼ੁਰੂ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ, 01 ਨਵੰਬਰ : ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2022 ਦੇ ਆਧਾਰ `ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 1 ਨਵੰਬਰ 2021 ਤੋਂ 30 ਨਵੰਬਰ 2021 ਤੱਕ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ […]
More20 new services related to technical education will now be available from 21 service centers in the district – Deputy Commissioner
Published on: 02/11/2021ਜ਼ਿਲ੍ਹੇ ਦੇ 21 ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ-ਡਿਪਟੀ ਕਮਿਸ਼ਨਰ ਤਰਨ ਤਾਰਨ, 01 ਨਵੰਬਰ : ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ `ਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਿਰਧਾਰਿਤ ਸੇਵਾ ਫ਼ੀਸ ਦੇਣੀ ਹੋਵੇਗੀ। ਆਮ ਜਨਤਾ ਨੂੰ ਮਿਤੀ […]
More