Close

Press Release

Filter by:

Covid vaccine administered to 4278 people during vaccination camps – Deputy Commissioner

Published on: 12/10/2021

ਵੈਕਸੀਨੇਸ਼ਨ ਕੈਂਪਾਂ ਦੌਰਾਨ  4278  ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ  756  ਸੈਂਪਲ ਹੋਰ ਤਰਨ ਤਾਰਨ, 10 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,60,405 ਲਾਭਪਾਤਰੀਆਂ ਨੂੰ 7,15,533 ਡੋਜ਼ ਵੈਕਸੀਨ ਲਗਾਈ  ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ […]

More

1098 more samples taken for testing of Covid-19 in various government hospitals in the district – Deputy Commissioner

Published on: 12/10/2021

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1098 ਸੈਂਪਲ ਹੋਰ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਖੇ ਲੈਬ ਵਿੱਚ ਭੇਜੇ ਗਏ 816 ਸੈਂਪਲਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 547 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਤਰਨ ਤਾਰਨ, 09 ਅਕਤੂਬਰ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ […]

More

15 services related to Punjab Medical Council will now be available through Seva Kendras – Deputy Commissioner

Published on: 12/10/2021

ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਿਤ 15 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ: ਡਿਪਟੀ ਕਮਿਸ਼ਨਰ  ਤਰਨ ਤਾਰਨ , 08 ਅਕਤੂਬਰ :—-ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲਿਆਂ ਸੇਵਾਵਾਂ ’ਚ ਵਾਧਾ ਕਰਦੇ ਹੋਏ 15 ਨਵੀਆਂ ਸੇਵਾਵਾਂ ਇਨਾਂ ਕੇਂਦਰਾਂ ਰਾਹੀਂ ਸ਼ੁਰੂ ਕੀਤੀਆਂ ਗਈਆਂ ਹਨ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਮੈਡੀਕਲ ਕਾਊਂਸਲ (ਮੈਡੀਕਲ ਸਿੱਖਿਆ ਅਤੇ […]

More

More than 14,000 people in the district were vaccinated against corona on the same day – Deputy Commissioner

Published on: 06/10/2021

ਤਰਨਤਾਰਨ, 4 ਅਕਤੂਬਰ (        )-ਤਰਨਤਾਰਨ ਜਿਲ੍ਹਾ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਆਏ ਟੀਕੇ ਲਗਾਉਣ ਦਾ ਕੰਮ ਨਿਰੰਤਰ ਜਾਰੀ ਹੈ ਅਤੇ ਅੱਜ ਇਕ ਦਿਨ ਵਿਚ ਹੀ 14014 ਲੋਕਾਂ ਨੂੰ ਕਰੋਨਾ ਤੋਂ ਬਚਾਅ ਦਾ ਟੀਕਾ ਲਗਾਇਆ ਗਿਆ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਸਾਨੂੰ 30 ਹਜ਼ਾਰ […]

More

Speech competition was held at Guru Nanak Dev University College Chungh dedicated to the 400th birth centenary of Guru Tegh Bahadur Ji

Published on: 06/10/2021

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ‘ਚ ਭਾਸ਼ਣ ਮੁਕਾਬਲੇ ਕਰਵਾਏ ਗਏ ਤਰਨ ਤਾਰਨ/ਭਿੱਖੀਵਿੰਡ 3 ਅਕਤੂਬਰ  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ‘ਚ ਭਾਸ਼ਣ ਮੁਕਾਬਲੇ ਕਰਵਾਏ […]

More

Azadi Ka Amrit Mahotsav will be celebrated on 02 October 2021 through Prabhat Feri – District and Sessions Judge-cum-Chairperson

Published on: 06/10/2021

02 ਅਕਤੂਬਰ 2021  ਨੂੰ ਪ੍ਰਭਾਤ ਫੇਰੀ ਰਾਹੀਂ ਆਜਾਦੀ ਕਾ ਅਮ੍ਰਿਤ ਮਹੋਤਸਰ ਮਣਾਇਆ ਜਾਵੇਗਾ ਤਰਨ ਤਾਰਨ 1 ਅਕਤੂਬਰ:———ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ, ਤਰਨ ਤਾਰਨ  ਨੇ ਅੱਜ ਇੱਕ ਮੀਟਿੰਗ ਕੀਤੀ ਜਿਸ ਵਿੱਚ ਵੱਖ ਵੱਖ ਚੈਨਲਾਂ ਅਤੇ ਅਖਬਾਰਾਂ ਦੇ ਨੂਮਾਂਇੰਦੇ ਹਾਜ਼ਰ ਹੋਏ। ਇਸ ਮੌਕੇ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ.ਡਵੀ.)/ਸੀ.ਜੇ.ਐਮ—ਕਮ—ਸਕੱਤਰ, […]

More

23 units of blood collected during blood donation camp – Deputy Commissioner

Published on: 06/10/2021

ਖ਼ੂਨਦਾਨ ਕੈਂਪ ਦੌਰਾਨ ਇਕੱਠੇ ਹੋਏ ਖ਼ੂਨ ਦੇ 23 ਯੂਨਿਟ :- ਡਿਪਟੀ ਕਮਿਸ਼ਨਰ ਤਰਨ ਤਾਰਨ 1 ਅਕਤੂਬਰ:— ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਖੂਨ ਦਾਨ ਕੈਂਪ ਦਾ ਉਦਘਾਟਨ ਕੀਤਾ। ਉਦਘਾਟਨ  ਕਰਨ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ , ਕਿਉਂਕਿ […]

More

In case of straw fire, the reporting officer rushed to the spot to report the fire – Deputy Commissioner

Published on: 06/10/2021

ਪਰਾਲੀ ਨੂੰ ਅੱਗ ਲੱਗਣ ਦੀ ਸੂਰਤ ਵਿਚ ਮੌਕੇ ਉਤੇ ਪਹੁੰਚ ਕੇ ਰਿਪੋਰਟ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ ਤਰਨਤਾਰਨ, 1 ਅਕਤੂਬਰ (        )-ਜਿਲ੍ਹੇ ਵਿਚ ਸ਼ੁਰੂ ਹੋਈ ਝੋਨੇ ਦੀ ਵਾਢੀ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਕਰਮਚਾਰੀ, ਜਿੰਨਾ ਦੀ ਪਰਾਲੀ […]

More

Government procurement of paddy has been postponed for 10 days due to climate change – Deputy Commissioner

Published on: 01/10/2021

ਝੋਨੇ ਦੀ ਸਰਕਾਰੀ ਖਰੀਦ ਮੌਸਮ ਦੀ ਤਬਦੀਲੀ ਕਾਰਨ 10 ਦਿਨ ਲਈ ਅੱਗੇ ਪਈ-ਡਿਪਟੀ ਕਮਿਸ਼ਨਰ ਤਰਨਤਾਰਨ, 30 ਸਤੰਬਰ ਡਿਪਟੀ ਕਮਿਸ਼ਨਰ ਸ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵੱਲੋਂ ਚਾਲੂ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਪ੍ਸਤਾਵਿਤ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ […]

More

Programs are being conducted by Nehru Youth Center from 1st October to 31st October under Swachh Bharat Campaign, program will be launched at the district level from October 1 – Deputy Commissioner

Published on: 01/10/2021

ਨਹਿਰੂ ਯੁਵਾ ਕੇਂਦਰ ਵੱਲੋਂ 1 ਅਕਤੂਬਰ ਤੋਂ  31ਅਕਤੂਬਰ ਤੱਕ ਸਵੱਛ ਭਾਰਤ ਮੁਹਿੰਮ ਤਹਿਤ ਕਰਵਾਏ ਜਾ ਰਹੇ ਹਨ ਪ੍ਰੋਗਰਾਮ  ਜ਼ਿਲ੍ਹਾ ਪੱਧਰ ਤੇ 1  ਅਕਤੂਬਰ ਤੋ ਕੀਤੀ ਜਾਵੇਗੀ ਪ੍ਰੋਗਰਾਮ ਦੀ ਸੁਰੂਆਤ– ਡਿਪਟੀ ਕਮਿਸ਼ਨਰ ਤਰਨ ਤਾਰਨ, 30 ਸਤੰਬਰ — ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ 1 ਅਕਤੂਬਰ ਤੋਂ 31 ਅਕਤੂਬਰ ਤੱਕ ਦੇਸ਼ ਵਿੱਚ ਮਨਾਏ ਜਾ ਰਹੇ ਸਵੱਛ ਭਾਰਤ ਪ੍ਰੋਗਰਾਮ […]

More