Deputy Commissioner inspected offices regarding attendance
Published on: 22/09/2021ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰੀ ਨੂੰ ਲੈ ਕੇ ਦਫਤਰਾਂ ਦੀ ਪੜਤਾਲ 58 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਤਰਨਤਾਰਨ, 21 ਸਤੰਬਰ ( )-ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਾਰੇ ਸਰਕਾਰੀ ਅਧਿਕਾਰੀ ਸਮੇਂ ਸਿਰ ਦਫਤਰ ਪਹੁੰਚ ਕੇ ਲੋਕ ਮਸਲਿਆਂ ਦੀ ਹੱਲ ਲਈ ਸੁਹਰਿਦ ਯਤਨ ਕਰਨ ਦੇ ਦਿੱਤੇ ਗਏ ਨਿਰਦੇਸ਼ ਦੇ ਮੱਦੇਨਜ਼ਰ ਅੱਜ ਸਵੇਰੇ […]
More1403 corona tests conducted today in Tarn Taran district
Published on: 17/09/2021ਤਰਨਤਾਰਨ ਜਿਲੇ ਵਿਚ ਅੱਜ 1403 ਕੋਰੋਨਾ ਟੈਸਟ ਕੀਤੇ ਤਰਨ ਤਾਰਨ, 16 ਸਤੰਬਰ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ, ਅੱਜ ਜਿਲ੍ਹੇ ਵਿੱਚ 1403 ਲੋਕਾਂ ਦੇ ਟੈਸਟ ਕੀਤੇ ਗਏ, ਜਿੰਨਾ ਵਿਚੋਂ 509 ਨੈਗੇਟਿਵ ਆਏ ਹਨ ਅਤੇ ਬਾਕੀਆਂ […]
MorePatti became the first city in Punjab to get 100% Corona vaccination
Published on: 17/09/2021ਪੱਟੀ 100 ਫੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਵਧਾਈ- ਪੰਜਾਬ ਲਈ ਪ੍ਰੇਰਨਾ ਸਰੋਤ ਬਣਿਆ ਸ਼ਹਿਰ ਪੱਟੀ ਤਰਨਤਾਰਨ, 16 ਸਤੰਬਰ -ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਖਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜਿਲੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ ਅਤੇ ਇਸ ਜਿਲੇ ਦਾ ਸ਼ਹਿਰ ਪੱਟੀ ਪੰਜਾਬ ਦਾ […]
MoreJawahar Navodaya Vidyalaya Admission to Class IX by 31st October
Published on: 16/09/2021ਜਵਾਹਰ ਨਵੋਦਿਆ ਵਿਦਿਆਲਾ ਦੇ ਨੌਵੀਂ ਜਮਾਤ ਵਿੱਚ ਦਾਖਲੇ 31 ਅਕਤੂਬਰ ਤੱਕ ਤਰਨਤਾਰਨ 15 ਸਤੰਬਰ ਜਵਾਹਰ ਨਵੋਦਿਆ ਵਿਦਿਆਲਾ ਵਿੱਚ ਨੋਵੀਂ ਕਲਾਸ ਵਿੱਚ ਦਾਖਲਾ ਲੈਣ ਲਈ ਆਨਲਾਇਨ ਫਾਰਮ http://www.nvsadmissionclassnine.in/ ਜਾਂ www.navodaya.gov.in ਰਾਹੀ ਭਰੇ ਜਾ ਰਹੇ ਹਨ, ਜਿਨਾਂ ਦਾ ਇਮਤਿਹਾਨ 09-04-2022 ਨੂੰ ਹੋਵੇਗਾ। ਜਿਹੜੇ ਵਿਦਿਆਰਥੀ ਜਿਲਾ ਤਰਨ ਤਾਰਨ ਵਿੱਚ ਅਠਵੀਂ ਕਲਾਸ ਵਿੱਚ ਸ਼ੈਸਨ 2021-22 ਵਿੱਚ ਸਰਕਾਰੀ ਜਾਂ ਮਾਨਤਾ […]
MoreTeams formed across the district to prevent burning of straw – Deputy Commissioner
Published on: 16/09/2021ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿਲ੍ਹੇ ਭਰ ਵਿੱਚ ਟੀਮਾਂ ਗਠਿਤ ਸੂਪਰਸੀਡਰ ਰਾਂਹੀ ਕਣਕ ਦੀ ਬਿਜਾਈ ਕਰਨ ਨੂੰ ਦਿੱਤੀ ਜਾਵੇ- ਡਿਪਟੀ ਕਮਿਸ਼ਨਰ ਤਰਨਤਾਰਨ, 15ਸਤੰਬਰ ਜਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜਿੱਥੇ ਖੇਤੀਬਾੜੀ ਵਿਭਾਗ ਦੀ ਅਗਵਾਈ ਹੇਠ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਉਥੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ […]
MoreSessions Judge Mrs. Priya Sood visited the Sub Jail, Patti and inspected the detainees and prisoners. Heard the difficulties
Published on: 15/09/2021ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਵੱਲੋਂ ਸਬ ਜੇਲ੍ਹ, ਪੱਟੀ ਦਾ ਦੌਰਾ ਕੀਤਾ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਤਰਨਤਾਰਨ 14 ਸਤੰਬਰਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ, ਤਰਨ ਤਾਰਨ ਜੀ ਦੇ ਨਾਲ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ.ਡਵੀ.)/ਸੀ.ਜੇ.ਐਮ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀ ਰਾਜੇਸ਼ […]
MoreTarn Taran district is one of the leading districts in Punjab in the work done for smart schools – Deputy Commissioner
Published on: 15/09/2021ਸਮਾਰਟ ਸਕੂਲਾਂ ਲਈ ਕੀਤੇ ਗਏ ਕੰਮਾਂ ਵਿਚ ਤਰਨਤਾਰਨ ਜਿਲਾ ਪੰਜਾਬ ਦੇ ਮੋਹਰੀ ਜਿਲਿਆਂ ਵਿਚ ਸ਼ਾਮਿਲ-ਡਿਪਟੀ ਕਮਿਸ਼ਨਰ ਤਰਨਤਾਰਨ, 14 ਸਤੰਬਰ ( )-ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਕੀਤੇ ਜਾ ਰਹੇ ਕੰਮਾਂ ਵਿਚ ਸਰਕਾਰੀ ਸਕੂਲਾਂ ਨੂੰ ਆਧੁਕਿ ਸਾਜੋ ਸਮਾਨ ਨਾਲ ਲੈਸ ਕਰਕੇ ਸਮਾਰਟ ਸਕੂਲਾਂ ਦਾ ਦਰਜਾ ਦਿੱਤਾ ਜਾ ਰਿਹਾ ਹੈ ਅਤੇ ਤਰਨਤਾਰਨ ਜਿਲਾ ਸਮਾਰਟ ਸਕੂਲਾਂ ਲਈ ਕੀਤੇ […]
MoreFarmers to use ‘I Khet App’ to procure farm machinery for proper management of straw – Deputy Commissioner
Published on: 15/09/2021ਕਿਸਾਨ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਖੇਤੀ ਮਸ਼ੀਨਰੀ ਲੈਣ ਵਾਸਤੇ ‘ਆਈ ਖੇਤ ਐਪ’ ਦੀ ਵਰਤੋਂ ਕਰਨ-ਡਿਪਟੀ ਕਮਿਸ਼ਨਰ ਗੁਰੂ ਨਾਨਕ ਸਾਹਿਬ ਦੇ ਫਲਸਫੇ ਨੂੰ ਜੀਵਨ ਵਿਚ ਅਪਨਾਉਣ ਦੀ ਲੋੜ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਪਰਾਲੀ ਨੂੰ ਖੇਤ ਵਿਚ ਮਿਲਾਓ-ਖੇਤੀ ਅਧਿਕਾਰੀ ਸਹਿਕਾਰੀ ਸਭਾਵਾਂ ਕੋਲ ਪਰਾਲੀ ਦੀ ਸਾਂਭ ਲਈ ਸਾਰੇ ਖੇਤੀ ਸੰਦ ਮੌਜੂਦ ਤਰਨਤਾਰਨ, 14 ਸਤੰਬਰ ਪਰਾਲੀ […]
MoreFootball player Arshdeep Singh son of S.Balwant Singh of village Qila Kavi Santokh Singh, Noordi honored by Deputy Commissioner
Published on: 14/09/2021ਪਿੰਡ ਕਿਲਾ ਕਵੀ ਸੰਤੋਖ ਸਿੰਘ, ਨੂਰਦੀ ਦਾ ਫੁੱਟਬਾਲ ਖਿਡਾਰੀ ਅਰਸ਼ਦੀਪ ਸਿੰਘ ਪੁੱਤਰ ਸ. ਬਲਵੰਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ। ਡਿਪਟੀ ਕਮਿਸ਼ਨਰ ਨੇ ਜਿੱਥੇ ਅਰਸ਼ਦੀਪ ਸਿੰਘ ਨੂੰ ਹੋਰ ਅੱਗੇ ਖੇਡਣ ਲਈ ਪ੍ਰੇਰਿਆ ਉਥੇ ਆਪਣੇ ਵੱਲੋਂ ਹਰ ਤਰਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਸਾਡੇ ਪਿੰਡਾਂ ਦੇ ਬੱਚਿਆਂ ਵਿਚ […]
More12948 people were vaccinated against Corona in Tarn Taran district today
Published on: 14/09/2021ਤਰਨਤਾਰਨ ਜਿਲੇ ਵਿਚ ਅੱਜ 12948 ਲੋਕਾਂ ਨੂੰ ਲਗਾਏ ਕੋਰੋਨਾ ਦੇ ਟੀਕੇ ਤਰਨ ਤਾਰਨ, 13 ਸਤੰਬਰ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜਿੱਥੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ, ਉਥੇ ਕੋਰੋੇਨਾ ਦਾ ਟੀਕਾ ਲਗਾਉਣ ਲਈ ਵੀ ਮੁਹਿੰਮ ਜੰਗੀ ਪੱਧਰ ਉਤੇ ਜਾਰੀ ਹੈ। […]
More