Press Release

Filter by:
No Image

Director Horticulture Punjab meets District Horticulturists

Published on: 14/09/2021

ਡਾਇਰੈਕਟਰ ਬਾਗਬਾਨੀ ਪੰਜਾਬ ਵੱਲੋ ਜਿਲ੍ਹੇ ਦੇ ਬਾਗਬਾਨਾਂ ਨਾਲ ਮੀਟਿੰਗ ਤਰਨਤਾਰਨ 13 ਸਤੰਬਰ ਡਾਇਰੈਕਟਰ ਬਾਗਬਾਨੀ ਪੰਜਾਬ ਸ੍ਰੀ ਗੁਲਾਬ ਸਿੰਘ ਗਿੱਲ ਜੀ ਵੱਲੋਂ ਜਿਲ੍ਹਾ ਤਰਨ ਤਾਰਨ ਦੇ ਕਿਸਾਨਾਂ ਨਾਲ ਜਮੀਨੀ ਪੱਧਰ ਤੇ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਹੋਣ ਤਹਿਤ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਤਰਨ ਤਾਰਨ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਬਾਗਬਾਨੀ ਨਾਲ […]

DEO

September examination of government school students of the district begins – District Education Officer

Published on: 14/09/2021

ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ- ਜਿਲ੍ਹਾ ਸਿੱਖਿਆ ਅਧਿਕਾਰੀ ਤਰਨਤਾਰਨ 13 ਸਤੰਬਰ(  )-ਸਕੂਲ ਸਿੱਖਿਆ ਵਿਭਾਗ ਵੱਲੋਂ ਐਲਾਨੀ ਡੇਟਸ਼ੀਟ ਅਨੁਸਾਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਵਿਦਿਆਰਥੀਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਸ਼ੁਰੂ ਹੋ ਗਈ।                    ਇਸ ਸਬੰਧੀ  ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਕੁਮਾਰ […]

DEO

Exam starts from 13 September of government school students – District Education Officer

Published on: 13/09/2021

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ 13 ਤੋਂਂ-ਜਿਲ੍ਹਾ ਸਿੱਖਿਆ ਅਧਿਕਾਰੀ    ਤਰਨਤਾਰਨ 11 ਸਤੰਬਰ(  )-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ 13 ਸਤੰਬਰ ਤੋਂ ਸ਼ੁਰੂ ਹੋਵੇਗੀ।ਵਿਭਾਗੀ ਹਦਾਇਤਾਂ ਅਨੁਸਾਰ ਇਹ ਪ੍ਰੀਖਿਆ ਆਫਲਾਈਨ ਤਰੀਕੇ ਸਕੂਲਾਂ ਵਿੱਚ ਕਰਵਾਈ ਜਾਵੇਗੀ।                   ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨਤਾਰਨ ਅਤੇ […]

No Image

Conducted National Lok Adalat on 11.09.2021 under the guidelines of National Legal Service Authority, Delhi

Published on: 13/09/2021

ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 11.09.2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ ਕਚਿਹਰੀਆਂ, ਤਰਨ ਤਾਰਨ ਜੀ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ […]

No Image

4 lakh 15 thousand people in the district got vaccinated against Corona – Deputy Commissioner

Published on: 13/09/2021

ਜਿਲ੍ਹੇ ਵਿਚ 4ਲੱਖ 15 ਹਜ਼ਾਰ ਲੋਕਾਂ ਨੇ ਲਗਾਏੇ ਕੋਰੋਨਾ ਤੋਂ ਬਚਾਅ ਦੇ ਟੀਕੇ-ਡਿਪਟੀ ਕਮਿਸ਼ਨਰ ਤਰਨਤਾਰਨ, 11 ਸਤੰਬਰ ( )-ਪੰਜਾਬ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਆਪਣੇ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਟੀਕੇ ਲਗਾਉਣ ਲਈ ਲਗਾਤਾਰ ਯਤਨ ਜਾਰੀ ਹਨ। ਇਸ ਲੜੀ ਤਹਿਤ ਜਿਲ੍ਹੇ ਵਿਚ ਵੱਖ ਵੱਖ ਥਾਵਾਂ ਉਤੇ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਤੋਂ […]

No Image

Two more services related to Mandi Board have been added in the service centers – Deputy Commissioner

Published on: 13/09/2021

ਸੇਵਾ ਕੇਂਦਰਾਂ ‘ਚ ਮੰਡੀ ਬੋਰਡ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ -ਡਿਪਟੀ ਕਮਿਸ਼ਨਰ   ਪੰਜਾਬ ਮੰਡੀ ਬੋਰਡ ਨਾਲ ਸਬੰਧਿਤ ਸੇਵਾਵਾਂ ਧਾਰਾ 10 ਅਧੀਨ ਲਾਇਸੈਂਸ ਬਣਾਉਣ ਦੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲੱਬਧ   ਤਰਨ ਤਾਰਨ  10 ਸਤੰਬਰ : ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ […]

No Image

Deputy Commissioner Tarn Taran releases winter seed kit

Published on: 13/09/2021

ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਸਰਦੀ ਰੁੱਤ ਦੇ ਬੀਜਾਂ ਦੀ ਕਿੱਟ ਰਲੀਜ ਕੀਤੀ ਤਰਨ ਤਾਰਨ 10 ਸਤੰਬਰ:—ਘਰੇਲੂ ਵਰਤੋਂ ਲਈ ਪੌਸ਼ਟਿਕ ਸਬਜੀਆਂ ਪੈਦਾ ਕਰਨ ਲਈ ਉਨਤ ਕਿਸਮ ਦੇ ਬੀਮਾਰੀ ਰਹਿਤ ਬੀਜਾਂ ਦਾ ਹੋਣਾ ਬਹੁਤ ਜਰੂਰੀ ਹੁੰਦਾ ਹੈ। ਬਾਗਬਾਨੀ ਵਿਭਾਗ ਵੱਲੋਂ ਸਰਦੀ ਰੁੱਤ ਦੇ ਬੀਜਾਂ ਦੀ ਤਿਆਰ ਕੀਤੀ ਸਬਜੀ ਕਿੱਟ ਰਲੀਜ਼ ਕਰਨ ਸਮੇਂ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ […]

No Image

Regarding holding seminar at sub-jail Patti for detainees and prisoners

Published on: 10/09/2021

ਸਬ ਜੇਲ੍ਹ , ਪੱਟੀ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦਾ ਸੈਮੀਨਾਰ ਲਗਾਉਣ ਸਬੰਧੀ ਤਾਰਨ ਤਾਰਨ 9 ਸਤੰਬਰ: ਸ੍ਰੀਮਤੀ ਪ੍ਰਿਆ ਸੂਦ , ਜਿਲ੍ਹਾ ਅਤੇ ਸੈਸ਼ਨਜ਼ ਜੱਜ – ਕਮ – ਚੇਅਰਪਰਸਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਜਿਲ੍ਹਾ ਕਚਿਹਰੀਆਂ , ਤਰਨ ਤਾਰਨ ਜੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰਬੀਰ ਸਿੰਘ , ਸਿਵਲ ਜੱਜ ( ਸੀਨੀ.ਡਵੀ.ਸੀ.ਜੇ.ਐਮ – ਕਮ- ਸਕੱਤਰ , ਜਿਲ੍ਹਾ ਕਾਨੂੰਨੀ […]

No Image

Meat shops and slaughter houses will be completely closed on September 11 and September 19, 2021 – Deputy Commissioner

Published on: 10/09/2021

11 ਸਤੰਬਰ ਅਤੇ 19 ਸਤੰਬਰ 2021 ਨੂੰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਮੁਕੰਮਲ ਬੰਦ ਰਹਿਣਗੇ-ਡਿਪਟੀ ਕਮਿਸ਼ਨਰ ਤਾਰਨ ਤਾਰਨ 9 ਸਤੰਬਰ:—-ਜ਼ਿਲਾ ਮੈਜਿਸਟਰੇਟ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋ ਕਰਦਿਆਂ  ਜ਼ਿਲਾ ਤਰਨ ਤਾਰਨ ਦੀ ਹਦੂਦ ਵਿੱਚ 11 ਸਤੰਬਰ ਅਤੇ 19 ਸਤੰਬਰ 2021 […]

No Image

Today, 18466 people were vaccinated against corona in the district – Deputy Commissioner

Published on: 09/09/2021

ਅੱਜ ਜਿਲ੍ਹੇ ਵਿਚ ਲਗਾਏ ਗਏ 18466 ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਟੀਕੇ-ਡਿਪਟੀ ਕਮਿਸ਼ਨਰ ਤਰਨਤਾਰਨ, 8 ਸਤੰਬਰ ( )-ਪੰਜਾਬ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਆਪਣੇ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਟੀਕੇ ਲਗਾਉਣ ਲਈ ਲਗਾਤਾਰ ਯਤਨ ਜਾਰੀ ਹਨ। ਇਸ ਲੜੀ ਤਹਿਤ ਅੱਜ ਜਿਲ੍ਹੇ ਵਿਚ 94 ਥਾਵਾਂ ਉਤੇ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਤੋਂ […]