National Lok Adalat to be held on September 11 at Tarn Taran, Patti and Khadur Sahib – District and Sessions Judge
Published on: 28/07/2021ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਵਿਖੇ 11 ਸਤੰਬਰ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜਿਲ੍ਹਾ ਅਤੇ ਸੈਸ਼ਨ ਜੱਜ ਨੈਸ਼ਨਲ, ਪ੍ਰੀ ਅਤੇ ਮਾਸਿਕ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ ਝਗੜਿਆਂ ਦਾ ਨਿਪਟਾਰਾ ਤਰਨ ਤਾਰਨ, 27 ਜੁਲਾਈ : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ 11 ਸਤੰਬਰ, 2021 […]
MoreElderly people can dial toll free number 14567 for their problems – Civil Surgeon
Published on: 28/07/2021ਬਜ਼ੁਰਗ ਆਪਣੀਆਂ ਸਮੱਸਿਆਵਾਂ ਲਈ ਟੋਲ ਫਰੀ ਨੰਬਰ 14567 ਡਾਈਲ ਕਰ ਸਕਦੇ ਹਨ-ਸਿਵਲ ਸਰਜਨ ਸ਼ਿਕਾਇਤਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਫੀਲਡ ਰਿਸਪਾਂਸ ਅਫ਼ਸਰ ਕੀਤਾ ਤਾਇਨਾਤ ਤਰਨ ਤਾਰਨ, 27 ਜੁਲਾਈ : ਬਜ਼ੁਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਬਜ਼ੁਰਗ ਹੈਲਪਲਾਈਨ (ਐਲਡਰਲੀ ਲਾਈਨ) ਨੰਬਰ 14567 ਸ਼ੁਰੂ ਕੀਤਾ ਗਿਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ […]
MoreAt present there are only 05 active cases of Kovid-19 in Tarn Taran district – Deputy Commissioner
Published on: 27/07/2021ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 05 ਐਕਟਿਵ ਕੇਸ-ਡਿਪਟੀ ਕਮਿਸ਼ਨਰ ਹੁਣ ਤੱਕ 7591 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਤਰਨ ਤਾਰਨ, 26 ਜੁਲਾਈ : ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟਕੇ ਸਿਰਫ਼ 05 ਰਹਿ ਗਈ ਹੈ, ਜਿੰਨਾਂ ਵਿੱਚੋਂ 03 ਵਿਅਕਤੀ ਨੂੰ […]
MoreNew voters get facility to download Electronic Photo Identity Card (E-Epic Card) – District Election Officer
Published on: 27/07/2021ਨਵੇਂ ਵੋਟਰਾਂ ਨੂੰ ਇਲੈਕਟੋ੍ਰਨਿਕ ਫੋਟੋ ਸ਼ਨਾਖਤੀ ਕਾਰਡ (ਈ-ਐਪਿਕ ਕਾਰਡ) ਡਾਊਨਲੋਡ ਕਰਨ ਦੀ ਦਿੱਤੀ ਗਈ ਸੁਵਿਧਾ-ਜ਼ਿਲ੍ਹਾ ਚੋਣ ਅਫ਼ਸਰ ਜਿ਼ਲ੍ਹਾ ਤਰਨ ਤਾਰਨ ਦੀਆਂ ਪ੍ਰਮੁੱਖ ਸ਼ਹਿਰੀ ਅਤੇ ਪੇਂਡੂ ਥਾਵਾਂ ਉੱਤੇ ਲਗਾਏ ਜਾ ਰਹੇ ਹਨ ਵੋਟਰ ਜਾਗਰੂਕਤਾ ਅਤੇ ਰਜਿਸ਼ਟੇ੍ਰਸਨ ਕੈਂਪ ਤਰਨ ਤਾਰਨ, 26 ਜੁਲਾਈ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]
MoreTraining for school principals on National Achievement Survey
Published on: 26/07/2021ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਕੂਲ ਮੁਖੀਆਂ ਨੂੰ ਦਿੱਤੀ ਸਿਖਲਾਈ ਤਰਨਤਾਰਨ, 25 ਜੁਲਾਈ : ਸਿੱਖਿਆ ਦੇ ਖੇਤਰ ‘ਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਵੱਲੋਂ ਆਪਣੇ ਖਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵੱਲੋਂ ਨਵੰਬਰ ਮਹੀਨੇ ‘ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਜਿਸ ਤਹਿਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) […]
MoreIn Tarn Taran District, the number of active cases of Covid-19 has come down to 13 – Deputy Commissioner
Published on: 26/07/2021ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟਕੇ 13 ਹੋਈ-ਡਿਪਟੀ ਕਮਿਸ਼ਨਰ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 346 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ ਅੰਮ੍ਰਿਤਸਰ ਵਿਖੇ ਲੈਬ ਵਿੱਚ 24 ਜੁਲਾਈ ਨੂੰ ਭੇਜੇ ਗਏ 468 ਸੈਂਪਲਾਂ ਦੀ ਰਿਪੋਰਟ ਵੀ ਪਾਈ ਗਈ ਨੈਗੇਟਿਵ ਤਰਨ ਤਾਰਨ, 25 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ […]
MoreCovid vaccine administered to 5706 people today during camps conducted at various places in the district – Deputy Commissioner
Published on: 26/07/2021ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ ਅੱਜ 5706 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ ਲਗਾਈ ਜਾ ਚੁੱਕੀ ਹੈ 2,56,347 ਡੋਜ਼ ਵੈਕਸੀਨ ਵੈਕਸੀਨੇਸ਼ਨ ਕੈਂਪਾਂ ਦੌਰਾਨ ਲੋਕੀ ਸਵੈ-ਇੱਛਾ ਦੇ ਨਾਲ ਕਰਵਾ ਰਹੇ ਹਨ ਕੋਵਿਡ ਟੀਕਾਕਰਨ ਤਰਨ ਤਾਰਨ, 24 ਜੁਲਾਈ : ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ […]
MoreAnother 857 samples taken today for testing of Covid-19 in various government hospitals – Deputy Commissioner
Published on: 26/07/2021ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 857 ਸੈਂਪਲ ਹੋਰ- ਡਿਪਟੀ ਕਮਿਸ਼ਨਰ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 389 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ ਅੰਮ੍ਰਿਤਸਰ ਵਿਖੇ ਲੈਬ ਵਿੱਚ 23 ਜੁਲਾਈ ਨੂੰ ਭੇਜੇ ਗਏ 557 ਸੈਂਪਲਾਂ ਦੀ ਰਿਪੋਰਟ ਵੀ ਪਾਈ ਗਈ ਨੈਗੇਟਿਵ ਤਰਨ ਤਾਰਨ, 24 ਜੁਲਾਈ : ਕੋਵਿਡ-19 ਮਹਾਂਮਾਰੀ ਦਾ […]
MoreA parent-teacher meeting will be held on July 26 and 27 in all the upper primary schools in the state
Published on: 26/07/2021ਸੂਬੇ ਦੇ ਸਮੂਹ ਅੱਪਰ ਪ੍ਰਾਇਮਰੀ ਸਕੂਲਾਂ `ਚ 26 ਅਤੇ 27 ਜੁਲਾਈ ਨੂੰ ਕਰਵਾਈ ਜਾਵੇਗੀ ਮਾਪੇ-ਅਧਿਆਪਕ ਮਿਲਣੀ ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦਿਨ ਪਹੁੰਚ ਸਕਦੇ ਹਨ ਸਕੂਲ ਤਰਨਤਾਰਨ 24 ਜੁਲਾਈ : ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਬਿਹਤਰੀਨ ਅਕਾਦਮਿਕ ਪ੍ਰਾਪਤੀਆਂ ਯਕੀਨੀ ਬਣਾਉਣ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ।ਵਿਭਾਗ ਵੱਲੋਂ ਮਾਪੇ ਅਧਿਆਪਕ […]
MoreDistrict Government Schools will reopen from July 26 – District Education Officer
Published on: 26/07/202126 ਜੁਲਾਈ ਤੋਂ ਮੁੜ ਖੁੱਲ੍ਹਣਗੇ ਜ਼ਿਲ੍ਹੇ ਦੇ ਸਰਕਾਰੀ ਸਕੂਲ- ਜ਼ਿਲ੍ਹਾ ਸਿੱਖਿਆ ਅਫ਼ਸਰ ਜਿਲ੍ਹੇ ਦੇ ਸਮੂਹ ਹਾਈ ਅਤੇ ਸੈਕੰਡਰੀ ਸਰਕਾਰੀ ਸਕੂਲਾਂ ‘ਚ ਤਿਆਰੀਆਂ ਮੁਕੰਮਲ ਤਰਨਤਾਰਨ 24 ਜੁਲਾਈ : ਕਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜ੍ਹਾਅਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋਰ ਰਹੀ ਹੈ। ਜਿਸ ਤਹਿਤ ਦਸਵੀਂ ਤੋਂ ਬਾਰ੍ਹਵੀ ਜਮਾਤ ਤੱਕ […]
More