Press Release
So far samples of 3,02,986 persons have been taken in the district for investigation of Covid-19 – Deputy Commissioner
Published on: 19/07/2021ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਵਿੱਚ 3,02,986 ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7562 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1022 ਸੈਂਪਲ ਹੋਰ ਤਰਨ ਤਾਰਨ, 17 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ […]
As many as 7383 people were vaccinated at various places on Friday under the vaccination campaign
Published on: 19/07/2021ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਵੱਖ-ਵੱਖ ਸਥਾਨਾਂ ‘ਤੇ 7383 ਲੋਕਾਂ ਨੂੰ ਲਗਾਈ ਗਈ ਵੈਕਸੀਨ ਜ਼ਿਲ੍ਹੇ ਦੇ 120 ਪਿੰਡਾਂ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪ ਜਿਲੇ੍ਹ ਵਿੱਚ ਵੈਕਸੀਨੇਸ਼ਨ ਦਾ ਅੰਕੜਾ ਹੋਇਆ 2,41,688 ਤੱਕ ਪਹੁੰਚਿਆਂ ਤਰਨ ਤਾਰਨ, 16 ਜੁਲਾਈ : ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਤਰਨ […]
Samples of 3,01,964 persons have been taken in the district so far for investigation of Covid-19 – Deputy Commissioner
Published on: 19/07/2021ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਵਿੱਚ 3,01,964 ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7560 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1257 ਸੈਂਪਲ ਹੋਰ ਤਰਨ ਤਾਰਨ, 16 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ […]
Library langar received overwhelming response in all government schools of district Tarn Taran
Published on: 16/07/2021ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀ ਲੰਗਰ ਨੂੰ ਮਿਲਿਆ ਭਰਵਾਂ ਹੁੰਗਾਰਾ ਮਾਪੇ ਹੋਏ ਵਿਭਾਗ ਦੇ ਇਸ ਉਪਰਾਲੇ ਤੋਂ ਬਾਗੋ-ਬਾਗ ਤਰਨਤਾਰਨ, 15 ਜੁਲਾਈ : ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਲਾਇਬਰੇਰੀ ਲੰਗਰ ਦੀ ਸ਼ੁਰੂਆਤ ਨਾਲ ਵਿਭਾਗ ਨੇ ਇੱਕ ਨਿਵੇਕਲੀ ਕਿਸਮ ਦੀ ਪਹਿਲਕਦਮੀ ਕੀਤੀ ਜੋ ਕਿ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਦੁਆਰਾ ਬਹੁਤ ਹੀ […]
Registration will be held in the service centers to provide financial assistance to the registered construction workers who come Covid positive – Deputy Commissioner
Published on: 16/07/2021ਕੋਵਿਡ ਪਾਜ਼ੇਟਿਵ ਆਏ ਰਜਿਸਟਰਡ ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੇਵਾ ਕੇਂਦਰਾਂ `ਚ ਹੋਵੇਗੀ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ ਤਰਨ ਤਾਰਨ, 15 ਜੁਲਾਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ ਪਾਜ਼ੇਟਿਵ ਆਉਣ ਵਾਲੇ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਵਿੱਤੀ ਸਹਾਇਤਾ ਦੇਣ ਦਾ ਅਹਿਮ ਫੈਸਲਾ ਕੀਤਾ ਗਿਆ ਸੀ। ਕਿਰਤ ਵਿਭਾਗ ਵੱਲੋਂ ਪ੍ਰਦਾਨ ਕੀਤੀ […]
Samples of more than 03 lakh persons have been taken in the district so far for investigation of Covid-19 – Deputy Commissioner
Published on: 16/07/2021ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਵਿੱਚ 03 ਲੱਖ ਤੋਂ ਵੱਧ ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7559 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1026 ਸੈਂਪਲ ਹੋਰ ਤਰਨ ਤਾਰਨ, 15 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ […]
To provide facilities to the rape victim
Published on: 16/07/2021ਬਲਾਤਕਾਰ ਨਾਲ ਪੀੜਿਤ ਮਹਿਲਾ ਨੂੰ ਬਣਦੀਆਂ ਸਹੂਲਤਾਵਾਂ ਪ੍ਰਦਾਨ ਕਰਨ ਸਬੰਧੀ ਤਰਨ ਤਾਰਨ 15 ਜੁਲਾਈ :—-ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਤਰਨ ਤਾਰਨ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਮਿਤੀ 13 ਜੁਲਾਈ 2021 ਨੂੰ ਬਲਾਤਕਾਰ ਨਾਲ ਪੀੜਿਤ ਮਹਿਲਾ ਦਾ ਕੇਸ ਸਖੀ ਵਨ ਸਟੌਪ ਸੈਂਟਰ ਤਰਨ ਤਾਰਨ ਵਿੱਚ ਦਰਜ ਹੋਇਆ ਸੀ। ਜਿਸ ਵਿੱਚ ਪੀੜਿਤ ਮਹਿਲਾ ਦੀ ਹਾਲਤ ਬਹੁਤ […]
1026 samples taken from various government hospitals today for testing of Covid-19 – Deputy Commissioner
Published on: 15/07/2021ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1026 ਸੈਂਪਲ ਹੋਰ-ਡਿਪਟੀ ਕਮਿਸ਼ਨਰ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ 2,99,287 ਵਿਅਕਤੀਆਂ ਦੇ ਲਏ ਗਏ ਸੈਂਪਲ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 1615 ਵਿਅਕਤੀਆਂ ਨੂੰ ਲਗਾਈ ਗਈ ਵੈਕਸੀਨ ਤਰਨ ਤਾਰਨ, 14 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ […]
Recitation of Sukhmani Sahib Ji dedicated to the 400th birth anniversary of Guru Tegh Bahadur Ji
Published on: 15/07/2021ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸੁਖਮਨੀ ਸਾਹਿਬ ਜੀ ਦਾ ਪਾਠ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਆਨਲਾਈਨ ਜੁੜ ਕੇ ਆਪਣੀ ਹਾਜ਼ਰੀ ਲਗਵਾਈ ਤਰਨ ਤਾਰਨ, 14 ਜੁਲਾਈ : ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀਆਂ ਹਦਾਇਤਾਂ ਦੇ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਚੂੰਘ (ਤਰਨ […]
Special meeting with the officers of the concerned departments by the Deputy Commissioner to expedite the process of sampling and Covid vaccination of Corona virus.
Published on: 15/07/2021ਕਰੋਨਾ ਵਾਇਰਸ ਸਬੰਧੀ ਸੈਂਪਲਿੰਗ ਅਤੇ ਕੋਵਿਡ ਵੈਕਸੀਨੇਸ਼ਨ ਦੀ ਪ੍ਰੀਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 14 ਜੁਲਾਈ : ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਸੈਂਪਲਿੰਗ ਅਤੇ ਕੋਵਿਡ ਵੈਕਸੀਨੇਸ਼ਨ ਪ੍ਰੀਕਿਰਿਆ ‘ਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ […]