Press Release
Restrictions / instructions issued strictly and carefully till June 30 – District Magistrate
Published on: 29/06/202130 ਜੂਨ ਤੱਕ ਸਖ਼ਤੀ ਅਤੇ ਸਾਵਧਾਨੀ ਨਾਲ ਇੰਨ-ਬਿੰਨ ਲਾਗੂ ਰਹਿਣਗੀਆਂ ਜਾਰੀ ਪਾਬੰਦੀਆਂ/ਹਦਾਇਤਾਂ- ਜ਼ਿਲ੍ਹਾ ਮੈਜਿਸਟਰੇਟ ਸ਼ਰਤਾਂ ਅਨੁਸਾਰ ਖੋਲ੍ਹੇ ਜਾ ਸਕਣਗੇ ਆਈਲੈਟਸ ਕੋਚਿੰਗ ਸੈਂਟਰ ਸਾਰੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਵੈਕਸੀਨ ਦੀ ਘੱਟੋ-ਘੱਟ ਇੱਕ ਡੋਜ਼ ਲਗਵਾਉਣੀ ਜ਼ਰੂਰੀ ਤਰਨ ਤਾਰਨ, 26 ਜੂਨ : ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਆਈ. ਏ. ਐੱਸ., ਨੇ ਸੀ. ਆਰ. ਪੀ. ਸੀ. […]
Covid vaccine administered to 3298 persons today at various vaccination centers – Deputy Commissioner
Published on: 29/06/2021ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3298 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਹੁਣ ਤੱਕ 1,85,961 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ ਤਰਨ ਤਾਰਨ, 25 ਜੂਨ : ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3298 ਵਿਅਕਤੀਆਂ […]
Oat Clinic Bhagupur a boon for patients who have fallen victim to drug addiction
Published on: 29/06/2021ਓਟ ਕਲੀਨਿਕ ਭੱਗੂਪੁਰ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਲਈ ਵਰਦਾਨ ਮਰੀਜ਼ਾਂ ਨੰੁ ਨਸ਼ਿਆਂ ਦੀ ਬੁਰੀ ਆਦਤ ਤੋਂ ਛੁਟਕਾਰਾ ਦਿਵਾ ਕੇ ਪ੍ਰਦਾਨ ਕਰ ਰਿਹਾ ਹੈ ਨਵੀਂ ਜ਼ਿੰਦਗੀ ਹੁਣ ਤਕ ਲੱਗਭੱਗ 13,500 ਮਰੀਜ਼ਾਂ ਰਜਿਸਟਰ ਕਰਕੇ ਕੀਤਾ ਜਾ ਰਿਹਾ ਮੁਫ਼ਤ ਇਲਾਜ ਤਰਨ ਤਾਰਨ, 25 ਜੂਨ : ਆਊਟ ਪੇਸ਼ੈਂਟ ਓਪੀਆੱਡ ਅਸਿਸਟਿਡ ਟ੍ਰੀਟਮੈਂਟ ਕਲੀਨਿਕ (ਓ. ਓ. […]
Under the Punjab Government’s drive to eradicate drugs in the state, Tarn Taran Police has arrested 3499 drug smugglers since April 2017- S.S.P
Published on: 25/06/2021ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਨੇ ਅਪ੍ਰੈਲ 2017 ਤੋਂ ਲੈ ਕੇ ਹੁਣ ਤੱਕ 3499 ਨਸ਼ਾ ਤਸਕਰ ਕੀਤੇ ਕਾਬੂ-ਐੱਸ. ਐੱਸ. ਪੀ. ਨਸ਼ਾ ਤਸਕਰੀ ਦੇ ਹੁਣ ਤੱਕ ਵੱਖ-ਵੱਖ 2861 ਮਾਮਲੇ ਦਰਜ ਕੀਤੇ ਗਏ 98 ਨਸ਼ਾ ਤਸਕਰਾਂ ਦੀ ਫਰੀਜ਼ ਕੀਤੀ ਗਈ 1 ਅਰਬ 25 ਕਰੋੜ 49 ਲੱਖ […]
Covid vaccine administered to 2823 persons today at various vaccination centers – Deputy Commissioner
Published on: 25/06/2021ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2823 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਹੁਣ ਤੱਕ 1,82,633 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 942 ਸੈਂਪਲ ਹੋਰ ਤਰਨ ਤਾਰਨ, 24 ਜੂਨ : ਜ਼ਿਲ੍ਹੇ ਵਿੱਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2823 ਵਿਅਕਤੀਆਂ ਨੂੰ […]
Education Department Announces Results Of Block And Tehsil Level Competitions On 75th Independence Celebrations
Published on: 25/06/2021ਸਿੱਖਿਆ ਵਿਭਾਗ ਵੱਲੋਂ ਅਜ਼ਾਦੀ ਦੇ 75 ਸਾਲਾ ਸਮਾਗਮਾਂ ਸਬੰਧੀ ਕਰਵਾਏ ਗਏ ਬਲਾਕ ਅਤੇ ਤਹਿਸੀਲ ਪੱਧਰੀ ਮੁਕਾਬਲਿਆਂ ਦਾ ਨਤੀਜਾ ਐਲਾਨਿਆ ਤਰਨਤਾਰਨ, 24 ਜੂਨ : ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਅਜ਼ਾਦੀ ਦੇ 75 ਸਾਲਾ ਸਮਾਗਮਾਂ ਦੋ ਲੜੀ ‘ਚ ਸਕੂਲ ਸਿੱਖਿਆ ਵਿਭਾਗ […]
Health department Tarn Taran continues activities during Malaria month – Civil Surgeon Dr. Rohit Mehta
Published on: 22/06/2021ਸਿਹਤ ਵਿਭਾਗ ਤਰਨ ਤਾਰਨ ਵੱਲੋਂ ਮਲੇਰੀਆ ਮਹੀਨੇ ਦੌਰਾਨ ਗਤੀਵਿਧੀਆਂ ਜਾਰੀ-ਸਿਵਲ ਸਰਜਨ ਡਾ. ਰੋਹਿਤ ਮਹਿਤਾ ਸਮੂਹ ਸਰਕਾਰੀ ਹਸਪਤਾਲਾਂ ਅਤੇ ਸਬ ਸੈਂਟਰ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾ ਨੂੰ ਮਲੇਰੀਆ ਬੁਖਾਰ ਸਬੰਧੀ ਕੀਤਾ ਜਾ ਰਿਹਾ ਜਾਗਰੂਕ ਤਰਨ ਤਾਰਨ, 21 ਜੂਨ : ਪੰਜਾਬ ਸਰਕਾਰ ਦੁਆਰਾ ਮਹੀਨਾ ਜੂਨ ਨੂੰ ਐਂਟੀ ਮਲੇਰੀਆ ਮਹੀਨਾ ਵਜੋਂ ਮਨਾਇਆ ਜਾਂਦਾ ਹੈ, ਇਸੇ ਸਿਲਸਿਲੇ […]
Covid vaccine administered to 2859 persons today at various vaccination centers – Deputy Commissioner
Published on: 21/06/2021ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2859 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਹੁਣ ਤੱਕ 1,65,936 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1086 ਸੈਂਪਲ ਹੋਰ ਤਰਨ ਤਾਰਨ, 18 ਜੂਨ : ਜ਼ਿਲ੍ਹੇ ਵਿੱਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2859 ਵਿਅਕਤੀਆਂ ਨੂੰ […]
Covid vaccine administered to 2324 persons today at various vaccination centers – Deputy Commissioner
Published on: 17/06/2021ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2324 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਹੁਣ ਤੱਕ 159801 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1024 ਸੈਂਪਲ ਹੋਰ ਤਰਨ ਤਾਰਨ, 16 ਜੂਨ : ਜ਼ਿਲ੍ਹੇ ਵਿੱਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 2324 ਵਿਅਕਤੀਆਂ ਨੂੰ […]
Restrictions to be enforced strictly and cautiously till June 25 to curb the growing influence of Covid-19 within the district Tarn Taran
Published on: 17/06/2021ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ 25 ਜੂਨ ਤੱਕ ਸਖ਼ਤੀ ਅਤੇ ਸਾਵਧਾਨੀ ਨਾਲ ਲਾਗੂ ਹੋਣਗੀਆਂ ਪਾਬੰਦੀਆਂ ਪਾਬੰਦੀਆਂ ਦੌਰਾਨ ਸਾਰੀਆਂ ਦੁਕਾਨਾਂ/ਵਪਾਰਕ ਅਦਾਰੇ ਸਵੇਰੇ 09 ਵਜੇ ਤੋਂ ਸ਼ਾਮ 07 ਵਜੇ ਤੱਕ (ਸਿਵਾਏ ਹਫ਼ਤਾਵਾਰੀ ਕਰਫ਼ਿਊ ਸ਼ਨੀਵਾਰ ਰਾਤ 08:00 ਵਜੇ ਤੋਂ ਸੋਮਵਾਰ ਸਵੇਰੇ 05:00 ਵਜੇ ਤੱਕ) ਖੁੱਲ੍ਹੇ ਰਹਿਣਗੇ ਜ਼ਰੂਰੀ ਵਸਤੂੂਆਂ ਦੀਆਂ ਦੁਕਾਨਾਂ […]