Press Release
Strict action to be taken against private hospitals for charging extra from covid patients – Deputy Commissioner
Published on: 24/05/2021ਕੋਵਿਡ ਮਰੀਜ਼ਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ ਸਰਕਾਰ ਕੋਲ ਐਪੀਡੈਮਿਕ ਡਿਸੀਜ਼ ਐਕਟ ਤਹਿਤ ਲੋੜ ਪੈਣ `ਤੇ ਕਿਸੇ ਵੀ ਡਿਫਾਲਟਰ ਹਸਪਤਾਲ ਨੂੰ ਆਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਕੋਈ ਵੀ 104 ਹੈਲਪਲਾਈਨ ਅਤੇ ਡੀਸੀ ਦਫਤਰ ਵਿਖੇ ਦਰਜ ਕਰਵਾ ਸਕਦਾ ਹੈ ਸ਼ਿਕਾਇਤ ਤਰਨ ਤਾਰਨ, 21 ਮਈ : ਜ਼ਿਲ੍ਹਾ ਪ੍ਰਸ਼ਾਸਨ […]
District Education Officer Elementary Tarn Taran conducts surprise inspection of various schools in the district
Published on: 24/05/2021ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਚੱਲ ਰਹੇ ਕੰਮਾਂ ਦਾ ਅਚਨਚੇਤ ਨਿਰੀਖਣ ਨਾਬਾਰਡ 25, ਨਾਬਾਰਡ 26, ਸਮੱਗਰਾ ਅਧੀਨ ਜਾਰੀ ਗ੍ਰਾਂਟਾਂ ਨੂੰ ਨਿਯਮਾਂ ਅਨੁਸਾਰ ਵਰਤਣ ਦੀ ਕੀਤੀ ਹਦਾਇਤ ਤਰਨਤਾਰਨ, 21 ਮਈ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ […]
Department of Education launches school level “Show and Tell” competition to improve students’ English conversation
Published on: 24/05/2021ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਚਾਲ ਦੇ ਨਿਖਾਰ ਲਈ ਸਕੂਲ ਪੱਧਰੀ ” ਸ਼ੋਅ ਐਂਡ ਟੈੱਲ” ਮੁਕਾਬਲੇ ਸ਼ੁਰੂ ਉੱਚ ਸਿੱਖਿਆ ਪ੍ਰਾਪਤੀ ਅਤੇ ਰੋਜ਼ਗਾਰ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਗਿਆਨ ਹੋਣਾ ਵੀ ਬੇਹੱਦ ਜਰੂਰੀ ਤਰਨਤਾਰਨ, 20 ਮਈ : ਸਕੂਲ ਸਿੱਖਿਆ ਵਿਭਾਗ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ […]
Inspirational visit by District Education Officer Elementary to various schools in Tarn Taran district
Published on: 19/05/2021ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ ਸਰਕਾਰੀ ਪ੍ਰਾਇਮਰੀ ਸਕੂਲ ਘਸੀਟਪੁਰ ਦੀ ਸ਼ਾਨਦਾਰ ਦਿੱਖ ਲਈ ਸਕੂਲ ਸਟਾਫ਼ ਦੀ ਕੀਤੀ ਪ੍ਰਸੰਸਾ ਤਰਨਤਾਰਨ, 19 ਮਈ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ […]
District Education Officer Elementary launches essay competitions under 75th anniversary of independence
Published on: 19/05/2021ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤਹਿਤ ਕਰਵਾਏ ਜਾ ਰਹੇ ਲੇਖ ਮੁਕਾਬਲਿਆਂ ਦਾ ਕੀਤਾ ਆਗਾਜ਼ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਆਨਲਾਈਨ ਮੁਕਾਬਲਿਆਂ ਲਈ ਕੀਤਾ ਜਾਵੇ ਉਤਸ਼ਾਹਿਤ ਖਡੂਰ ਸਾਹਿਬ, (ਤਰਨ ਤਾਰਨ) 18 ਮਈ : ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦੇ 75ਵੀਂ ਵਰੇਗੰਢ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ […]
No shortage of oxygen for Covid-19 patients in Tarn Taran district – Deputy Commissioner
Published on: 19/05/2021ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਮਰੀਜ਼ਾਂ ਲਈ ਆਕਸੀਜਨ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 55 ਪ੍ਰਾਈਵੇਟ ਹਸਪਤਾਲਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਮੁਹੱਈਆ ਕਰਵਾਏ ਗਏ 200 ਆਕਸੀਜਨ ਸਿਲੰਡਰ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਇਲਾਜ ਦੇ ਪੁਖ਼ਤਾ ਪ੍ਰਬੰਧ ਤਰਨ ਤਾਰਨ, 18 ਮਈ : ਡਿਪਟੀ ਕਮਿਸ਼ਨਰ ਤਰਨ […]
Covid-19 vaccine has been administered to 1,15,745 persons in the district so far – Deputy Commissioner
Published on: 18/05/2021ਜ਼ਿਲ੍ਹੇ ਵਿੱਚ ਹੁਣ ਤੱਕ 1,15,745 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1209 ਸੈਂਪਲ ਹੋਰ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 2,37,880 ਵਿਅਕਤੀਆਂ ਦੇ ਸੈਂਪਲ ਤਰਨ ਤਾਰਨ, 17 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,15,745 ਵਿਅਕਤੀਆਂ ਨੂੰ ਕੋਵਿਡ-19 […]
Punjab State Commission for Scheduled Castes visits Bhattal Sehja Singh and Khadur Sahib villages of the district
Published on: 18/05/2021ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜ਼ਿਲ੍ਹੇ ਦੇ ਪਿੰਡ ਭੱਠਲ ਸਹਿਜਾ ਸਿੰਘ ਅਤੇ ਖਡੂਰ ਸਾਹਿਬ ਦਾ ਦੌਰਾ ਤਰਨ ਤਾਰਨ, 17 ਮਈ : ਸ਼੍ਰੀ ਰਾਜ ਕੁਮਾਰ ਹੰਸ ਮਾਨਯੋਗ ਮੈਂਬਰ ਸਾਹਿਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਜੀ ਵੱਲੋਂ ਪਿੰਡ ਭੱਠਲ ਸਹਿਜਾ ਸਿੰਘ, ਤਹਿਸੀਲ ਖਡੂਰ ਸਾਹਿਬ ਜਿ਼ਲ੍ਹਾ ਤਰਨਤਾਰਨ ਦਾ ਗੁਰਪ੍ਰੀਤ ਸਿੰਘ ਪੁੱਤਰ ਸ਼੍ਰੀ ਬਲਬੀਰ ਸਿੰਘ ਕੌਮ ਸਾਂਹਸੀ ਸਿੱਖ, […]
District Education Officers visited various schools in Tarn Taran district and encouraged the staff
Published on: 18/05/2021ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਸਟਾਫ਼ ਨੂੰ ਕੀਤਾ ਉਤਸ਼ਾਹਿਤ ਤਰਨ ਤਾਰਨ, 17 ਮਈ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜਿਲ੍ਹਾ ਸਿਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਤਰਨਤਾਰਨ, ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਪਰਮਜੀਤ ਸਿੰਘ […]
Special centers for vaccination of critical illnesses people between the ages of 18 to 44 years – Deputy Commissioner
Published on: 18/05/202118 ਤੋਂ 44 ਸਾਲ ਦੀ ਉਮਰ ਦੇ ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਵਿਅਕਤੀਆਂ ਨੂੰ ਵੈਕਸੀਨ ਲਗਾਉਣ ਲਈ ਬਣਾਏ ਗਏ ਵਿਸ਼ੇਸ ਕੇਂਦਰ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਉਸਾਰੀ ਕਾਮਿਆਂ ਦਾ ਵੀ ਵੱਖ-ਵੱਖ ਥਾਵਾਂ ‘ਤੇ ਕੀਤਾ ਜਾਵੇਗਾ ਕੋਵਿਡ-19 ਟੀਕਾਕਰਨ ਤਰਨ ਤਾਰਨ, 17 ਮਈ : ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਅੱਜ ਜ਼ਿਲ੍ਹਾ […]