Covid-19 vaccine has been administered to 1,07,573 persons in the district so far – Deputy Commissioner
Published on: 13/05/2021ਜ਼ਿਲ੍ਹੇ ਵਿੱਚ ਹੁਣ ਤੱਕ 1,07,573 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ-19 ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1027 ਸੈਂਪਲ ਹੋਰ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 2,32,491 ਵਿਅਕਤੀਆਂ ਦੇ ਸੈਂਪਲ ਤਰਨ ਤਾਰਨ, 11 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,07,573 ਵਿਅਕਤੀਆਂ ਨੂੰ […]
MoreSecretary District Legal Services Authority Tarn Taran visits Sub Jail Patti
Published on: 13/05/2021ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਸਬ ਜੇਲ੍ਹ ਪੱਟੀ ਦਾ ਦੌਰਾ ਤਰਨ ਤਾਰਨ, 11 ਮਈ : ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ਅੱਜ ਸਬ ਜੇਲ੍ਹ, ਪੱਟੀ ਵਿਖੇ ਦੌਰਾ ਕੀਤਾ […]
MoreDEO Elementary helds meeting with BPEOs
Published on: 11/05/2021ਡੀਈਓ ਐਲੀਮੈਂਟਰੀ ਵੱਲੋਂ ਬੀਪੀਈਓਜ ਨਾਲ ਮੀਟਿੰਗ – ਦਾਖਲਾ ਮੁਹਿੰਮ ਅਤੇ ਸਮਾਰਟ ਸਕੂਲਾਂ ਦੀ ਬਿਹਤਰੀ ਸਬੰਧੀ ਕੀਤੀ ਚਰਚਾ ਤਰਨਤਾਰਨ, 11 ਮਈ – ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਅਤੇ ਗੁਣਾਤਮਕ ਸਿੱਖਿਆ ਦੇਣ ਦੇ ਨਾਲ ਨਾਲ ਸਕੂਲਾਂ ਦੀ ਦਿੱਖ ਸੁਧਾਰਨ ਲਈ ਵੱਖ-ਵੱਖ ਚਲਾਈਆਂ ਜਾ ਰਹੀਆਂ ਮੁਹਿੰਮਾਂ ਰਾਹੀ ਭਰਪੂਰ ਯਤਨ ਕੀਤੇ ਜਾ ਰਹੇ […]
MoreCovid-19 vaccine has been administered to 1,06,265 persons in the district so far – Deputy Commissioner
Published on: 11/05/2021ਜ਼ਿਲ੍ਹੇ ਵਿੱਚ ਹੁਣ ਤੱਕ 1,06,265 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ-19 ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 2,31,464 ਵਿਅਕਤੀਆਂ ਦੇ ਸੈਂਪਲ ਤਰਨ ਤਾਰਨ, 10 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,06,265 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ […]
MoreMy main objective is to raise the standard of education further – Deputy CEO Secondary
Published on: 10/05/2021ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਾ ਮੇਰਾ ਮੁੱਖ ਮੰਤਵ – ਡਿਪਟੀ ਡੀ ਈ ਓ ਸੈਕੰਡਰੀ ਤਰਨ ਤਾਰਨ 10 ਮਈ ( ਸਟਾਫ ਰਿਪੋਰਟ ) – ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਲਾਲੀ ਨੇ ਕਿਹਾ ਕਿ ਉਹ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਅਕ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਕਿਸੇ ਕਿਸਮ ਦੀ […]
MoreThe free vaccination campaign in the district continues to curb the spread of Covid-19 Epidemic – Deputy Commissioner
Published on: 10/05/2021ਕੋਵਿਡ-19 ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲੇ ਵਿੱਚ ਮੁਫਤ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ 18 ਤੋਂ 44 ਸਾਲ ਉਮਰ ਵਰਗ ਦੇ ਉਸਾਰੀ ਕਾਮਿਆਂ ਲਈ ਮੁਫ਼ਤ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ ਤਰਨ ਤਾਰਨ, 10 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ […]
MoreInspirational visit to schools by the District Education Officer Elementary regarding the enrollment drive
Published on: 10/05/2021ਦਾਖ਼ਲਾ ਮੁਹਿੰਮ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਤਰਨਤਾਰਨ, 10 ਮਈ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ […]
More6,95,245 MT wheat procured by various agencies reached in the mandis of the district – Deputy Commissioner
Published on: 10/05/2021ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 6,95,245 ਮੀਟਿਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1060 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਤਰਨ ਤਾਰਨ, 09 ਮਈ : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]
MoreVaccination campaign for construction workers and engineering workers between the ages of 18 and 44 will start from May 10
Published on: 10/05/202110 ਮਈ ਤੋਂ ਸ਼ੁਰੂ ਹੋਵੇਗੀ 18 ਤੋਂ 44 ਸਾਲ ਦੀ ਉਮਰ ਵਾਲੇ ਉਸਾਰੀ ਕਾਮੇ ਤੇ ਇੰਜੀਨੀਅਰਿੰਗ ਵਿਭਾਗਾਂ ਦੇ ਕਾਮਿਆਂ ਲਈ ਵੈਕਸੀਨੇੇਸ਼ਨ ਮੁਹਿੰਮ ਜਿਲ੍ਹੇ ਵਿੱਚ ਵੈਕਸੀਨ ਲਗਾਉਣ ਲਈ ਸਵੇਰੇ 7 ਵਜੇ ਤੋਂ 6 ਸਥਾਨਾਂ ‘ਤੇ ਲਗਾਏ ਜਾਣਗੇ ਵਿਸ਼ੇਸ ਕੈਂਪ ਤਰਨ ਤਾਰਨ, 09 ਮਈ ਕੋਵਿਡ ਮਹਾਂਮਾਰੀ ਦੇ ਪ੍ਰਸਾਰ ਨੰੁ ਰੋਕਣ ਲਈ ਪੰਜਾਬ ਸਰਕਾਰ ਵਲੋਂ 18 ਤੋਂ 44 […]
MoreCovid-19 vaccine has been administered to 1,04,782 persons in the district so far – Deputy Commissioner
Published on: 10/05/2021ਜ਼ਿਲ੍ਹੇ ਵਿੱਚ ਹੁਣ ਤੱਕ 1,04,782 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ-19 ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 2,30,359 ਵਿਅਕਤੀਆਂ ਦੇ ਸੈਂਪਲ ਤਰਨ ਤਾਰਨ, 09 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,04,782 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ […]
More