Close

Press Release

Filter by:

Under the Drug Free India campaign, the general public was sensitized by visiting various villages in the district

Published on: 22/04/2021

ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਜਾ ਕੇ ਆਮ ਲੋਕਾ ਨੂੰ ਕੀਤਾ ਗਿਆ ਜਾਗਰੂਕ ਤਰਨ ਤਾਰਨ, 22 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਸੀ. ਡੀ. ਪੀ. ਓ. ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਜਾ ਕੇ ਆਮ ਲੋਕਾ […]

More

Wheat procurement process continues smoothly at all procurement centers in the district – Deputy Commissioner

Published on: 22/04/2021

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 219762 ਮੀਟ੍ਰਿਕ ਟਨ ਕਣਕ ਖਰੀਦ ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 34 ਕਰੋੜ 30 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 21 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ […]

More

7852 persons vaccinated against covid vaccine in Tarn Taran district – Deputy Commissioner

Published on: 22/04/2021

ਜ਼ਿਲ੍ਹਾ ਤਰਨ ਤਾਰਨ ਵਿੱਚ 7852 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1233 ਸੈਂਪਲ ਹੋਰ  ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ 11 ਹਜ਼ਾਰ 561 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 21 ਅਪ੍ਰੈਲ : ਹੁਣ ਤੱਕ ਜ਼ਿਲ੍ਹਾ […]

More

Secondary School Sur Singh (Boys) persuaded people for new admissions

Published on: 22/04/2021

ਨਵੇਂ ਦਾਖਲੇ ਲਈ ਸੈਕੰਡਰੀ ਸਕੂਲ ਸੁਰ ਸਿੰਘ (ਲੜਕੇ) ਨੇ ਲੋਕਾਂ ਨੂੰ ਪ੍ਰੇਰਿਆ ਤਰਨ ਤਾਰਨ 21 ਅਪ੍ਰੈਲ : ਇਸ ਵਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਵੇਂ ਦਾਖਲੇ ਲਈ ਅਧਿਆਪਕ ਸਹਿਬਾਨ ਕੋਈ ਵੀ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ । ਉਹ ਮਾਤਾ ਪਿਤਾ ਸਹਿਬਾਨ ਨੂੰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਵਧੀਆ ਕਾਰਗੁਜ਼ਾਰੀ ਅਤੇ ਬਿਹਤਰੀਨ ਸਿੱਖਿਆ ਸਹੂਲਤਾਂ ਬਾਰੇ ਜਾਣਕਾਰੀ […]

More

Public confidence in government schools restored due to excellent performance of government schools – District Education Officer

Published on: 22/04/2021

ਸਰਕਾਰੀ ਸਕੂਲਾਂ ਦੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਲੋਕਾਂ ਦਾ ਵਿਸ਼ਵਾਸ਼ ਸਰਕਾਰੀ ਸਕੂਲਾਂ ਪ੍ਰਤੀ  ਹੋਇਆ ਬਹਾਲ-ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ 21 ਅਪ੍ਰੈਲ :  ਸਰਕਾਰੀ ਸਕੂਲ ਅੱਜ ਆਪਣੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਆਪਣੇ ਆਪ ਨੂੰ ਮੁੜ ਸਥਾਪਤ ਕਰਨ ਵਿੱਚ ਪੂਰੀ ਤਰ੍ਹਾਂ ਸਫਲ ਹੋਏ ਹਨ । ਸਰਕਾਰੀ ਸਕੂਲਾਂ ਦੇ ਅਧਿਆਪਕ ਸਹਿਬਾਨ ਨੇ ਬੀਤੇ ਸਮੇਂ ਵਿੱਚ ਆਪਣੇ ਸਕੂਲਾਂ ਨੂੰ ਸੁੰਦਰ ਬਣਾਉਣ, […]

More

Prohibition on burning of residue left after harvesting of wheat

Published on: 22/04/2021

ਕਣਕ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ‘ਤੇ ਲਗਾਈ ਰੋਕ ਤਰਨ ਤਾਰਨ, 21 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਆਈ. ਏ. ਐੱਸ, ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂਹੰਦ […]

More

District Magistrate issues new restraining orders till April 30 in Tarn Taran district due to Covid-19 epidemic

Published on: 22/04/2021

ਕੋਵਿਡ-19 ਮਹਾਂਮਾਰੀ ਦੇ ਚੱਲਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ 30 ਅਪ੍ਰੈਲ ਤੱਕ ਨਵੀਆਂ ਪਾਬੰਦੀਆਂ ਦੇ ਹੁਕਮ ਜਾਰੀ ਤਰਨ ਤਾਰਨ, 21 ਅਪ੍ਰੈਲ :  ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵਲੋਂ ਕੋਵਿਡ-19 ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ […]

More

Employment fair postponed for 45 days in view of increasing cases of Covid-2019

Published on: 22/04/2021

ਰੋਜਗਾਰ ਮੇਲਿਆ ਦਾ ਕੀਤਾ ਜਾਣਾ ਵਾਲਾ ਅਯੋਜਨ ਕੋਵਿਡ-2019 ਦੇ ਵੱਧਦੇ ਕੇਸਾਂ ਦੇ ਮੱਦੇ ਨਜ਼ਰ 45 ਦਿਨਾਂ ਲਈ ਮੁਲਤਵੀ ਤਰਨ ਤਾਰਨ, 20 ਅਪ੍ਰੈਲ : ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਤਹਿਤ ਮਿਤੀ 22 ਅਪ੍ਰੈਲ, 2021 ਤੋ 30 ਅਪ੍ਰੈਲ, 2021 ਤੱਕ ਸੱਤਵੇਂ ਰਾਜ ਪੱਧਰੀ ਮੈਗਾ ਰੋਜਗਾਰ ਮੇਲਿਆ ਦਾ ਕੀਤਾ ਜਾਣਾ ਵਾਲਾ ਅਯੋਜਨ ਕੋਵਿਡ-2019 ਦੇ ਵੱਧਦੇ ਕੇਸਾਂ ਨੂੰ ਮੱਦੇ ਨਜ਼ਰ […]

More

8 crore 75 lakh paid to the farmers of the district for the procured wheat – Deputy Commissioner

Published on: 22/04/2021

ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 08 ਕਰੋੜ 75 ਲੱਖ ਰੁਪਏ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਅੱਜ ਤੱਕ ਹੋਈ 218127 ਮੀਟਰਿਕ ਟਨ ਕਣਕ ਦੀ ਆਮਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 1,90,213 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 20 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ […]

More

To prevent the spread of the Covid-19 epidemic, maximum sampling should be done – Deputy Commissioner

Published on: 22/04/2021

ਕੋਵਿਡ-19 ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਕੀਤੀ ਜਾਵੇ ਵੱਧ ਤੋਂ ਵੱਧ ਸੈਂਪਲਿੰਗ-ਡਿਪਟੀ ਕਮਿਸ਼ਨਰ ਪਾਜ਼ੇਟਿਵ ਆਉਣ ਉਪਰੰਤ ਹੋਮ ਆਈਸੋਲੇਸ਼ਨ ਹੋਣ ਵਾਲੇ ਵਿਅਕਤੀਆਂ ਦੀ ਸਿਹਤ ਸਬੰਧੀ ਰੋਜ਼ਾਨਾ ਪੁੱਛ-ਗਿੱਛ ਕੀਤੀ ਜਾਵੇ ਕੋਰਨਾ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਅਤੇ ਵੈਕਸੀਨੇਸ਼ਨ ਬਹੁਤ ਜ਼ਰੂਰੀ-ਸਿਵਲ ਸਰਜਨ ਤਰਨ ਤਾਰਨ, 20 ਅਪ੍ਰੈਲ : ਜ਼ਿਲ੍ਹੇ ਵਿੱਚ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ […]

More