Close

Press Release

Filter by:

Speech competition conducted dedicated to the 400th birth anniversary of Guru Tegh Bahadur Ji

Published on: 10/03/2021

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਭਾਸ਼ਣ ਮੁਕਾਬਲੇ ਤਰਨ ਤਾਰਨ, 07 ਮਾਰਚ :  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ […]

More

Dosage of Covid-19 vaccine administered to 9385 frontline workers of Tarn Taran District – Deputy Commissioner

Published on: 10/03/2021

ਜ਼ਿਲਾ ਤਰਨ ਤਾਰਨ ਦੇ 9385 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 941 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 71 ਹਜ਼ਾਰ 925 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 06 ਮਾਰਚ : ਹੁਣ ਤੱਕ ਜ਼ਿਲਾ ਤਰਨ ਤਾਰਨ […]

More

The Punjab Government increased Dr. Hargobind Khurana Scholarship from Rs. 2500 to Rs. 3000 per month – Deputy Commissioner

Published on: 10/03/2021

ਪੰਜਾਬ ਸਰਕਾਰ ਨੇ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ ਕੀਤੀ 3000 ਰੁਪਏ ਪ੍ਰਤੀ ਮਹੀਨਾਡਿਪਟੀ ਕਮਿਸ਼ਨਰ ਤਰਨ ਤਾਰਨ, 05 ਮਾਰਚ :  ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰਨ […]

More

969 beneficiaries registered during the camps in district Tarn Taran for providing equipment to the disabled – Deputy Commissioner

Published on: 10/03/2021

ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਜ਼ਿਲ੍ਹੇ ਵਿੱਚ ਲਗਾਏ ਵਿਸ਼ੇਸ ਕੈਂਪਾਂ ਦੌਰਾਨ 969 ਲਾਭਪਾਤਰੀਆਂ ਦੀ ਕੀਤੀ ਗਈ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾਣਗੇ ਲੱਗਭੱਗ 2347 ਉਪਕਰਣ ਨੌਸ਼ਹਿਰਾ ਪੰਨੂਆਂ, (ਤਰਨ ਤਾਰਨ), 05 ਮਾਰਚ : ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਜ਼ਿਲ੍ਹੇ ਵਿੱਚ ਲਗਾਏ 04 ਵਿਸ਼ੇਸ ਕੈਂਪਾਂ ਦੌਰਾਨ 969 ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ […]

More

240 beneficiaries registered during the camp at Bhikhiwind for providing equipment to the disabled

Published on: 10/03/2021

ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਭਿੱਖੀਵਿੰਡ ਵਿਖੇ ਲਗਾਏ ਕੈਂਪ ਦੌਰਾਨ 240 ਲਾਭਪਾਤਰੀਆਂ ਦੀ ਕੀਤੀ ਗਈ ਰਜਿਸਟਰੇਸ਼ਨ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾਣਗੇ ਲੱਗਭੱਗ 639 ਉਪਕਰਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ 05 ਮਾਰਚ ਲੱਗੇਗਾ ਕੈਂਪ ਭਿੱਖੀਵਿੰਡ, (ਤਰਨ ਤਾਰਨ), 04 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਅਗਵਾਈ ਹੇਠ ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ […]

More

Under Sarbatt Sehat Bima Yojana e-card making process will be expedited to provide free treatment facility to the people – Deputy Commissioner

Published on: 10/03/2021

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਮੁਫਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਈ-ਕਾਰਡ ਬਣਾਉਣ ਦੀ ਪ੍ਰਕ੍ਰਿਆ ਵਿੱਚ ਲਿਆਂਦੀ ਜਾਵੇਗੀ ਤੇਜ਼ੀ-ਡਿਪਟੀ ਕਮਿਸ਼ਨਰ ਜਿਲ੍ਹੇ ਅੰਦਰ 2 ਲੱਖ 26 ਹਜ਼ਾਰ 774 ਤੋਂ ਜਿਆਦਾ ਲਾਭਪਾਤਰੀਆਂ ਦੇ ਬਣਾਏ ਜਾ ਚੁੱਕੇ ਹਨ ਈ-ਕਾਰਡ ਤਰਨ ਤਾਰਨ, 04 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

More

The main objective of Foreign Study and Foreign Placement Cell is to provide proper guidance to the youth: Deputy Commissioner

Published on: 10/03/2021

ਫਾੱਰੇਨ ਸਟੱਡੀ ਅਤੇ ਫਾੱਰੇਨ ਪਲੇਸਮੈਂਟ ਸੈੱਲ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸਹੀ ਸੇਧ ਦੇਣਾ-ਡਿਪਟੀ ਕਮਿਸ਼ਨਰ ਚੁਣੇ ਗਏ ਉਮੀਦਵਾਰਾਂ ਦੀ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸਬੰਧੀ ਮੁਫਤ ਕਾਊਂਸਲਿੰਗ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਦਫਤਰ ਮੋਹਾਲੀ ਵਿਖੇ 31 ਮਾਰਚ ਨੂੰ ਹੋਵੇਗੀ ਤਰਨ ਤਾਰਨ, 04 ਮਾਰਚ : ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ ਵਿੱਚ […]

More

Registration for Covid-19 vaccine can also be done at sewa kendara’s – Deputy Commissioner

Published on: 10/03/2021

ਕੋਵਿਡ-19 ਸਬੰਧੀ ਵੈਕਸੀਨ ਲਗਾਉਣ ਲਈ ਸੇਵਾ ਕੇਂਦਰਾਂ ਵਿੱਚ ਵੀ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ ਤਰਨ ਤਾਰਨ, 03 ਮਾਰਚ :  ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਤਹਿਤ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਦਾ ਕੰਮ ਚੱਲ […]

More

Special camps for new voters to download e-epic will take place on March 6 and 7 – District Election Officer

Published on: 10/03/2021

ਨਵੇਂ ਵੋਟਰਾਂ ਨੂੰ ਈ-ਐਪਿਕ ਡਾਊਨਲੋਡ ਕਰਵਾਉਣ ਲਈ 6 ਅਤੇ 7 ਮਾਰਚ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ ਈ-ਐਪਿਕ ਡਾਊਨਲੋਡ ਕਰਨ ਜਾਂ ਵੋਟ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1950 ਉੱਤੇ ਕੀਤਾ ਜਾ ਸਕਦਾ ਹੈ ਸੰਪਰਕ ਤਰਨ ਤਾਰਨ, 03 ਮਾਰਚ :  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ ਮਿਤੀ […]

More

Punjab Skill Development Mission starts registration for youth to participate in World Skills Competition-2022 to be held in Shanghai China – Deputy Commissioner

Published on: 10/03/2021

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾ ਲਈ ਸ਼ੰਘਾਈ ਚੀਨ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ-2022 ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਸ਼ੁਰੂ ਤਰਨ ਤਾਰਨ, 02 ਮਾਰਚ : ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾ ਲਈ ਸ਼ੰਘਾਈ ਚੀਨ ਵਿੱਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ-2022 ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਤਰਨ […]

More