Financial assistance of Rs. 10 crore 55 lakh 13 thousand given to 1,40,684 eligible beneficiaries under pension schemes – Deputy Commissioner
Published on: 24/02/2021ਪੈਨਸ਼ਨ ਸਕੀਮਾਂ ਤਹਿਤ 140684 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 10 ਕਰੋੜ 55 ਲੱਖ 13 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਂਦਾ ਹੈ 750 ਰੁਪਏ ਪ੍ਰਤੀ ਮਹੀਨਾ ਤਰਨ ਤਾਰਨ, 23 ਫਰਵਰੀ : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ […]
MoreSpecial van is going from village to village to make people aware about e-card making under Sarbatt Health Insurance Scheme – Deputy Commissioner
Published on: 24/02/2021ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਪਿੰਡ-ਪਿੰਡ ਜਾ ਰਹੀ ਹੈ ਵਿਸ਼ੇਸ ਵੈਨ-ਡਿਪਟੀ ਕਮਿਸ਼ਨਰ ਯੋਜਨਾ ਦਾ ਲਾਭ ਲੈਣ ਲਈ ਲੋਕਾਂ ਨੂੰ ਨੇੜੇ ਦੇ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ ਅਤੇ ਮਾਰਕੀਟ ਕਮੇਟੀ ਵਿੱਚੋਂ ਈ-ਕਾਰਡ ਬਣਵਾਉਣ ਦੀ ਕੀਤੀ ਅਪੀਲ ਪੰਜਾਬ ਸਰਕਾਰ ਵੱਲੋਂ 28 ਫਰਵਰੀ ਤੱਕ ਈ-ਕਾਰਡ ਬਣਾਉਣ ਦੀ ਚਲਾਈ ਜਾ ਰਹੀ ਹੈ […]
MoreCovid-19 vaccine administered to 5363 frontline workers in the district – Deputy Commissioner
Published on: 23/02/2021ਜ਼ਿਲੇ ਦੇ 5363 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 526 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 61 ਹਜ਼ਾਰ 292 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 22 ਫਰਵਰੀ: ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 5363 ਫਰੰਟਲਾਈਨ ਵਰਕਰਾਂ ਨੂੰ […]
MorePunjab Government Launches Special Week for Comprehensive Health Insurance Scheme Cards Ensure that beneficiaries get all the health insurance card cards-Deputy Commissioner
Published on: 23/02/2021ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਹਫਤੇ ਦੀ ਸ਼ੁਰੂਆਤ ਲਾਭਪਾਤਰੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਉਣੇ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਰਹੇ ਹਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਤਰਨ ਤਾਰਨ, 22 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਫੈਸਲਾ ਕੀਤਾ ਗਿਆ […]
MoreAnother 217 samples were taken from various government hospitals in the district for testing Covid-19
Published on: 22/02/2021ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 217 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 60 ਹਜ਼ਾਰ 547 ਵਿਅਕਤੀਆਂ ਦੀ ਕੀਤੀ ਗਈ ਜਾਂਚ ਹੁਣ ਤੱਕ 2060 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਤਰਨ ਤਾਰਨ, 21 ਫਰਵਰੀ : ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 […]
MoreCovid-19 vaccine administered to 4989 frontline workers in the district – Deputy Commissioner
Published on: 22/02/2021ਜ਼ਿਲੇ ਦੇ 4989 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 565 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 60 ਹਜ਼ਾਰ 547 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 20 ਫਰਵਰੀ: ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 4989 ਫਰੰਟਲਾਈਨ ਵਰਕਰਾਂ ਨੂੰ […]
MoreCovid-19 vaccine administered to 4862 frontline workers in the district – Deputy Commissioner
Published on: 22/02/2021ਜ਼ਿਲੇ ਦੇ 4862 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 496 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 59 ਹਜ਼ਾਰ 974 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 19 ਫਰਵਰੀ :—-ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 4862 ਫਰੰਟਲਾਈਨ ਵਰਕਰਾਂ ਨੂੰ […]
MoreEstablishment of “Foreign Study” Placement Cell for young people who want to work and study abroad
Published on: 22/02/2021ਵਿਦੇਸਾਂ ਵਿਚ ਕੰਮ ਅਤੇ ਪੜਾਈ ਕਰਨ ਦੇ ਚਾਹਵਾਨ ਨੌਜਵਾਨਾਂ ਲਈ “ਫਾਰਨ ਸਟੱਡੀ“ ਅਤੇ ਪਲੇਸਮੈਂਟ ਸੈਲ ਸਥਾਪਿਤ ਤਰਨਤਾਰਨ ,19 ਫਰਵਰੀ—ਪੰਜਾਬ ਸਰਕਾਰ ਵਲੋਂ ਮਿਸ਼ਨ ਘਰ ਘਰ ਰੋਜਗਾਰ ਤਹਿਤ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਰੋਜਗਾਰ ਹਾਸਿਲ ਕਰਨ ਦੇ ਕਾਬਿਲ ਬਨਾਉਣ ਲਈ ਕਈ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ । ਇਸ ਤਹਿਤ ਰੋਜਗਾਰ ਜਨਰੇਸਨ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸੀ ਪੜਾਈ ਅਤੇ ਪਲੇਸਮੈਂਟ ਸੈਲ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ ਵਿਦੇਸਾਂ ਵਿਚ ਜਾ ਕੇ ਪੜਾਈ ਕਰਨ ਵਾਲੇ ਜਾਂ ਨੌਕਰੀ ਕਰਨ ਵਾਲੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਊਂਸਲਿੰਗ ਕੀਤੀ ਜਾਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪਹਿਲੇ ਬੈਚ ਦੀ ਕਾਊਂਸਲਿੰਗ 1 ਮਾਰਚ ਤੋਂ 31 ਮਾਰਚ ਤੱਕ ਕੀਤੀ ਜਾਵੇਗੀ ਅਤੇ ਵਿਦੇਸੀ ਕਾਊਂਸਲਿੰਗ ਲਈ ਰਜਿਸਟਰੇਸਨ ਮਿਤੀ 21 ਤੋਂ 25 ਫਰਵਰੀ 2021 ਤੱਕ ਹੋ ਸਕੇਗੀ। ਇਸ ਕਊਂਸਲਿੰਗ ਦੌਰਾਨ ਪ੍ਰਾਰਥੀਆਂ ਨੂੰ ਵਿਦੇਸ ਜਾਣ ਬਾਰੇ ਪਾਰਦਰਸੀ ਅਤੇ ਸਪੱਸਟ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀ ਨੂੰ ਵਿਦੇਸ ਵਿੱਚ ਕੋਈ ਮੁਸਕਿਲ ਨਾ ਆਵੇ । ਉਨਾਂ ਨੇ ਦੱਸਿਆ ਕਿ ਤਰਨਤਾਰਨ ਜਿਲੇ ਨਾਲ ਸਬੰਧਿਤ ਜਿਹੜੇ ਪ੍ਰਾਰਥੀ ਵਿਦੇਸ ਵਿੱਚ ਪੜਾਈ ਕਰਨ ਦੇ ਇਛੁੱਕ ਹਨ, ਉਹ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨਤਾਰਨ ਦੇ ਲਿੰਕ http://tinyurl.com/foreignstudyhelpdbeett ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਜਿਹੜੇ ਪ੍ਰਾਰਥੀ ਵਿਦੇਸ ਵਿੱਚ ਨੌਕਰੀ ਕਰਨ ਦੇ ਇਛੁੱਕ ਹਨ ਉਹ http://tinyurl.com/foreignjobshelpdbeett ਲਿੰਕ ‘ਤੇ ਰਜਿਸਟਰ ਕਰ ਸਕਦੇ ਹਨ । ਇਸ ਤੋਂ ਇਲਾਵਾ ਪ੍ਰਾਰਥੀ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ, ਜਿਲਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਨਿੱਜੀ ਤੌਰ ਤੇ ਜਾ ਕੇ ਰਜਿਟ੍ਰੇਸਨ ਕਰਵਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਇਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।
MoreCovid-19 vaccine administered to 4522 frontline workers in the district – Deputy Commissioner
Published on: 19/02/2021ਜ਼ਿਲ੍ਹੇ ਦੇ 4522 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 496 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 59 ਹਜ਼ਾਰ 491 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 18 ਫਰਵਰੀ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 4522 ਫਰੰਟਲਾਈਨ ਵਰਕਰਾਂ […]
MoreSpecial campaign launched for Immediate Creation of Outstanding Cards of Beneficiaries of Sarbatt Health Insurance Scheme-Deputy Commissioner
Published on: 19/02/2021ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਬਕਾਇਆ ਕਾਰਡ ਤੁਰੰਤ ਬਣਾਉਣ ਲਈ ਆਰੰਭੀ ਗਈ ਵਿਸੇਸ਼ ਮੁਹਿੰਮ-ਡਿਪਟੀ ਕਮਿਸ਼ਨਰ ਯੋਗ ਲਾਭਪਾਤਰੀ 5 ਲੱਖ ਤੱਕ ਕੈਸ਼ਲੈਸ ਸਿਹਤ ਬੀਮਾ ਯੋਜਨਾ ਦਾ ਲੈ ਸਕਦੇ ਹਨ ਲਾਭ ਯੋਜਨਾ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਬਣਵਾਏ ਜਾ ਸਕਦੇ ਹਨ ਈ-ਕਾਰਡ ਤਰਨ ਤਾਰਨ, 18 ਫਰਵਰੀ : ਜ਼ਿਲ੍ਹੇ ਵਿੱਚ […]
More