Close

Press Release

Filter by:

Covid-19 vaccine administered to 4336 frontline workers in the district – Deputy Commissioner

Published on: 18/02/2021

ਜ਼ਿਲ੍ਹੇ ਦੇ 4336 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 625 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 58 ਹਜ਼ਾਰ 995 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 17 ਫਰਵਰੀ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 4336 ਫਰੰਟਲਾਈਨ ਵਰਕਰਾਂ […]

More

Votes cast for Municipal Council Patti and Nagar Panchayat Bhikhiwind Counting work completed peacefully today – District Election Officer

Published on: 18/02/2021

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਚੋਣ  ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ, 17 ਫਰਵਰੀ : ਜ਼ਿਲ੍ਹਾ ਤਰਨ ਤਾਰਨ ਦੀਆਂ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਚੋਣ ਲਈ 14 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਮੁਕੰਮਲ ਹੋ […]

More

Youngsters interested in education and employment abroad can register on the online link of District Employment and Business Bureau from 21st February to 25th February – Deputy Commissioner

Published on: 18/02/2021

ਵਿਦੇਸ਼ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਦੇ ਇਛੁੱਕ ਯੁਵਕ 21 ਫਰਵਰੀ ਤੋਂ 25 ਫਰਵਰੀ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਆਨ-ਲਾਈਨ ਲਿੰਕ ‘ਤੇ ਕਰ ਸਕਦੇ ਹਨ ਰਜਿਸਟਰ-ਡਿਪਟੀ ਕਮਿਸ਼ਨਰ ਚਾਹਵਾਨ ਨੌਜਵਾਨ ਨਿੱਜੀ ਤੌਰ ‘ਤੇ ਵੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਵਿਖੇ ਬਿਊਰੋ ਦੇ ਕਮਰਾ ਨੰਬਰ 115 ਵਿੱਚ ਵੀ ਕਰ ਸਕਦੇ ਹਨ ਪਹੁੰਚ  ਤਰਨ ਤਾਰਨ, 17 ਫਰਵਰੀ […]

More

Sarbat Health Insurance Scheme cards can now be made from service centers as well – Deputy Commissioner

Published on: 18/02/2021

ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ-ਡਿਪਟੀ ਕਮਿਸ਼ਨਰ ਯੋਜਨਾ ਤਹਿਤ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੁਲਤ  ਤਰਨ ਤਾਰਨ, 17 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬੱਤ ਸਿਹਤ ਬੀਮਾ ਯੋਜਨਾ […]

More

The Covid-19 vaccine is completely safe – Civil Surgeon

Published on: 17/02/2021

ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ-ਸਿਵਲ ਸਰਜਨ ਲਾਭਪਾਤਰੀਆਂ ਨੂੰ ਲੱਗੀ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਤਰਨ ਤਾਰਨ, 16 ਫਰਵਰੀ : ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨੂੰ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਕਿਹਾ ਕਿ ਜਿੰਨ੍ਹਾ ਲਾਭਪਾਤਰੀਆ ਵੱਲੋਂ ਵੈਕਸੀਨ ਦੀ […]

More

The District Magistrate imposed complete ban on gatherings of 5 or more persons within a radius of 200 meters of the counting centers

Published on: 17/02/2021

ਜ਼ਿਲ੍ਹਾ ਮੈਜਿਸਟਰੇਟ ਨੇ ਕਾਊਂਟਿੰਗ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਲਗਾਈ ਮੁਕੰਮਲ ਪਾਬੰਦੀ ਤਰਨ ਤਾਰਨ, 16 ਫਰਵਰੀ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ-2021 ਦੀਆਂ ਚੋਣਾਂ ਲਈ ਗਿਣਤੀ 17 ਫਰਵਰੀ, 2021 ਨੂੰ ਹੋ […]

More

Covid-19 vaccine administered to 4214 frontline workers of the district – Deputy Commissioner

Published on: 17/02/2021

ਜ਼ਿਲ੍ਹੇ ਦੇ 4214 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 489 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 58 ਹਜ਼ਾਰ 370 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 16 ਫਰਵਰੀ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 4214 ਫਰੰਟਲਾਈਨ ਵਰਕਰਾਂ […]

More

Launch of Foreign Study and Foreign Placement Cell for youth aspiring for study and employment abroad under the door-to-door employment and business mission – Deputy Commissioner

Published on: 17/02/2021

ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਦੇ ਇਛੁੱਕ ਯੁਵਕਾਂ ਲਈ ਫਾੱਰੇਨ ਸਟੱਡੀ ਅਤੇ ਫਾੱਰੇਨ ਪਲੇਸਮੈਂਟ ਸੈੱਲ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ ਇਛੁੱਕ ਉਮੀਦਵਾਰ 21 ਫਰਵਰੀ ਤੋਂ 25 ਫਰਵਰੀ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਆਨ-ਲਾਈਨ ਲਿੰਕ ‘ਤੇ ਆਪਣੇ ਆਪ ਨੂੰ ਕਰ ਸਕਦੇ ਹਨ ਰਜਿਸਟਰ ਤਰਨ ਤਾਰਨ, 16 ਫਰਵਰੀ : ਪੰਜਾਬ ਸਰਕਾਰ […]

More

The counting of votes for the Municipal Council Patti and Nagar Panchayat Bhikhiwind general elections will begin on February 17 at 9:00 am at the scheduled counting centers – Deputy Commissioner

Published on: 16/02/2021

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ 17 ਫਰਵਰੀ ਨੂੰ ਸਵੇਰੇ 9:00 ਵਜੇ ਨਿਰਧਾਰਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗਾ ਸ਼ੁਰੂ ਤਰਨ ਤਾਰਨ, 15 ਫਰਵਰੀ : ਜਿਲਾ ਤਾਰਨ ਤਾਰਨ ਦੀਆ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਆਮ ਚੋਣਾਂ 2021 ਦੇ  ਵੋਟਾਂ ਪਾਉਣ ਦਾ ਕੰਮ […]

More

Covid-19 vaccine administered to 3956 frontline workers in the district – Deputy Commissioner

Published on: 16/02/2021

ਜ਼ਿਲ੍ਹੇ ਦੇ 3956 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 612 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 57 ਹਜ਼ਾਰ 881 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 15 ਫਰਵਰੀ : ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 3956 ਫਰੰਟਲਾਈਨ ਵਰਕਰਾਂ […]

More