Press Release
Applications for the country’s highest civilian ‘Nari Shakti Puraskar’ 2020 for women by January 31
Published on: 28/01/2021ਔਰਤਾਂ ਲਈ ਦੇਸ਼ ਦੇ ਸਭ ਤੋਂ ਉੱਚ ਸਿਵਲੀਅਨ ‘ ਨਾਰੀ ਸ਼ਕਤੀ ਪੁਰਸਕਾਰ’ 2020 ਲਈ 31 ਜਨਵਰੀ ਤੱਕ ਅਰਜ਼ੀਆਂ ਦੀ ਮੰਗ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਕੇਂਦਰ ਸਰਕਾਰ ਵਲੋਂ 15 ਔਰਤਾਂ ਨੂੰ ਕੀਤਾ ਜਾਵੇਗਾ ਪੁਰਸਕਾਰ ਨਾਲ ਸਨਮਾਨਿਤ ਤਰਨ ਤਾਰਨ, 28 ਜਨਵਰੀ : ਭਾਰਤ ਵਿਚ ਔਰਤਾਂ ਲਈ ਸਭ ਤੋਂ ਉੱਚ ਸਿਵਲੀਅਨ ਐਵਾਰਡ ‘ਨਾਰੀ ਸ਼ਕਤੀ ਪੁਰਸਕਾਰ’ 2020 ਲਈ ਕੇਂਦਰੀ […]
The increase in the birth rate of girls in the district is due to the efforts of the district administration and the health department
Published on: 28/01/2021ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਜ਼ਿਲ੍ਹੇ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਹੋਇਆ ਵਾਧਾ ਜਨਨੀ-ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ ਅਧੀਨ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਿੱਤੀ ਜਾਂਦੀ ਹੈ ਮੁਫਤ ਜਣੇਪੇ ਦੀ ਸਹੂਲਤ ਗਰੀਬੀ ਰੇਖਾ ਤੋਂ ਹੇਠਾ ਰਹਿ ਰਹੀਆਂ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਸਰਕਾਰੀ ਹਸਪਤਾਲਾਂ ਵਿੱਚ ਦਿੱਤੀ ਜਾਂਦੀ ਹੈ ਵਿੱਤੀ ਸਹਾਇਤਾ ਤਰਨ ਤਾਰਨ, 28 ਜਨਵਰੀ […]
806 samples were taken from various government hospitals in the district for testing of Covid-19
Published on: 28/01/2021ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 806 ਸੈਂਪਲ ਹੋਰ-ਡਿਪਟੀ ਕਮਿਸ਼ਨਰ ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 47 ਹਜ਼ਾਰ 863 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 27 ਜਨਵਰੀ : ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 806 ਸੈਂਪਲ ਹੋਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ […]
A special camp will be held on January 29 at Sports Stadium Chohla Sahib to create a “Unique Disability Identity Card” for the disabled – Deputy Commissioner
Published on: 27/01/2021ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ 29 ਜਨਵਰੀ ਨੂੰ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਲੱਗੇਗਾ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 27 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਲਈ 29 ਜਨਵਰੀ ਨੂੰ ਸਵੇਰੇ […]
District Magistrate declared `Dry Day` on Municipal Council and Nagar Panchayat Voting Day on 14th February and Counting Day on 17th February
Published on: 27/01/2021ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਵੋਟਾਂ ਵਾਲੇ ਦਿਨ 14 ਫਰਵਰੀ ਅਤੇ ਗਿਣਤੀ ਵਾਲੇ ਦਿਨ 17 ਫਰਵਰੀ ਨੂੰ “ਡਰਾਈ ਡੇਅ“ ਘੋਸ਼ਿਤ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਚੋਣਾਂ ਦੌਰਾਨ ਹਰ ਕਿਸਮ ਦੇ ਹਥਿਆਰ ਨੂੰ ਲੈ ਕੇ ਚੱਲਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ […]
Deputy Commissioner calls upon the youth to play an active role in strengthening democracy
Published on: 27/01/2021ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਨੈਸ਼ਨਲ ਵੋਟਰ ਦਿਵਸ ਮੌਕੇ ਵੋਟਰ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ ਵੋਟਰ ਜਾਗਰੂਕਤਾ ਲਈ ਕਰਵਾਏ ਗਏ ਵੱਖ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ ਤਰਨ ਤਾਰਨ, 25 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਲੋਂ ਕੌਮੀ ਵੋਟਰ ਦਿਵਸ […]
Dry run conducted in the district regarding vaccination of covid-19 vaccine
Published on: 08/01/2021ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਵੈਕਸੀਨ ਸੰਬੰਧੀ ਲਗਾਉਣ ਸਬੰਧੀ ਹੋਇਆ ਡਰਾਈ ਰਨ ਪਹਿਲੇ ਗੇੜ ਵਿੱਚ ਫਰੰਟ ਲਾਈਨ ਵਰਕਰਾਂ ਨੂੰ ਦਿੱਤੀ ਜਾਵੇਗੀ ਵੈਕਸੀਨ ਤਰਨ ਤਾਰਨ, 08 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ […]
At present there are only 05 active case of Covid-19 in Tarn Taran district-deputy commissioners
Published on: 08/01/2021ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 05 ਐਕਟਿਵ ਕੇਸ-ਡਿਪਟੀ ਕਮਿਸ਼ਨਰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 855 ਨਮੂਨਿਆਂ ਦੀ ਰਿਪੋਰਟ ਪਾਈ ਗਈ ਨੈਗੇਟਿਵ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 26 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ ਕਰੋਨਾ ਵਾਇਰਸ ਤੋਂ ਪੀੜਤ 1997 […]
Voter Awareness on Democracy and Elections Will Be “Competitive Bids” – District Election Officer
Published on: 07/01/2021ਦਫਤਰ, ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਲੋਕਤੰਤਰ ਅਤੇ ਚੋਣਾਂ ਵਿਸ਼ੇ ‘ਤੇ ਵੋਟਰ ਜਾਗਰੂਕਤਾ ਲਈ ਹੋਵੇਗਾ “ਮੁਕਾਬਲਾ ਬੋਲੀਆਂ ਦਾ”-ਜ਼ਿਲ੍ਹਾ ਚੋਣ ਅਫ਼ਸਰ ਲੋਕਾਂ ਨੂੰ ਵੋਟਾਂ ਦੀ ਮਹੱਤਤਾ, ਲੋਕਤੰਤਰੀ ਵਿਵਸਥਾ, ਵੋਟ ਦੀ ਸਹੀ ਵਰਤੋਂ ਆਦਿ ਬਾਰੇ ਦੱਸਣ ਲਈ ਕਰਵਾਏ ਜਾ ਰਹੇ ਹਨ ਇਹ ਮੁਕਾਬਲੇ ਆਂਗਣਵਾੜੀ ਵਰਕਰ, ਆਸ਼ਾ ਵਰਕਰ ਤੇ ਮਹਿਲਾ ਵੋਟਰ ਲੈ ਸਕਦੀਆਂ ਹਨ ਭਾਗ ਤਰਨ ਤਾਰਨ, […]
So far 1 lakh 25 thousand 401 persons of the district have been tested for Covid-19 epidemic
Published on: 07/01/2021ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਸਬੰਧੀ ਹੁਣ ਤੱਕ ਜ਼ਿਲ੍ਹੇ ਦੇ 1 ਲੱਖ 25 ਹਜ਼ਾਰ 401 ਵਿਅਕਤੀਆਂ ਦੀ ਕੀਤੀ ਗਈ ਜਾਂਚ ਹੁਣ ਤੱਕ ਕੋਵਿਡ-19 ਤੋਂ ਪੀੜਤ 1995 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਤਰਨ ਤਾਰਨ, 06 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ […]