Close

Press Release

Filter by:

Under Manrega scheme the villages of District Tarn Taran will be changed

Published on: 12/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਗਨਰੇਗਾ ਸਕੀਮ ਤਹਿਤ ਜਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੀ ਬਦਲੇਗੀ ਨੁਹਾਰ-ਡਿਪਟੀ ਕਮਿਸ਼ਨਰ ਪਿੰਡਾਂ ਵਿੱਚ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਤਿਆਰ ਕੀਤੇ ਜਾ ਰਹੇ ਹਨ ਖੇਡ ਦੇ ਮੈਦਾਨ ਅਤੇ ਸਟੇਡੀਅਮ ਪਿੰਡਾਂ ਵਿੱਚ ਪੂਰੇ ਜ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਪਾਰਕਾਂ ਦਾ ਵੀ ਨਿਰਮਾਣ ਤਰਨ ਤਾਰਨ, 11 ਅਗਸਤ : ਸਰਕਾਰ […]

More

In view of Covid-19, the Ministry of Health issued guidelines for N.R.I and foreign travelers- Deputy Commissioner

Published on: 11/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਸਿਹਤ ਮੰਤਰਾਲੇ ਵਲੋਂ ਐੱਨ. ਆਰ. ਆਈਜ਼ ਅਤੇ ਵਿਦੇਸ਼ੀ ਯਾਤਰੀਆਂ ਲਈ ਸੋਧੇ ਦਿਸ਼ਾਂ-ਨਿਰਦੇਸ਼ ਜਾਰੀ-ਡਿਪਟੀ ਕਮਿਸ਼ਨਰ ਤਰਨ ਤਾਰਨ, 10 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਕੋਵਿਡ-19 ਦੇ ਮੱਦੇਨਜ਼ਰ ਐੱਨ. ਆਰ. ਆਈਜ਼. ਤੇ ਵਿਦੇਸ਼ੀ ਯਾਤਰੀਆਂ […]

More

Special campaign against seasonal diseases like dengue, malaria is being launched in the district: Civil Surgeon

Published on: 11/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ-ਸਿਵਲ ਸਰਜਨ ਵੱਖ-ਵੱਖ ਥਾਵਾਂ ‘ਤੇ ਐਂਟੀ ਲਾਰਵਾ ਦਵਾਈ ਦਾ ਕੀਤਾ ਗਿਆ ਛਿੜਕਾਅ ਕੂਲਰਾਂ ਅਤੇ ਗਮਲਿਆਂ ਦੀ ਟਰੇਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੁਚੇਤ ਤਰਨ ਤਾਰਨ, 10 ਅਗਸਤ : ਬਰਸਾਤੀ […]

More

Drainage / canal drainage is being done at a cost of Rs. 4.10 crore to prevent floods and provide better irrigation facilities – Deputy Commissioner

Published on: 11/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੜਾਂ ਦੀ ਰੋਕਥਾਮ ਅਤੇ ਬਿਹਤਰ ਸਿੰਚਾਈ ਸਹੂਲਤ ਮੁਹੱਈਆ ਕਰਵਾਉਣ ਲਈ 4.10 ਕਰੋੜ ਦੀ ਲਾਗਤ ਨਾਲ ਕੀਤੀ ਜਾ ਰਹੀ ਹੈੇੇ ਡਰੇਨਜ਼/ਨਹਿਰਾਂ ਦੀ ਖਲਾਈ-ਡਿਪਟੀ ਕਮਿਸ਼ਨਰ ਤਰਨ ਤਾਰਨ, 10 ਅਗਸਤ : ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਦੌਰਾਨ ਜਿਲ੍ਹਾ ਤਰਨ ਤਾਰਨ ਵਿਚ ਹੜਾਂ ਦੀ ਰੋਕਥਾਮ ਅਤੇ ਬਿਹਤਰ ਸਿੰਚਾਈ ਸਹੂਲਤ ਮੁਹੱਈਆ ਕਰਵਾਉਣ […]

More

2875 Cattle Sheds Under Manrega Scheme In 575 Villages Of District Tarn Taran

Published on: 10/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ 575 ਪਿੰਡਾਂ ਵਿੱਚ ਮਗਨਰੇਗਾ ਸਕੀਮ ਤਹਿਤ ਬਣਾਏ ਜਾ ਰਹੇ ਹਨ 2875 ਕੈਟਲ ਸ਼ੈੱਡ_ਡਿਪਟੀ ਕਮਿਸ਼ਨਰ ਪਿੰਡ ਪੰਡੋਰੀ ਗੋਲਾ ਵਿਖੇ ਬਣਿਆ ਕੈਟਲ ਸ਼ੈੱਡ ਲੋਕਾਂ ਦੀ ਖਿੱਚ ਦਾ ਕੇਂਦਰ ਤਰਨ ਤਾਰਨ, 9 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਜ਼ਿਲ੍ਹਾ […]

More

Strict legal action will be taken against those involved in illicit liquor business.-SSP

Published on: 09/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਜ਼ਾਇਜ ਸ਼ਰਾਬ ਦੇ ਧੰਦੇ ਵਿੱਚ ਸ਼ਾਮਿਲ ਵਿਅਕਤੀਆਂ ਵਿਰੁੱਧ ਅਮਲ ਵਿੱਚ ਲਿਆਂਦੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ-ਐੱਸ. ਐੱਸ. ਪੀ. ਜ਼ਿਲਾ ਤਰਨ ਤਾਰਨ ਵਿੱਚ ਪਿਛਲੇ ਹਫ਼ਤੇ ਦੌਰਾਨ ਆਬਕਾਰੀ ਐਕਟ ਤਹਿਤ 85 ਮੁੱਕਦਮੇ ਦਰਜ ਕਰਕੇ 57 ਦੋਸ਼ੀ ਗ੍ਰਿਫ਼ਤਾਰ ਕੀਤੇ ਤਰਨ ਤਾਰਨ, 08 ਅਗਸਤ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸ਼ਰਾਬ ਦੇ ਗੈਰ-ਕਾਨੂੰਨੀ […]

More

Apart from de-watering of 886 ponds and de-silting of 702 ponds in District Tarn Taran, Rs. 5.90 crore has been spent on renovation.

Published on: 09/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਤਰਨ ਤਾਰਨ ਦੇ 886 ਛੱਪੜਾਂ ਦੀ ਡੀ-ਵਾਟਰਿੰਗ ਅਤੇ 702 ਛੱਪੜਾਂ ਦੀ ਡੀ-ਸਿਲਟਿੰਗ ਤੋਂ ਇਲਾਵਾ ਨਵੀਨੀਕਰਨ ‘ਤੇ ਖਰਚੇ 5.90 ਕਰੋੜ ਰੁਪਏ-ਡਿਪਟੀ ਕਮਿਸ਼ਨਰ ਤਰਨ ਤਾਰਨ, 8 ਅਗਸਤ : ਪੇਂਡੂ ਖੇਤਰਾਂ ਵਿੱਚ ਜਲ ਸਰੋਤਾਂ ਦੀ ਸੰਭਾਲ ਅਤੇ ਕੋਰੋਨਾ ਸੰਕਟ ਕਾਰਨ ਬੇਰੁਜ਼ਗਾਰੀ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਨੂੰ ਘਟਾਉਣ ਲਈ ਮੁੱਖ ਮੰਤਰੀ […]

More

District Tarn Taran Health Centers and District Hospitals proved to be a boon for pregnant women – Deputy Commissioner

Published on: 09/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਿਹਤ ਕੇਂਦਰ ਅਤੇ ਜ਼ਿਲ੍ਹਾ ਹਸਪਤਾਲ ਗਰਭਵਤੀ ਔਰਤਾਂ ਲਈ ਸਾਬਿਤ ਹੋਏ ਵਰਦਾਨ-ਡਿਪਟੀ ਕਮਿਸ਼ਨਰ ਕਰੋਨਾ ਸੰਕਟ ਦੌਰਾਨ ਜ਼ਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਹੋਈਆਂ 2184 ਡਿਲਿਵਰੀਆਂ-ਸਿਵਲ ਸਰਜਨ ਤਰਨ ਤਾਰਨ, 08 ਅਗਸਤ : ਵਿਸ਼ਵ ਭਰ ਵਿੱਚ ਫੈਲੀ ਮਹਾਂਮਾਰੀ ਕੋਵਿਡ-19 ਕਾਰਨ ਜਿੱਥੇ ਸਾਰੀਆਂ ਵਿਵਸਥਾਵਾਂ ਤਹਿਸ ਨਹਿਸ ਹੋ […]

More

Increase in the number of patients registered to get rid of drug addiction in oat clinics in the district due to Covid-19-Deputy Commissioner

Published on: 09/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਦੇ ਓਟ ਕਲੀਨਿਕਾਂ ਵਿੱਚ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਰਜਿਸਟਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਹੋਇਆ ਵਾਧਾ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਓਟ ਕਲੀਨਿਕਾਂ ਮਾਰਚ 2020 ਤੋਂ ਲੈ ਕੇ ਹੁਣ ਤੱਕ ਰਜ਼ਿਸਟਰਡ ਕੀਤੇ ਗਏ 4533 ਮਰੀਜ਼ ਮਾਰਚ ਤੋਂ ਲੈ ਕੇ ਹੁਣ ਤੱਕ 32 […]

More

Today 2 more people were sent home after recovered from corona

Published on: 08/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅੱਜ 2 ਹੋਰ ਵਿਅਕਤੀਆਂ ਨੇ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 261 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਗਏ ਤਰਨ ਤਾਰਨ, 07 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ […]

More