Press Release

Filter by:
DC

District Administration Ready to deal with any emergency-Deputy Commissioner

Published on: 03/04/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਪ੍ਰੇਰਿਤ ਕਰਨ ਜੀ. ਓ. ਜੀ- ਸ੍ਰੀ ਟੀ. ਐੱਸ. ਸ਼ੇਰਗਿਲ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕਰਫਿਊ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਜ਼ਿਲਾ ਪ੍ਰਸ਼ਾਸਨ ਤਿਆਰ-ਬਰ-ਤਿਆਰ-ਡਿਪਟੀ ਕਮਿਸ਼ਨਰ ਤਰਨ […]

DC

During the curfew, the pesticides, fertilizers and seeds were provided to the 425 farmers in the district from house to house as per the demand of the farmers.

Published on: 03/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰਫ਼ਿਊ ਦੌਰਾਨ ਕਿਸਾਨਾਂ ਦੀ ਮੰਗ ਅਨੁਸਾਰ ਜ਼ਿਲ੍ਹੇ ਦੇ 425 ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਘਰ-ਘਰ ਜਾ ਕੇ ਮੁਹੱਈਆ ਕਰਵਾਏ ਗਏ ਕੀਟਨਾਸ਼ਕ, ਖਾਦਾਂ ਅਤੇ ਬੀਜ-ਡਿਪਟੀ ਕਮਿਸ਼ਨਰ ਕਿਸਾਨ ਲੋੜ ਪੈਣ ‘ਤੇ ਹੀ ਕਰਨ ਕਣਕ ਉੱਪਰ ਸਪਰੇਅ ਦੀ ਵਰਤੋਂ-ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ, 3 ਅਪ੍ਰੈਲ : ਪਿਛਲੇ ਦਿਨੀਂ ਕਰਫ਼ਿਊ ਦੌਰਾਨ ਕਿਸਾਨਾਂ […]

DC

Medical advice to be obtained through COVA App issued by Punjab Government

Published on: 03/04/2020

ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਾ ਐਪ ਰਾਹੀਂ ਹਾਸਲ ਕੀਤੀ ਜਾ ਸਕੇਗੀ ਡਾਕਟਰੀ ਸਲਾਹ-ਡਿਪਟੀ ਕਮਿਸ਼ਨਰ ਆਮ ਲੋਕਾਂ ਤੱਕ ਡਾਕਟਰੀ ਸਹਾਇਤਾ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਕੋਵਾ ਐਪ ਦੇ ਮਾਧਿਅਮ ਨਾਲ ਕਨੈਕਟ-ਟੂ-ਡਾਕਟਰ ਨਾਮ ਤੋਂ ਵਿਸ਼ੇਸ਼ ਹੈਲਪਲਾਈਨ ਜਾਰੀ ਵਲੰਟੀਅਰ ਵਜੋਂ ਸੇਵਾਵਾਂ ਨਿਭਾਉਣ ਲਈ ਕੋਵਾ ਐਪ ਡਾਊਨਲੋਡ ਕਰਕੇ ਰਜਿਸਟ੍ਰੇਸ਼ਨ ਕਰਵਾਉਣ ਦੀ ਕੀਤੀ ਅਪੀਲ ਤਰਨ […]

DC

Agriculture department establishes a farmer call center at Tarn Taran, a district administrative complex. District magistrate orders to open agricultural dealer shops from 6am to 10pm

Published on: 03/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਿਸਾਨ ਕਾਲ ਸੈਂਟਰ ਸਥਾਪਿਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਖੇਤੀਬਾੜੀ ਡੀਲਰਾਂ ਦੀਆਂ ਦੁਕਾਨਾਂ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਖੋਲ੍ਹਣ ਦੇ ਹੁਕਮ ਤਰਨ ਤਾਰਨ, 3 ਅਪ੍ਰੈਲ : ਡਾਇਰੈਕਟਰ ਖੇਤੀਬਾੜੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਸ਼੍ਰੀ […]

DC

Wheat procurement process to be commissioned from April 15, 2020: Deputy Commissioner

Published on: 02/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਣਕ ਦੀ ਖਰੀਦ ਪ੍ਰਕਿਰਿਆ 15 ਅਪ੍ਰੈਲ, 2020 ਤੋਂ ਹੋਵੇਗੀ ਆਰੰਭ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਏ ਗਏ 56 ਖਰੀਦ ਕੇਂਦਰ ਸੀਜ਼ਨ ਦੌਰਾਨ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ ਵਿੱਚ 6 ਲੱਖ 79 ਹਜ਼ਾਰ 799 ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਤਰਨ […]

No Image

Special meeting chaired by the Deputy Commissioner to review the measures being taken to prevent the effects of the Corona virus.

Published on: 01/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਕਰਫਿਊ ਦੌਰਾਨ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਾਰੀ ਹੋਣ ਵਾਲੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਮੂਹ ਅਧਿਕਾਰੀਆਂ ਨੂੰ ਕੀਤੀ ਹਦਾਇਤ ਤਰਨ ਤਾਰਨ, 1 ਅਪ੍ਰੈਲ਼ : […]

DC

District Magistrate issued various orders for supply of essential commodities to the houses during curfew till April 14 in view of Corona virus (Covid 19).

Published on: 01/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਰੋਨਾ ਵਾਇਰਸ (ਕੋਵਿਡ 19) ਦੇ ਮੱਦੇਨਜਰ 14 ਅਪ੍ਰੈਲ ਤੱਕ ਲਗਾਏ ਗਏ ਕਰਫਿਊ ਦੌਰਾਨ ਜ਼ਰੂਰੀ ਵਸਤਾਂ ਦੀ ਸਪਲਾਈ ਘਰਾਂ ਤੱਕ ਪਹੁੰਚਾਉਣ ਸਬੰਧੀ ਵੱਖ-ਵੱਖ ਹੁਕਮ ਜਾਰੀ ਆਮ ਜਨਤਾ ਵੱਲੋਂ ਵਰਤੀਆਂ ਜਾਣ ਵਾਲੀਆਂ ਵਸਤੂਆਂ ਨਿਰਧਾਰਤ ਸਮੇਂ/ਨਿਰਧਾਰਤ ਮੁੱਲ ਅਧੀਨ ਹੀ ਉਨ੍ਹਾਂ ਦੇ ਘਰਾਂ ਵਿੱਚ ਮੁਹੱਈਆ ਹੋ ਸਕਣ ਨੂੰ ਯਕੀਨੀ […]

DC

District Magistrate Tarn Taran Orders to continue curfew till April 14, 2020 within the limits of District Tarn Taran

Published on: 01/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ 14 ਅਪ੍ਰੈਲ, 2020 ਤੱਕ ਕਰਫ਼ਿਊ ਜਾਰੀ ਰੱਖਣ ਦੇ ਦਿੱਤੇ ਹੁਕਮ ਤਰਨ ਤਾਰਨ, 31 ਮਾਰਚ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ […]

DC

The farmers were given curfew relaxation in the morning and evening for the harvest of wheat crop and for coming to the fields along with their field laborers for agricultural purposes.

Published on: 01/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਿਸਾਨਾਂ ਵੱਲੋਂ ਕਣਕ ਦੀ ਫਸਲ ਦੀ ਕਟਾਈ ਅਤੇ ਖੇਤੀ ਕਾਰਜਾਂ ਲਈ ਆਪਣੇ ਖੇਤ ਮਜ਼ਦੂਰਾਂ ਸਮੇਤ ਖੇਤਾਂ ਵਿੱਚ ਆਉਣ ਜਾਣ ਲਈ ਸਵੇਰੇ ਸ਼ਾਮ ਦਿੱਤੀ ਛੋਟ ਕਿਸਾਨਾਂ ਨੂੰ ਫਸਲ ਦੀ ਕਟਾਈ, ਬਿਜਾਈ ਅਤੇ ਢੋਆ-ਢੁਆਈ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਦੀ ਆਵਾਜਾਈ ਦੀ ਕਰਫ਼ਿਊ ਹੁਕਮਾਂ ਦੌਰਾਨ ਚੱਲਣ ਫਿਰਨ ਵਿੱਚ ਮੁਕੰਮਲ ਤੌਰ […]

DC

For advice on medical, and harassment issue, Punjab Government issues Special Covid helpline number 1800 1804 104 -Deputy Commissioner

Published on: 31/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਮੈਡੀਕਲ, ਚਿੰਤਾ ਅਤੇ ਪਰੇਸ਼ਾਨੀ ਨਾਲ ਜੁੜੇ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਕੋਵਿਡ ਹੈਲਪਲਾਈਨ ਨੰਬਰ 1800 1804 104 ਜਾਰੀ-ਡਿਪਟੀ ਕਮਿਸ਼ਨਰ ਤਰਨ ਤਾਰਨ, 31 ਮਾਰਚ ਕਰਫ਼ਿਊ ਅਤੇ ਲਾੱਕਡਾਊਨ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਲਈ, ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਲਈ […]