Press Release

Filter by:
dc

Cinema Hall, gym and swimming pool were closed till further orders, Sports activity, conferences, cultural events, fairs and exhibitions should also be postponed.

Published on: 15/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ -ਕੋਰੋਨਾ ਵਾਇਰਸ ਰੋਕਥਾਮ ਤੇ ਸਾਵਧਾਨੀ- ਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਖੇਡ ਮੁਕਾਬਲੇ, ਕਾਨਫਰੰਸਾਂ, ਸਭਿਆਚਾਰਕ ਪ੍ਰੋਗਰਾਮ, ਮੇਲੇ ਤੇ ਪ੍ਰਦਰਸ਼ਨੀਆਂ ਵੀ ਮੁਲਤਵੀ ਰੱਖੀਆਂ ਜਾਣ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐੱਸ. ਡੀ. ਐਮਜ਼ ਨੂੰ ਹੁਕਮਾਂ ਦੀ ਪਾਲਣਾ ਕਰਵਾਉਣ ਦੀ ਹਦਾਇਤ ਤਰਨ ਤਾਰਨ, 15 ਮਾਰਚ […]

dc

District administration will strictly stop copying in examinations: Deputy Commissioner

Published on: 02/03/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਇਮਤਿਹਾਨਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ ਪ੍ਰੀਖਿਆ ਕੇਂਦਰਾਂ ਦੀ ਕੀਤੀ ਜਾਵੇਗੀ ਅਚਨਚੇਤੀ ਚੈਕਿੰਗ  ਤਰਨਤਾਰਨ, 2 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆ ਜਾ ਰਹੀਆਂ ਸਾਲਾਨ ਪ੍ਰੀਖਿਆਵਾਂ ਵਿੱਚ ਹੋਣ ਵਾਲੀ ਨਕਲ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਸਖਤੀ ਨਾਲ ਰੋਕਿਆ ਜਾਵੇਗਾ।ਇਸ ਗੱਲ ਦਾ […]

dc

Interested candidates for the post of Associate professional software engineer should register before 5 march

Published on: 02/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਐਸੋਸੀਏਟ ਪ੍ਰੋਫੈਸ਼ਨਲ ਸਾਫਟਵੇਅਰ ਇੰਜੀਨੀਅਰ ਦੀ ਅਸਾਮੀ ਲਈ 5 ਮਾਰਚ ਤੱਕ ਚਾਹਵਾਨ ਰਜਿਸਟਰੇਸ਼ਨ ਕਰਵਾਉਣ- ਡਿਪਟੀ ਕਮਿਸ਼ਨਰ ਤਰਨ ਤਾਰਨ, 2 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ  ਕਿ ਬੇਰੁਜ਼ਗਾਰਾਂ ਨੌਜਵਾਨ ਲੜਕੇ-ਲੜਕੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਦੇ ਮੰਤਵ ਨਾਲ ਡੀ. ਐਕਸ਼. ਸੀ. ਟੈਕਨਾਲੋਜੀ ਕੰਪਨੀ […]

No Image

Government officials and staff will also make significant contributions to further strengthen the campaign against drugs.

Published on: 27/02/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੀ ਪਾਉਣਗੇ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ ਹਰ ਇੱਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਨੂੰ “ਡੈਪੋ” ਵਲੰਟੀਅਰ ਵਜੋਂ ਰਜਿਸਟਰਡ ਹੋਣਾ ਹੋਵੇਗਾ ਲਾਜ਼ਮੀ  “ਈਚ ਵਨ, ਹੈਲਪ ਵਨ” ਦੇ ਨਾਅਰੇ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੇਗਾ ਨਵਾਂ ਰੂਪ 23 […]

dc

Enrollment in Free Skill Courses started to reduce unemployment under Punjab Skills Development Mission

Published on: 26/02/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੇਰੋਜ਼ਗਾਰੀ ਨੂੰ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਚਲਾਏ ਜਾ ਰਹੇ ਸੈਂਟਰਾਂ ਵਿੱਚ ਇਸ ਸਮੇਂ 510 ਸਿੱਖਿਆਰਥੀ ਲੈ ਰਹੇ  ਹਨ ਵੱਖ-ਵੱਖ ਕੋਰਸਾਂ ਦੀ ਟਰੇਨਿੰਗ  ਟਰੇਨਿੰਗ ਕਰ ਚੁੱਕੇ 280 ਸਿੱਖਿਆਰਥੀਆਂ ਨੂੰ ਮੁਹੱਈਆ ਕਰਵਾਈ ਗਈ […]

dc

Under the Sarbat Sehat Bima Yojana, free treatment facility has been provided to 3529 patients in Government and Private Hospitals in the district till now.

Published on: 25/02/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਰਕਾਰੀ ਤੇ ਪਾ੍ਰਈਵੇਟ ਹਸਪਤਾਲਾਂ ਵਿੱਚ ਹੁਣ ਤੱਕ 3529 ਮਰੀਜਾਂ ਨੇ ਲਈ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਲੋੜਵੰਦ ਮਰੀਜ਼ਾਂ ਨੂੰ ਮਿਲੀ 3 ਕਰੋੜ 22 ਲੱਖ 12 ਹਜ਼ਾਰ 320 ਰੁਪਏ ਤੋਂ ਵੱਧ ਦੇ ਮੁਫ਼ਤ ਇਲਾਜ ਦੀ ਸਹੂਲਤ  ਜ਼ਿਲਾ ਤਰਨ […]

dc

Increase in facilities provided by the Punjab Government through the Sewa kenders

Published on: 19/02/2020

ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸਹੂਲਤਾਂ ਵਿੱਚ ਵਾਧਾ-ਡਿਪਟੀ ਕਮਿਸ਼ਨਰ ਤਰਨ ਤਾਰਨ, 19 ਫਰਵਰੀ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਾਸ਼ਕੀ ਸੁਧਾਰਾਂ ਤਹਿਤ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਦਾ ਵਾਧਾ ਕੀਤਾ ਹੈ, ਜਿਸ ਤਹਿਤ ਲੋਕ ਹੁਣ […]

dc

District level mega camp to be held at Indoor Stadium Tarn Taran on (February 20) under Mahatma Gandhi Sarbat Vikas Yojana

Published on: 19/02/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ (20 ਫਰਵਰੀ) ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 19 ਫਰਵਰੀ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਗਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ […]

dc

Admission open in free skill courses lanunched by Punjab Skill Development Mission to reduce unemployment – Deputy Commissioner

Published on: 12/02/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬੇਰੋਜ਼ਗਾਰੀ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ ਤਰਨ ਤਾਰਨ, 12 ਫਰਵਰੀ : ਪੰਜਾਬ ਵਿੱਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ (ਪੀ. ਐਸ. ਡੀ. ਐਮ.) ਵੱਲੋਂ ਗਰੀਬ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ […]

dc

Deputy Commissioner held special meeting with the relevant authorities for the successful completion of the 8th census of the country

Published on: 12/02/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ 15 ਮਈ ਤੋਂ 30 ਜੂਨ ਤੱਕ ਜ਼ਿਲੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੋਂ ਇਲਾਵਾ ਵਸੋਂ ਵਾਲੇ ਖੇਤਰਾਂ ਤੇ ਕੰਨਟੋਨਮੈਂਟ ਏਰੀਆ ਵਿੱਚ ਪੈਂਦੇ ਘਰਾਂ ਦੀ ਕੀਤੀ ਜਾਵੇਗੀ ਨੰਬਰਿੰਗ ਤਰਨ […]