Press Release

Filter by:
No Image

Rs 330 crore 48 lakh paid to farmers for paddy procurement in district-Deputy Commissioner

Published on: 18/10/2019

  ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ ਕੀਤੀ ਗਈ 330 ਕਰੋੜ 48 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ  ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 485539 ਮੀਟ੍ਰਿਕ ਟਨ ਝੋਨੇ ਦੀ ਖਰੀਦ ਤਰਨ ਤਾਰਨ 18 ਅਕਤੂਬਰ:  ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ […]

No Image

District Magistrate prohibits the production, stock, distribution, sale or use of plastic carry bags

Published on: 16/10/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ਸਟਾਕ, ਵੰਡਣ, ਵੇਚਣ ਜਾਂ ਵਰਤੋਂ ਕਰਨ ‘ਤੇ ਪਾਬੰਦੀ ਤਰਨਤਾਰਨ, 16 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨਤਾਰਨ ਦੀਆਂ ਸੀਮਾਵਾਂ ਅੰਦਰ ਪਲਾਸਟਿਕ […]

No Image

E-card issued to 1 lakh 77 thousand 905 families in the district under “Aayushmaan bharat sarbat seyhat yojna”-Deputy Commissioner

Published on: 16/10/2019

  ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ” ਤਹਿਤ ਜ਼ਿਲੇ ਵਿੱਚ 1 ਲੱਖ 77 ਹਜ਼ਾਰ 905 ਪਰਿਵਾਰਾਂ ਨੂੰ ਜਾਰੀ ਕੀਤੇ ਗਏ ਈ-ਕਾਰਡ-ਡਿਪਟੀ ਕਮਿਸ਼ਨਰ ਯੋਜਨਾ ਤਹਿਤ ਅੱਜ ਤੱਕ 337 ਮਰੀਜ਼ਾਂ ਨੂੰ ਮਿਲੀ 24 ਲੱਖ 66 ਹਜ਼ਾਰ 700 ਰੁਪਏ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ-ਸਿਵਲ ਸਰਜਨ ਤਰਨ ਤਾਰਨ, 16 ਅਕਤੂਬਰ : […]

No Image

Deputy Commissioner appeals to farmers in the district to adopt techniques for sowing wheat without burning paddy straw.

Published on: 15/10/2019

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਣ ਦੇ ਬਗੈਰ ਕਣਕ ਦੀ ਬਿਜਾਈ ਕਰਨ ਦੀ ਤਕਨੀਕ ਅਪਨਾਉਣ ਦੀ ਅਪੀਲ ਹੈਪੀ ਸੀਡਰ ਨਾਲ ਬਿਜਾਈ ਕੀਤੀ ਗਈ ਕਣਕ ਦੀ ਨਿਕਲਦੀ ਹੈ ਵੱਧ ਪੈਦਾਵਾਰ-ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ, 15 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ […]

No Image

293072 metric tonnes of paddy arrives in Mandi of Tarn Taran district-Deputy Commissioner

Published on: 14/10/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 293072 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ ਅਧਿਕਾਰੀ ਤਰਨ ਤਾਰਨ 14 ਅਕਤੂਬਰ:  ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 293072 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 277491 […]

No Image

Locations are selected by the district administration for fireworks

Published on: 14/10/2019

  ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵਲੋਂ ਤਿਉਹਾਰਾਂ ਮੌਕੇ ਪਟਾਖਿਆ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਾਕੇ ਲਗਾਉਣ ਲਈ ਸਥਾਨ ਨਿਰਧਾਰਿਤ ਤਰਨ ਤਾਰਨ, 14 ਅਕਤੂਬਰ : ਪੰਜਾਬ ਸਰਕਾਰ ਵਲੋਂ ਪਟਾਕਿਆਂ ਦੀ ਵਿਕਰੀ ਸਬੰਧੀ ਜ਼ਿਲ੍ਹਿਆਂ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਤਹਿਤ […]

No Image

Job seekers will be provided with “soft skills” free coaching / training-Deputy Commissioner

Published on: 10/10/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰੋਜ਼ਗਾਰ ਦੇ ਚਾਹਵਾਨ ਬੇਰੁਜਗਾਰਾਂ ਨੂੰ “ਸੌਫ਼ਟ ਸਕਿੱਲ” ਦੀ ਕਰਵਾਈ ਜਾਵੇਗੀ ਮੁਫ਼ਤ ਕੋਚਿੰਗ/ਟ੍ਰੇਨਿੰਗ ਤਰਨ ਤਾਰਨ, 10 ਅਕਤੂਬਰ :      ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਜਿਲ੍ਹਾ ਰੋਜਗਾਰ ਅਤੇ ਕਰੋਬਾਰ ਬਿਓੂਰੋ ਤਰਨ ਤਾਰਨ ਵੱਲੋ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਦੇ ਚਾਹਵਾਨ ਬੇਰੁਜਗਾਰਾਂ ਨੂੰ “ਸੌਫ਼ਟ ਸਕਿੱਲ” ਦੀ ਮੁਫ਼ਤ ਕੋਚਿੰਗ/ਟ੍ਰੇਨਿੰਗ ਸ਼ੁਰੂ […]

No Image

Temporary license to be issued for sale of firecrackers , Draw for temporary license will be drawn on October 11 at 2pm- District Magistrate

Published on: 10/10/2019

  ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਟਾਖੇ ਵੇਚਣ ਸਬੰਧੀ ਜਾਰੀ ਕੀਤੇ ਜਾਣਗੇ ਆਰਜ਼ੀ ਲਾਈਸੈਂਸ-ਜ਼ਿਲ੍ਹਾ ਮੈਜਿਸਟਰੇਟ ਆਰਜ਼ੀ ਲਾਈਸੈਂਸ ਲੈਣ ਲਈ 11 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਕੱਢਿਆ ਜਾਵੇਗਾ ਡਰਾਅ ਤਰਨ ਤਾਰਨ, 10 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ […]

No Image

Various schemes are being launched by the Department of Labour, including surgery, scholarship, obstetrics, shagun scheme for construction workers.-Deputy Commissioner

Published on: 09/10/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਿਰਤ ਵਿਭਾਗ ਵੱਲੋਂ ਉਸਾਰੀ ਕਿਰਤੀਆਂ ਲਈ ਐਕਸਗ੍ਰੇਸ਼ੀਆ, ਸਰਜਰੀ, ਵਜ਼ੀਫਾ, ਪ੍ਰਸੂਤਾ, ਸ਼ਗਨ ਸਕੀਮ ਸਣੇ ਚਲਾਈਆਂ ਜਾ ਰਹੀਆਂ ਹਨ ਕਈ ਸਕੀਮਾਂ ਹਰ ਸਾਲ ਰਜਿਸਟਰਡ ਕਿਰਤੀਆਂ ਨੂੰ ਦਿੱਤਾ ਜਾਂਦਾ ਹੈ ਵੱਖ-ਵੱਖ ਸਕੀਮਾਂ ਦਾ ਲਾਭ ਉਸਾਰੀ ਕਿਰਤੀ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਵਾਸਤੇ ਰਜਿਸਟ੍ਰੇਸ਼ਨ ਕਰਾਉਣ ਤਰਨ ਤਾਰਨ, 9 ਅਕਤੂਬਰ […]

No Image

Sixth and 9th class admission test conducted by the Sanik Schools Society Deadline for submitting applications extends to October 10th-Deputy Commissioner

Published on: 04/10/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੈਨਿਕ ਸਕੂਲਜ਼ ਸੁਸਾਇਟੀ ਨੇ ਛੇਵੀਂ ਅਤੇ ਨੌਵੀਂ ਜਮਾਤ ਦੀ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 10 ਅਕਤੂਬਰ ਤੱਕ ਵਧਾਈ ਤਰਨ ਤਾਰਨ, 4 ਅਕਤੂਬਰ: ਸੈਨਿਕ ਸਕੂਲਜ਼ ਸੁਸਾਇਟੀ ਨੇ ਵਿਦਿਅਕ ਸੈਸ਼ਨ 2020-21 ਲਈ ਸੈਨਿਕ ਸਕੂਲਾਂ ਵਿਚ ਛੇਵੀਂ ਅਤੇ ਨੌਵੀਂ ਜਮਾਤ ਲਈ ਦਾਖਲਾ ਪ੍ਰੀਖਿਆ ਲਈ ਅਰਜ਼ੀਆਂ ਜਮ੍ਹਾਂ ਕਰਨ […]