Press Release
Election Observer Mrs. Hargunjit Kaur I. A. S. Prepared for the Municipal Council Tarn Taran election
Published on: 05/03/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਚੋਣ ਅਬਜ਼ਰਵਰ ਸ਼੍ਰੀਮਤੀ ਹਰਗੁਣਜੀਤ ਕੌਰ ਆਈ. ਏ. ਐੱਸ. ਨੇ ਨਗਰ ਕੌਂਸਲ ਤਰਨ ਤਾਰਨ ਦੀ ਚੋਣ ਦੀਆਂ ਤਿਆਰੀ ਲਿਆ ਜਾਇਜ਼ਾ 02 ਮਾਰਚ, ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਪੋਲਿੰਗ ਮੁਕੰਮਲ ਹੋਣ ਤੋਂ ਬਾਅਦ 2 ਮਾਰਚ ਸ਼ਾਮ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਤਰਨ […]
Major operation by Tarn Taran police under “War against drugs” campaign
Published on: 05/03/2025ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ ਡੀ. ਆਈ. ਜੀ. ਸੀ੍ ਹਰਮਨਬੀਰ ਸਿੰਘ ਗਿੱਲ ਅਤੇ ਐਸ. ਐਸ. ਪੀ. ਸੀ੍ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਜ਼ਿਲੇ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਕੀਤੀ ਗਈ ਛਾਪੇਮਾਰੀ ਨਸ਼ਾ ਤਸਕਰਾਂ ਦਾ ਪਤਾ ਲਗਾਉਣ ਅਤੇ ਗ੍ਰਿਫ਼ਤਾਰ ਕਰਨ ਦੀ ਤਹਿਤ […]
A major police action against drug sellers – raids at many places in Khadur Sahib constituency
Published on: 05/03/2025ਨਸ਼ਾ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ-ਖਡੂਰ ਸਾਹਿਬ ਹਲਕੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਖਡੂਰ ਸਾਹਿਬ, 28 ਫਰਵਰੀ : ਨਸ਼ੇ ਦੇ ਵਪਾਰ ਖਿਲਾਫ਼ ਲੜਾਈ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ, ਖਡੂਰ ਸਾਹਿਬ ਹਲਕੇ ਵਿੱਚ ਪੁਲਿਸ ਨੇ ਵਿਆਪਕ ਕਾਰਵਾਈ ਕੀਤੀ ਹੈ। ਹਲਕੇ ਦੇ ਕਈ ਪਿੰਡਾਂ ਵਿੱਚ ਪੁਲਿਸ ਵੱਲੋਂ ਛਾਪੇ ਮਾਰੇ ਗਏ, ਜਿਸ ਦੌਰਾਨ ਕਈ […]
Registration to apply in Prime Minister Internship Scheme has started
Published on: 05/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਵਿੱਚ ਅਪਲਾਈ ਕਰਨ ਲਈ ਰਜਿਸਟਰੇਸ਼ਨ ਸ਼ੁਰੂ ਤਰਨ ਤਾਰਨ, 28 ਫਰਵਰੀ : ਭਾਰਤ ਸਰਕਾਰ ਵੱਲੋਂ ਆਰੰਭੀ ਗਈ ਪੀ. ਐੱਮ. ਇੰਟਰਨਸ਼ਿਪ ਸਕੀਮ ਅਧੀਨ 2024-25 ਲਈ 1.25 ਲੱਖ ਇੰਟਰਨਸ਼ਿਪ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਜਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ੍ਰੀ ਵਿਕਰਮ […]
District Magistrate has declared “Dry Day” from 02 March to 03 March to 10.00 am in view of the Municipal Council Tarn Taran general elections.
Published on: 04/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਤੋਂ 03 ਮਾਰਚ ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ ਤਰਨ ਤਾਰਨ, 27 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ […]
Applications are invited to fill the vacancies of Instructor (Part Time Basis) at AYUSH Health Wellness Centers in District Tarn Taran.
Published on: 04/03/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ ਆਯੂਸ਼ ਹੈੱਲਥ ਵੈਲਨੈੱਸ ਸੈਂਟਰਾਂ ਵਿਖੇ ਇੰਸਟਰੱਕਟਰ (ਪਾਰਟ ਟਾਈਮ ਬੇਸਿਸ) ਦੀਆਂ ਖਾਲੀ ਅਸਾਮੀਆ ਭਰਨ ਲਈ ਕੀਤੀ ਗਈ ਅਰਜੀਆਂ ਦੀ ਮੰਗ ਤਰਨ ਤਾਰਨ, 27 ਫਰਵਰੀ : ਡਾਇਰੈਕਟਰ ਆਯੂਰਵੇਦਾ ਪੰਜਾਬ, ਚੰਡੀਗੜ੍ਹ ਵੱਲੋ ਤਰਨ ਤਾਰਨ ਜ਼ਿਲ੍ਹੇ ਦੇ ਆਯੂਸ਼ ਹੈੱਲਥ ਵੈਲਨੈੱਸ ਸੈਂਟਰਾਂ ਵਿਖੇ ਪੁਰਸ਼ ਯੋਗ ਇੰਸਟਰੱਕਟਰ (ਪਾਰਟ ਟਾਈਮ ਬੇਸਿਸ) […]
Camp started for free preparation of written exam and physical training for youth by Punjab government
Published on: 27/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ ਤਰਨ ਤਾਰਨ, 27 ਫਰਵਰੀ: ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ, ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ […]
Booth No. 31 of Ward No. 13 Now Built at Kid G School, Bath Road, Tarn Taran-Electoral Registration Officer
Published on: 27/02/2025ਨਗਰ ਕੌਸਲ ਤਰਨ ਤਾਰਨ ਆਮ ਚੋਣਾ-2025 ਵਾਰਡ ਨੰਬਰ 13 ਦਾ ਬੂਥ ਨੰਬਰ 31 ਹੁਣ ਕਿਡ ਜੀ ਸਕੂਲ, ਬਾਠ ਰੋਡ, ਤਰਨ ਤਾਰਨ ਵਿਖੇ ਬਣਾਇਆ ਗਿਆ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਤਰਨ ਤਾਰਨ, 26 ਫਰਵਰੀ : ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ ਉਪ ਮੰਡਲ ਮੈਜਿਸਟਰੇਟ ਤਰਨ ਤਾਰਨ ਸੀ੍ ਅਰਵਿੰਰਦਰਪਲ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਕੌਸਲ ਤਰਨ ਤਾਰਨ ਦੀਆਂ ਹੋਣ ਵਾਲੀਆਂ ਆਮ ਚੋਣਾ-2025 ਦੇ […]
Manjinder Singh Lalpura demanded the construction of a dam on the Beas river in the Vidhan Sabha
Published on: 27/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਮਨਜਿੰਦਰ ਸਿੰਘ ਲਾਲਪੁਰਾ ਨੇ ਵਿਧਾਨ ਸਭਾ ‘ਚ ਬਿਆਸ ਦਰਿਆ ‘ਤੇ ਬੰਨ ਬਣਾਉਣ ਦੀ ਕੀਤੀ ਮੰਗ ਚੰਡੀਗੜ੍ਹ, ਤਰਨ ਤਾਰਨ, 25 ਫਰਵਰੀ : ਖਡੂਰ ਸਾਹਿਬ ਤੋਂ ਐਮ. ਐਲ ਏ. ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਿਆਸ ਦਰਿਆ ਦੀ ਕਿਨਾਰਿਆਂ ‘ਤੇ ਵੱਧ ਰਹੀ ਮੀਂਹਨਦੀ ਅਤੇ ਫ਼ਸਲਾਂ ਨੂੰ […]
A special meeting was held by the Deputy Commissioner with the concerned departments and Sarpanches to review the ongoing works of canal water project Bhuchar Kalan.
Published on: 27/02/2025ਨਹਿਰੀ ਪਾਣੀ ਪ੍ਰੋਜੈਕਟ ਭੁੱਚਰ ਕਲਾਂ ਦੇ ਚੱਲ ਰਹੇ ਕੰਮਾਂ ਨੂੰ ਰੀਵਿਊ ਕਰਨ ਲਈ ਸਬੰਧਤ ਵਿਭਾਗਾਂ ਅਤੇ ਸਰਪੰਚਾਂ ਨਾਲ ਡਿਪਟੀ ਕਮਿਸ਼ਨਰ ਵੱਲੋ ਕੀਤੀ ਗਈ ਵਿਸ਼ੇਸ਼ ਮੀਟਿੰਗ ਤਰਨ ਤਾਰਨ, 25 ਫਰਵਰੀ: ਨਹਿਰੀ ਪਾਣੀ ਪ੍ਰੋਜੈਕਟ ਭੁੱਚਰ ਕਲਾਂ ਦੇ ਚੱਲ ਰਹੇ ਕੰਮਾਂ ਨੂੰ ਰੀਵਿਊ ਕਰਨ ਲਈ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸੀ੍ ਰਾਹੁਲ ਆਈ. ਏ. […]