Cabinet Minister Laljit Singh Bhullar distributes 900 sacks chokers to animals of river water affected farmers
Published on: 19/08/2025ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਲਈ ਵੰਡਿਆ 900 ਬੋਰੀਆ ਚੋਕਰ ਕੈਬਨਿਟ ਮੰਤਰੀ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਪੱਟੀ, 18 ਅਗਸਤ : ਪੰਜਾਬ ਦੇ ਕਈ ਇਲਾਕੇ ਪਿਛਲੇ ਕਈ ਦਿਨਾਂ ਤੋਂ ਦਰਿਆਈ ਪਾਣੀ ਦੀ ਮਾਰ ਝੱਲ ਰਹੇ ਹਨ ਅਤੇ ਇਸ ਵਾਰ […]
MorePunjab Government to provide adequate compensation to farmers affected by water loss : Mr. Manjinder Singh Lalpura
Published on: 19/08/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ ਉਚਿਤ ਮੁਆਵਜ਼ਾ-ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਦਰਿਆ ਬਿਆਸ ਵਿੱਚ ਪਾਣੀ ਦੇ ਵਹਾਅ ਦਾ ਲਿਆ ਜਾਇਜ਼ਾ ਤੇ ਪ੍ਰਭਾਵਿਤ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਵਿਧਾਇਕ ਸ੍ਰੀ ਮਨਜਿੰਦਰ ਸਿੰਘ […]
MoreSpecial vaccination week to be held in district from August 18 to 23: Civil Surgeon Dr Gurpreet Singh Rai
Published on: 19/08/2025ਮਿਤੀ 18 ਤੋਂ 23 ਅਗਸਤ ਤੱਕ ਜ਼ਿਲ੍ਹੇ ਵਿੱਚ ਚਲੇਗਾ ਵਿਸ਼ੇਸ਼ ਟੀਕਾਕਰਨ ਹਫ਼ਤਾ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਸਿਹਤ ਕਰਮੀ ਬਣਾਉਣ ਯਕੀਨੀ, ਕੋਈ ਵੀ ਬੱਚਾ ਨਾ ਰਹੇ ਵਾਂਝਾ ਤਰਨ ਤਾਰਨ, 18 ਅਗਸਤ : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਸਿਵਲ ਸਰਜਨ […]
MoreZila Parishads and Panchayat Samitis Elections 2025:- Draft publication of electoral rolls on August 19, final publication on Sep 03
Published on: 18/08/2025Zila Parishads and Panchayat Samitis Elections 2025* Draft publication of electoral rolls on August 19, final publication on Sep 03 Tarn Taran, August 14* The State Election Commission, Punjab, has announced the schedule for the updation of electoral rolls for the upcoming General Elections to Zila Parishads and Panchayat Samitis, set to be held by […]
MoreTraining workshop for teachers organized in 6 centers of the district under the war against drugs campaign
Published on: 16/07/2025ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹੇ ਦੇ 6 ਸੈਂਟਰਾਂ ਵਿੱਚ ਅਧਿਆਪਕਾਂ ਦੀ ਲਗਾਈ ਗਈ ਟ੍ਰੇਨਿੰਗ ਵਰਕਸ਼ਾਪ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅਧਿਆਪਕ ਪਾ ਸਕਦੇ ਹਨ ਵਡਮੁੱਲਾ ਯੋਗਦਾਨ-ਪਰਮਜੀਤ ਸਿੰਘ ਤਰਨ ਤਾਰਨ 16 ਜੁਲਾਈ : ਡਾਇਰੈਕਟਰ ਐਸ ਸੀ ਈ ਆਰ ਟੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਤਰਨ ਤਾਰਨ ਦੀ ਯੋਗ ਅਗਵਾਈ ਹੇਠ […]
MorePhysical verification of stubble management machinery under subsidy will be done on July 18: Dr. Bhupinder Singh AO
Published on: 16/07/2025ਸਬਸਿਡੀ ਤਹਿਤ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਫਿਜੀਕਲ ਵੈਰੀਫਿਕੇਸ਼ਨ 18 ਜੁਲਾਈ ਨੂੰ ਕੀਤੀ ਜਾਵੇਗੀ :ਡਾ ਭੁਪਿੰਦਰ ਸਿੰਘ ਏਓ ਤਰਨ ਤਾਰਨ, 16 ਜੁਲਾਈ ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀ ਆਰ ਐਮ ਸਕੀਮ ਸਾਲ 2025 -26 ਤਹਿਤ ਸੇਲ ਹੋਈ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਫਿਜੀਕਲ ਵੈਰੀਫਿਕੇਸ਼ਨ (ਭੌਤਿਕ ਪੜਤਾਲ) 18 ਜੁਲਾਈ ,ਦਿਨ ਸ਼ੁਕਰਵਾਰ ਨੂੰ ਸਵੇਰੇ 10 […]
MoreDistrict Bureau of Employment and enterprises will organize a placement camp on July 18 to provide employment to unemployed youth aspirants – Deputy Commissioner
Published on: 16/07/2025ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ – ਡਿਪਟੀ ਕਮਿਸ਼ਨਰ ਤਰਨ ਤਾਰਨ, 16 ਜੁਲਾਈ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ […]
MoreTwo-week dairy training program to begin from July 21 – Deputy Director Dairy
Published on: 16/07/2025ਦੋ ਹਫਤੇ ਦੀ ਡੇਅਰੀ ਸਿਖਲਾਈ ਪ੍ਰੋਗਰਾਮ 21 ਜੁਲਾਈ ਤੋਂ ਸ਼ੁਰੂ-ਡਿਪਟੀ ਡਾਇਰੈਕਟਰ ਡੇਅਰੀ ਟ੍ਰੇਨਿੰਗ ਕਰਨ ਉਪਰੰਤ ਸਿਖਿਆਰਥੀਆਂ ਨੂੰ ਬੈਂਕਾਂ ਤੋਂ ਸਸਤੇ ਦਰਾਂ ‘ਤੇ ਮੁਹੱਈਆ ਕਰਵਾਇਆ ਜਾਵੇਗਾ ਕਰਜ਼ਾ ਤਰਨ ਤਾਰਨ, 16 ਜੁਲਾਈ: ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ […]
MorePowerlifter Mr. Triptpal Singh glory to Tarn Taran district
Published on: 16/07/2025ਪਾਵਰ ਲਿਫਟਰ ਸ੍ਰੀ ਤ੍ਰਿਪਤਪਾਲ ਸਿੰਘ ਨੇ ਜਿਲ੍ਹਾ ਤਰਨ ਤਾਰਨ ਦਾ ਨਾਮ ਕੀਤਾ ਰੌਸ਼ਨ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ 2025 (ਕਰਨਾਟਕਾ) ਉੜਪੀ ਵਿਖੇ ਤ੍ਰਿਪਤਪਾਲ ਸਿੰਘ ਨੇ ਜਿੱਤਿਆ ਗੋਲਡ ਮੈਡਲ ਜਿਲ੍ਹਾ ਖੇਡ ਅਫਸਰ ਤਰਨ ਤਾਰਨ ਵੱਲੋਂ ਖਿਡਾਰੀ ਨੂੰ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ ਤਰਨ ਤਾਰਨ, 16 ਜੁਲਾਈ: ਸ੍ਰੀ ਤ੍ਰਿਪਤਪਾਲ ਸਿੰਘ ਖਿਡਾਰੀ ਨੇ ਪਾਵਰ ਲਿਫਟਿੰਗ ਗੇਮ ਵਿੱਚ ਜਿਲ੍ਹਾ […]
More